ਖਾਸ ਖ਼ਬਰਰਾਸ਼ਟਰੀਬਜਟ ਸੈਸ਼ਨ ਰਾਸ਼ਟਰਪਤੀ ਦੇ ਸੰਬੋਧਨ ਨਾਲ 31 ਜਨਵਰੀ ਨੂੰ ਹੋਵੇਗੀ ਬਜਟ ਇਜਲਾਸ ਦੀ ਸ਼ੁਰੂਆਤCurrent UpdatesJanuary 28, 2025 January 28, 2025 ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ 31 ਜਨਵਰੀ ਨੂੰ ਲੋਕ ਸਭਾ ਤੇ ਰਾਜ ਸਭਾ ਦੇ ਸਾਂਝੇ ਸੰਬੋਧਨ ਨਾਲ ਬਜਟ ਇਜਲਾਸ ਦੀ ਸ਼ੁਰੂਆਤ ਹੋਵੇਗੀ। ਰਾਸ਼ਟਰਪਤੀ ਮੁਰਮੂ ਸ਼ੁੱਕਰਵਾਰ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ਗ੍ਰਨੇਡ ਲਾਬਿੰਗ ਘਟਨਾ ਅਮਰੀਕਾ ਅਧਾਰਿਤ ਦਹਿਸ਼ਤਗਰਦ ਹੈਪੀ ਪਾਸੀਆ ਦੇ ਦੋ ਗੁਰਗੇ ਕਾਬੂCurrent UpdatesJanuary 28, 2025 January 28, 2025 ਪੰਜਾਬ-ਪੰਜਾਬ ਪੁਲੀਸ ਨੇ ਅੰਮ੍ਰਿਤਸਰ ਦੀ ਗੁਮਟਾਲਾ ਪੁਲੀਸ ਚੌਕੀ ਦੇ ਬਾਹਰ ਗ੍ਰਨੇਡ ਸੁੱਟਣ ਦੇ ਮਾਮਲੇ ਵਿਚ ਸ਼ਾਮਲ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।ਪੁਲੀਸ ਨੇ ਦੱਸਿਆ ਕਿ...
ਖਾਸ ਖ਼ਬਰਪੰਜਾਬਰਾਸ਼ਟਰੀਡੱਲੇਵਾਲ ‘ਸਾਂਝਾ ਫਰੰਟ’ ਬਣਾਉਣ ’ਚ ਇੰਨੀ ਦੇਰ ਕਿਉਂ: ਡੱਲੇਵਾਲCurrent UpdatesJanuary 28, 2025 January 28, 2025 ਪਟਿਆਲਾ-ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣੇ ਮਰਨ ਵਰਤ ਦੇ 64ਵੇਂ ਦਿਨ ਅੱਜ ਕਿਹਾ ਕਿ ਉਹ ਸਰਕਾਰ ਵੱਲੋਂ ਕਿਸਾਨੀ ਮੰਗਾਂ ਮੰਨੇ ਜਾਣ ਤੱਕ ਭੁੱਖ ਹੜਤਾਲ...
ਖਾਸ ਖ਼ਬਰਪੰਜਾਬਰਾਸ਼ਟਰੀਅੰਬੇਡਕਰ ਦੇ ਬੁੱਤ ਦੀ ਭੰਨਤੋੜ: ਦਲਿਤ ਭਾਈਚਾਰੇ ਵੱਲੋਂ ਲੁਧਿਆਣਾ ’ਚ ਹਾਈਵੇਅ ਜਾਮ, ਜਲੰਧਰ ਵਿਚ ਵੀ ਮੁਕੰਮਲ ਬੰਦCurrent UpdatesJanuary 28, 2025 January 28, 2025 ਅੰਮ੍ਰਿਤਸਰ –ਅੰਮ੍ਰਿਤਸਰ ਵਿਚ 26 ਜਨਵਰੀ ਨੂੰ ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੇ ਜਾਣ ਤੋਂ ਨਾਰਾਜ਼ ਦਲਿਤ ਭਾਈਚਾਰੇ ਵੱਲੋਂ ਦਿੱਤੇ ਬੰਦ ਦੇ ਸੱਦੇ ਉੱਤੇ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਪੁਲੀਸ ਵੱਲੋਂ ਕੌਸ਼ਲ ਚੌਧਰੀ ਗੈਂਗ ਦੇ 6 ਸਾਥੀ ਗ੍ਰਿਫਤਾਰCurrent UpdatesJanuary 27, 2025 January 27, 2025 ਪੰਜਾਬ: ਇੱਕ ਮਹੱਤਵਪੂਰਨ ਕਾਰਵਾਈ ਦੌਰਾਨ ਪੰਜਾਬ ਪੁਲਿਸ ਨੇ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਅਤੇ ਯੂਥ ਕਾਂਗਰਸ ਆਗੂ ਸੁਖਮੀਤ ਸਿੰਘ ਸਮੇਤ ਕਈ ਕਤਲਾਂ ਵਿੱਚ ਨਾਮਜ਼ਦ...
ਖਾਸ ਖ਼ਬਰਰਾਸ਼ਟਰੀ39.75 ਲੱਖ ਰੁਪਏ ਦੀ ਹੈਰੋਇਨ ਬਰਾਮਦ ਕੀਤੀ, ਔਰਤ ਗ੍ਰਿਫਤਾਰCurrent UpdatesJanuary 27, 2025 January 27, 2025 ਮਿਜ਼ੋਰਮ-ਅਸਾਮ ਰਾਈਫਲਜ਼ ਅਤੇ ਮਿਜ਼ੋਰਮ ਪੁਲੀਸ ਨੇ ਮਿਲ ਕੇ ਕਾਰਵਾਈ ਕਰਦਿਆਂ ਉੱਤਰ-ਪੂਰਬੀ ਰਾਜ ਵਿੱਚ ਤਸਕਰੀ ਦੀਆਂ ਗਤੀਵਿਧੀਆਂ ’ਤੇ ਕਾਰਵਾਈ ਕਰਦਿਆਂ ਹੈਰੋਇਨ ਬਰਾਮਦ ਕੀਤੀ। ਅਸਾਮ ਰਾਈਫਲਜ਼ ਦੇ...
ਖਾਸ ਖ਼ਬਰਰਾਸ਼ਟਰੀਕੇਂਦਰੀ ਮੰਤਰੀ ਅਮਿਤ ਸ਼ਾਹ ਪਹੁੰਚੇ ਪ੍ਰਯਾਗਰਾਜCurrent UpdatesJanuary 27, 2025 January 27, 2025 ਪ੍ਰਯਾਗਰਾਜ-ਕੇਂਦਰੀ ਮੰਤਰੀ ਅਮਿਤ ਸ਼ਾਹ ਚੱਲ ਰਹੇ ਮਹਾਕੁੰਭ ਸਮਾਰੋਹ ਵਿੱਚ ਹਿੱਸਾ ਲੈਣ ਲਈ ਪ੍ਰਯਾਗਰਾਜ ਪੁੱਜੇ ਹਨ। ਇਸ ਦੌਰਾਨ ਪ੍ਰਯਾਗਰਾਜ ਹਵਾਈ ਅੱਡੇ ’ਤੇ ਉੱਤਰ ਪ੍ਰਦੇਸ਼ ਦੇ ਮੁੱਖ...
ਖਾਸ ਖ਼ਬਰਪੰਜਾਬਰਾਸ਼ਟਰੀਡਾ. ਅੰਬੇਡਕਰ ਦਾ ਬੁੱਤ ਤੋੜਨ ਦਾ ਮਾਮਲਾ ਭਖ਼ਿਆ, ਦਲਿਤ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਬੰਦ ਦਾ ਸੱਦਾCurrent UpdatesJanuary 27, 2025 January 27, 2025 ਅੰਮ੍ਰਿਤਸਰ-: ਇਥੇ ਹੈਰੀਟੇਜ ਸਟਰੀਟ ਵਿੱਚ ਸਥਾਪਿਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਭੰਨ-ਤੋੜ ਕਰਨ ਅਤੇ ਅਪਮਾਨ ਕਰਨ ਦਾ ਮਾਮਲਾ ਭਖ਼ ਗਿਆ ਹੈ।...
ਖਾਸ ਖ਼ਬਰਰਾਸ਼ਟਰੀਕੇਜਰੀਵਾਲ ਨੇ ਦਿੱਲੀ ਚੋਣਾਂ ਲਈ ‘ਆਪ’ ਦੇ ਚੋਣ ਮਨੋਰਥ ਪੱਤਰ ‘ਚ 15 ਗਰੰਟੀਆਂ ਦਾ ਐਲਾਨ ਕੀਤਾCurrent UpdatesJanuary 27, 2025 January 27, 2025 ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ 5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦਾ ਚੋਣ ਮਨੋਰਥ...
ਖਾਸ ਖ਼ਬਰਰਾਸ਼ਟਰੀਦੁਬਈ ਤੋਂ ਪਰਤਿਆ ਸੀ ਡਾ. ਅੰਬੇਦਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲਾ ਨੌਜਵਾਨCurrent UpdatesJanuary 27, 2025 January 27, 2025 ਧਰਮਕੋਟ –ਗਣਤੰਤਰ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਚੌਗਿਰਦੇ ਨੇੜੇ ਬਣੇ ਹੈਰੀਟੇਜ ਸਟਰੀਟ ਵਿੱਚ ਡਾਕਟਰ ਅੰਬੇਦਕਰ ਸਾਹਿਬ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ ਨੌਜਵਾਨ...