ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ
ਅੰਮ੍ਰਿਤਸਰ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਬੀ.ਆਰ. ਅੰਬੇਦਕਰ...
