ਖਾਸ ਖ਼ਬਰਰਾਸ਼ਟਰੀਕੇਜਰੀਵਾਲ ਨੇ ਦਿੱਲੀ ਚੋਣਾਂ ਲਈ ‘ਆਪ’ ਦੇ ਚੋਣ ਮਨੋਰਥ ਪੱਤਰ ‘ਚ 15 ਗਰੰਟੀਆਂ ਦਾ ਐਲਾਨ ਕੀਤਾCurrent UpdatesJanuary 27, 2025 January 27, 2025 ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ 5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦਾ ਚੋਣ ਮਨੋਰਥ...
ਖਾਸ ਖ਼ਬਰਰਾਸ਼ਟਰੀਦੁਬਈ ਤੋਂ ਪਰਤਿਆ ਸੀ ਡਾ. ਅੰਬੇਦਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲਾ ਨੌਜਵਾਨCurrent UpdatesJanuary 27, 2025 January 27, 2025 ਧਰਮਕੋਟ –ਗਣਤੰਤਰ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਚੌਗਿਰਦੇ ਨੇੜੇ ਬਣੇ ਹੈਰੀਟੇਜ ਸਟਰੀਟ ਵਿੱਚ ਡਾਕਟਰ ਅੰਬੇਦਕਰ ਸਾਹਿਬ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ ਨੌਜਵਾਨ...
ਖਾਸ ਖ਼ਬਰਰਾਸ਼ਟਰੀਮੁੰਬਈ ਦੇ ਸਕੂਲ ਅਤੇ ਜੂਨੀਅਰ ਕਾਲਜ ਨੂੰ ਬੰਬ ਦੀ ਧਮਕੀ, ਜਾਂਚ ਉਪੰਰਤ ਝੂਠੀ ਨਿੱਕਲੀCurrent UpdatesJanuary 27, 2025 January 27, 2025 ਮੁੰਬਈ-ਇੱਥੋਂ ਦੇ ਪੱਛਮੀ ਉਪਨਗਰ ਵਿੱਚ ਇੱਕ ਨਿੱਜੀ ਸਕੂਲ ਅਤੇ ਜੂਨੀਅਰ ਕਾਲਜ ਨੂੰ ਸੋਮਵਾਰ ਨੂੰ ਇਮਾਰਤ ਵਿੱਚ ਬੰਬ ਹੋਣ ਦੀ ਈਮੇਲ ਮਿਲੀ, ਪਰ ਬਾਅਦ ਵਿੱਚ ਇਹ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀCurrent UpdatesJanuary 27, 2025 January 27, 2025 ਅੰਮ੍ਰਿਤਸਰ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਬੀ.ਆਰ. ਅੰਬੇਦਕਰ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਤੇ ਪੰਜਾਬੀਆਂ ਪ੍ਰਤੀ ਮਤਰੇਈ ਮਾਂ ਵਾਲੇ ਸਲੂਕ ਅਪਣਾਉਣ ਲਈ ਕੇਂਦਰ ਦੀ ਸਖ਼ਤ ਅਲੋਚਨਾCurrent UpdatesJanuary 27, 2025 January 27, 2025 ਪਟਿਆਲਾ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ...
ਖਾਸ ਖ਼ਬਰਪੰਜਾਬਰਾਸ਼ਟਰੀਗਣਤੰਤਰ ਦਿਵਸ ਸਮਾਰੋਹ ਦੌਰਾਨ ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤCurrent UpdatesJanuary 27, 2025 January 27, 2025 ਪਟਿਆਲਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਆਪਣਾ ਸ਼ਾਨਦਾਰ ਯੋਗਦਾਨ ਦੇਣ ਲਈ ਵੱਖ-ਵੱਖ ਅਧਿਕਾਰੀਆਂ/ਕਰਮਚਾਰੀਆਂ, ਭਾਗੀਦਾਰਾਂ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਤੇ ਪੰਜਾਬੀਆਂ ਪ੍ਰਤੀ ਮਤਰੇਈ ਮਾਂ ਵਾਲੇ ਸਲੂਕ ਅਪਣਾਉਣ ਲਈ ਕੇਂਦਰ ਦੀ ਸਖ਼ਤ ਅਲੋਚਨਾCurrent UpdatesJanuary 27, 2025 January 27, 2025 ਪਟਿਆਲਾ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ...
ਖਾਸ ਖ਼ਬਰਰਾਸ਼ਟਰੀਯੂਪੀ: ਬੁਲੰਦਸ਼ਹਿਰ ਵਿੱਚ ਅਣਵਿਆਹੇ ਜੋੜੇ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਮਿਲੀਆਂCurrent UpdatesJanuary 27, 2025 January 27, 2025 ਯੂਪੀ-ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਲੜਕਾ ਅਤੇ ਲੜਕੀ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ। ਅਧਿਕਾਰੀਆਂ ਨੇ ਦੱਸਿਆ ਕਿ ਛੇਤਰੀ ਖੇਤਰ ਦੇ...
ਖਾਸ ਖ਼ਬਰਰਾਸ਼ਟਰੀਵਪਾਰ824 ਅੰਕ ਡਿੱਗਿਆ ਸੈਂਸੈਕਸ, 7 ਮਹੀਨਿਆਂ ਦੇ ਹੇਠਲੇ ਪੱਧਰ ’ਤੇCurrent UpdatesJanuary 27, 2025 January 27, 2025 ਮੁੰਬਈ-ਕਮਜ਼ੋਰ ਗਲੋਬਲ ਰੁਝਾਨਾਂ ਵਿਚਾਲੇ ਆਈ.ਟੀ. ਅਤੇ ਤੇਲ ਅਤੇ ਗੈਸ ਸ਼ੇਅਰਾਂ ’ਚ ਭਾਰੀ ਬਿਕਵਾਲੀ ਕਾਰਨ ਬੈਂਚਮਾਰਕ BSE ਸੈਂਸੈਕਸ ਸੋਮਵਾਰ ਨੂੰ 824 ਅੰਕ ਡਿੱਗ ਕੇ ਸੱਤ ਮਹੀਨੇ...
ਖਾਸ ਖ਼ਬਰਰਾਸ਼ਟਰੀਵਿਰਾਸਤਅਦਾਕਾਰਾ ਮਮਤਾ ਕੁਲਕਰਨੀ ਨੂੰ ਮਹਾਮੰਡਲੇਸ਼ਵਰ ਬਣਾਉਣ ‘ਤੇ ਸੰਤਾਂ ‘ਚ ਨਰਾਜ਼ਗੀ, ਮੁਕੱਦਮਾ ਦਰਜ ਕਰਨ ਦੀ ਮੰਗCurrent UpdatesJanuary 26, 2025 January 26, 2025 ਮਹਾਕੁੰਭ ਨਗਰ : ਫਿਲਮ ਅਦਾਕਾਰਾ ਮਮਤਾ ਕੁਲਕਰਨੀ ਵੱਲੋਂ ਅਧਿਆਤਮਿਕਤਾ ਦਾ ਰਾਹ ਅਖਤਿਆਰ ਕਰਨ ਨੂੰ ਲੈ ਕੇ ਸਨਾਤਨ ਦੇ ਧਾਰਮਿਕ ਗੁਰੂਆਂ ‘ਚ ਨਾਰਾਜ਼ਗੀ ਹੈ। ਉਹ ਧਾਰਮਿਕ...