April 28, 2026

#congress

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਬੰਬ ਵਾਲੇ ਬਿਆਨ ਨਾਲ ਬਾਜਵਾ ਅਤੇ ਉਸ ਦੇ ਪਾਕਿਸਤਾਨੀ ਦੋਸਤ ਪੰਜਾਬ ਦੇ ਅਮਨ ਤੇ ਤਰੱਕੀ ਵਿੱਚ ਰੋੜਾ ਅਟਕਾਉਣਾ ਚਾਹੁੰਦੇ ਹਨ

Current Updates
ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਸੂਬੇ ਵਿੱਚ 50 ਬੰਬ ਸਮਗਲ ਹੋਣ ਦੇ ਬਿਆਨ...
ਖਾਸ ਖ਼ਬਰਰਾਸ਼ਟਰੀ

ਲਾਹੌਲ ਅਤੇ ਸਪਿਤੀ ’ਚ ਬਰਫਬਾਰੀ, ਕਈ ਥਾਈਂ ਮੀਂਹ

Current Updates
ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ’ਚ ਮੀਂਹ ਪਿਆ ਜਦਕਿ ਲਾਹੌਲ ਅਤੇ ਸਪਿਤੀ ਜ਼ਿਲੇ ’ਚ ਕੁਝ ਥਾਵਾਂ ’ਤੇ ਹਲਕੀ ਬਰਫਬਾਰੀ ਹੋਈ। ਸਥਾਨਕ ਮੌਸਮ ਵਿਭਾਗ ਨੇ...
ਖਾਸ ਖ਼ਬਰਰਾਸ਼ਟਰੀ

ਖ਼ੁਦ ਨੂੰ ਆਲਮਗੀਰ ਕਹਿਣ ਵਾਲਾ ਔਰੰਗਜ਼ੇਬ ਮਹਾਰਾਸ਼ਟਰ ’ਚ ਹਾਰਿਆ ਤੇ ਦਫ਼ਨਾਇਆ ਗਿਆ: ਸ਼ਾਹ

Current Updates
— ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਬਹਾਦਰੀ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਖ਼ੁਦ ਨੂੰ ਆਲਮਗੀਰ ਕਹਿਣ ਵਾਲਾ ਮੁਗਲ...
ਖਾਸ ਖ਼ਬਰਰਾਸ਼ਟਰੀ

ਪ੍ਰਧਾਨ ਮੰਤਰੀ ਮੋਦੀ ਵੱਲੋਂ ਲੋਕਾਂ ਨੂੰ ਵਿਸਾਖੀ ਦੀ ਵਧਾਈ

Current Updates
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਾਮਨਾ ਕੀਤੀ ਕਿ ‘ਅਸੀਂ ਹਮੇਸ਼ਾ ਇਕਜੁੱਟਤਾ, ਸ਼ੁਕਰਗੁਜ਼ਾਰੀ ਅਤੇ ਨਵੀਨੀਕਰਨ ਦੀ...
ਖਾਸ ਖ਼ਬਰਰਾਸ਼ਟਰੀ

ਦੰਪਤੀ ਵੱਲੋਂ ਖ਼ੁਦਕੁਸ਼ੀ, ਤਿੰਨ ਬੱਚੇ ਹਸਪਤਾਲ ਦਾਖ਼ਲ

Current Updates
ਸਾਬਕਕਾਂਠਾ- ਗੁੁਜਰਾਤ ਦੇ ਸਾਬਕਾਕਾਂਠਾ ਜ਼ਿਲ੍ਹੇ ਵਿਚ ਦੰਪਤੀ ਨੇ ਕਥਿਤ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਵਿਚ ਇਸ ਜੋੜੇ ਦੇ ਤਿੰਨ ਨਾਬਾਲਗ ਬੱਚਿਆਂ...
ਖਾਸ ਖ਼ਬਰਰਾਸ਼ਟਰੀ

ਵਕਫ਼ ਕਾਨੂੰਨ ਦਾ ਵਿਰੋਧ: ਕੇਂਦਰੀ ਗ੍ਰਹਿ ਸਕੱਤਰ ਵੱਲੋਂ ਬੰਗਾਲ ਦੇ ਮੁੱਖ ਸਕੱਤਰ ਤੇ ਡੀਜੀਪੀ ਨਾਲ ਗੱਲਬਾਤ

Current Updates
ਨਵੀਂ ਦਿੱਲੀ- ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਨੇ ਅੱਜ ਕਿਹਾ ਕਿ ਕੇਂਦਰ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਵਿੱਚ ਹਿੰਸਾ ’ਤੇ ਨਜ਼ਰ ਰੱਖ ਰਿਹਾ ਹੈ ਅਤੇ...
ਖਾਸ ਖ਼ਬਰਰਾਸ਼ਟਰੀ

ਵਕਫ਼ ਐਕਟ ਖਿਲਾਫ਼ ਹਿੰਸਾ ਮਾਮਲੇ ਵਿਚ 12 ਹੋਰ ਗ੍ਰਿਫ਼ਤਾਰ

Current Updates
ਕੋਲਕਾਤਾ-ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਵਿਚ ਵਕਫ਼ ਸੋਧ ਐਕਟ ਖਿਲਾਫ਼ ਹੋਏ ਹਿੰਸਕ ਪ੍ਰਦਰਸ਼ਨਾਂ ਦੇ ਸਬੰਧ ਵਿਚ ਅੱਜ 12 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।...
ਖਾਸ ਖ਼ਬਰਰਾਸ਼ਟਰੀ

ਮੰਡੀ ਵਿਚ ਕੀਰਤਪੁਰ-ਮਨਾਲੀ ਸੜਕ ’ਤੇ ਵੋਲਵੋ ਬੱਸ ਪਲਟੀ, 31 ਜ਼ਖ਼ਮੀ

Current Updates
ਮੰਡੀ- ਮੰਡੀ ਜ਼ਿਲ੍ਹੇ ਦੇੇ ਸ਼ਿਲਾ ਕਿੱਪਰ ਵਿਚ ਐਤਵਾਰ ਵੱਡੇ ਤੜਕੇ ਕੀਰਤਪੁਰ-ਮਨਾਲੀ ਚਹੁੰਮਾਰਗੀ ਸੜਕ ’ਤੇ ਵੋਲਵੋ ਬੱਸ ਪਲਟਣ ਕਰਕੇ ਬੱਸ ਵਿਚ ਸਵਾਰ ਘੱਟੋ-ਘੱਟ 31 ਸਵਾਰੀਆਂ ਜ਼ਖ਼ਮੀ ਹੋ...
ਖਾਸ ਖ਼ਬਰਰਾਸ਼ਟਰੀ

ਜਾਇਦਾਦ ਵਿਵਾਦ: ਸੁਪਰੀਮ ਕੋਰਟ ਵੱਲੋਂ ਗੋਦ ਲੈਣ ਦੀ ਡੀਡ ਖਾਰਜ

Current Updates
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅਲਾਹਾਬਾਦ ਹਾਈ ਕੋਰਟ ਦੇ ਇੱਕ ਜਾਇਦਾਦ ਵਿਵਾਦ ਮਾਮਲੇ ਵਿੱਚ ਦਿੱਤੇ ਗਏ ਫੈਸਲੇ ਵਿੱਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਜਿਸ...
ਖਾਸ ਖ਼ਬਰਪੰਜਾਬਰਾਸ਼ਟਰੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਡੈਲੀਗੇਟ ਇਜਲਾਸ ਸ਼ੁਰੂ

Current Updates
ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਵਾਸਤੇ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜਨਰਲ ਇਜਲਾਸ ਆਰੰਭ ਹੋ ਗਿਆ ਹੈ। ਇਜਲਾਸ ਵਿੱਚ ਲਗਭਗ 500...