ਖਾਸ ਖ਼ਬਰਰਾਸ਼ਟਰੀਸੈਂਸੈਕਸ ਵਿੱਚ 1,390 ਅੰਕਾਂ ਦੀ ਵੱਡੀ ਗਿਰਾਵਟCurrent UpdatesApril 1, 2025 April 1, 2025 ਮੁੰਬਈ- ਆਈਟੀ ਅਤੇ ਪ੍ਰਾਈਵੇਟ ਬੈਂਕ ਸ਼ੇਅਰਾਂ ਵਿਚ ਵਿਕਰੀ ਕਾਰਨ ਮੰਗਲਵਾਰ ਨੂੰ ਸ਼ੇਅਰ ਬਾਜ਼ਾਰ ਵਿਚ ਵੱਡੀ ਗਿਰਾਵਟ ਸਾਹਮਣੇ ਆਈ। ਨਵੇਂ ਵਿੱਤੀ ਵਰ੍ਹੇ ਦੀ ਸ਼ੁਰੂਆਤ ਘਾਟੇ ਦੇ...
ਖਾਸ ਖ਼ਬਰਰਾਸ਼ਟਰੀਵਟਸਐਪ ਨੇ ਭਾਰਤ ਵਿੱਚ ਫਰਵਰੀ ਦੌਰਾਨ 97 ਲੱਖ ਖਾਤੇ ਬੰਦ ਕੀਤੇCurrent UpdatesApril 1, 2025 April 1, 2025 ਨਵੀਂ ਦਿੱਲੀ- ਵਟਸਐਪ ਨੇ ਭਾਰਤ ਵਿਚ ਫਰਵਰੀ ਮਹੀਨੇ ਦੌਰਾਨ 97 ਲੱਖ ਖਾਤੇ ਬੰਦ ਕਰ ਦਿੱਤੇ ਹਨ, ਇਨ੍ਹਾਂ ਖਾਤਾਧਾਰਕਾਂ ’ਤੇ ਇਤਰਾਜ਼ਯੋਗ ਸਮੱਗਰੀ ਅੱਗੇ ਪ੍ਰਸਾਰਤ ਕਰਨ ਦੇ...
ਖਾਸ ਖ਼ਬਰਰਾਸ਼ਟਰੀਗੁਜਰਾਤ: ਪਟਾਕਿਆਂ ਦੇ ਗੋਦਾਮ ਵਿਚ ਅੱਗ ਲੱਗਣ ਕਾਰਨ 18 ਵਿਅਕਤੀਆਂ ਦੀ ਮੌਤ, 5 ਜ਼ਖਮੀCurrent UpdatesApril 1, 2025 April 1, 2025 ਗੁਜਰਾਤ- ਮੰਗਲਵਾਰ ਨੂੰ ਗੁਜਰਾਤ ਦੇ ਬਨਾਸਕਾਂਠਾ ਜ਼ਿਲ੍ਹੇ ਵਿਚ ਇਕ ਪਟਾਕਿਆਂ ਦੇ ਗੋਦਾਮ ਵਿੱਚ ਹੋਏ ਧਮਾਕੇ ਕਾਰਨ ਅੱਗ ਲੱਗ ਗਈ ਅਤੇ ਇਮਾਰਤ ਢਹਿ ਗਈ। ਇਹ ਘਟਨਾ...
ਖਾਸ ਖ਼ਬਰਰਾਸ਼ਟਰੀਦਿੱਲੀ: ਸ਼ਾਸਤਰੀ ਪਾਰਕ ਦੀ ਪਾਰਕਿੰਗ ਵਿੱਚ ਅੱਗ ਲੱਗੀCurrent UpdatesApril 1, 2025 April 1, 2025 ਨਵੀਂ ਦਿੱਲੀ- ਦਿੱਲੀ ਫਾਇਰ ਸਰਵਿਸਿਜ਼ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਨੂੰ ਉੱਤਰ-ਪੂਰਬੀ ਦਿੱਲੀ ਦੇ ਸ਼ਾਸਤਰੀ ਪਾਰਕ ਖੇਤਰ ਵਿਚ ਇਕ ਪਾਰਕਿੰਗ ਵਿਚ ਅੱਗ ਲੱਗ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਸਰਕਾਰ ਸੂਬੇ ਦੇ ਹਰ ਸਕੂਲ ’ਚ ਨਰਸਰੀ ਜਮਾਤ ਤੋਂ ਹੀ ਪੰਜਾਬੀ ਦੀ ਪੜ੍ਹਾਈ ਯਕੀਨੀ ਬਣਾਵੇ: ਜਥੇਦਾਰ ਗੜਗੱਜCurrent UpdatesApril 1, 2025 April 1, 2025 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਜਰੂਰੀ ਹੈ ਕਿ...
ਖਾਸ ਖ਼ਬਰਪੰਜਾਬਰਾਸ਼ਟਰੀਮਜੀਠੀਆ ਦੀ ਸੁਰੱਖਿਆ ਵਾਪਸ ਲੈਣ ’ਤੇ ਭੜਕੇ ਸੁਖਬੀਰ ਬਾਦਲCurrent UpdatesApril 1, 2025 April 1, 2025 ਲੰਬੀ- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਦੀ ਜੈੱਡ ਪਲੱਸ ਸਮੇਤ ਸਮੁੱਚੀ ਸੁਰੱਖਿਆ ਵਾਪਸ ਲੈਣ ਪਿੱਛੇ ਆਪ ਦੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਮੈਂ ਫੈਸ਼ਨ ਟਰੈਂਡਜ਼ ਵੱਲ ਘੱਟ ਧਿਆਨ ਦਿੰਦੀ ਹਾਂ: ਜਾਹਨਵੀ ਕਪੂਰCurrent UpdatesMarch 31, 2025 March 31, 2025 ਮੁੰਬਈ: ਬੌਲੀਵੁੱਡ ਅਦਾਕਾਰਾ ਜਾਹਨਵੀ ਕਪੂਰ ਦਾ ਕਹਿਣਾ ਹੈ ਕਿ ਉਸ ਨੂੰ ਇਸ ਦੀ ਕੋਈ ਪ੍ਰਵਾਹ ਨਹੀਂ ਕਿ ਲੋਕ ਉਸ ਦੀ ਫੈਸ਼ਨ ਚੋਣ ਨੂੰ ਕਿਵੇਂ ਦੇਖਦੇ...
ਖਾਸ ਖ਼ਬਰਪੰਜਾਬਰਾਸ਼ਟਰੀਮਾਂ ਕਾਲੀ ਦੇ ਆਸ਼ੀਰਵਾਦ ਨਾਲ ਪੰਜਾਬ ਨਸ਼ਿਆਂ ਦੇ ਦਾਨਵ ਨੂੰ ਹਰਾਂਵੇਗਾ: ਸਿਸੋਦੀਆCurrent UpdatesMarch 31, 2025 March 31, 2025 ਪਟਿਆਲਾ- ਨਵਰਾਤਰੀ ਦੇ ਪਹਿਲੇ ਦਿਨ ਅੱਜ ਇੱਥੇ ਕਾਲੀ ਮਾਤਾ ਮੰਦਰ ਵਿਖੇ ਨਤਮਸਤਕ ਹੋਏ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਆਸ਼ੀਰਵਾਦ ਮੰਗਿਆ ਤੇ ਪੰਜਾਬ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਕਰਨਲ ਕੁੱਟਮਾਰ ਮਾਮਲੇ ਸਬੰਧੀ ਸਿੱਟ ਨੇ ਸਬੂਤ ਇਕੱਠੇ ਕੀਤੇCurrent UpdatesMarch 31, 2025 March 31, 2025 ਪਟਿਆਲਾ- ਪਿਛਲੇ ਦਿਨੀ ਇੱਥੇ ਵਾਪਰੀ ਕਰਨਲ ਪੁਸ਼ਵਿੰਦਰ ਸਿੰਘ ਬਾਠ ਦੀ ਕੁੱਟਮਾਰ ਦੀ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕਾਇਮ ਕੀਤੀ ਗਈ ਉੱਚ ਪੱਧਰੀ ਵਿਸ਼ੇਸ਼ ਜਾਂਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਡੀ ਮਾਰਟ:‘ਮੁਹਾਲੀ ਵਾਕ’ ਵਿੱਚ ਡੀ ਮਾਰਟ ਸਟੋਰ ਖੁੱਲ੍ਹਿਆCurrent UpdatesMarch 31, 2025 March 31, 2025 ਚੰਡੀਗੜ੍ਹ- ਚੰਡੀਗੜ੍ਹ ਨਾਲ ਲਗਦੇ ਸੈਕਟਰ 62 ਤੇ ਫੇਜ਼ ਅੱਠ ਮੁਹਾਲੀ ਵਿੱਚ ਉੱਸਰੇ ‘ਮੁਹਾਲੀ ਵਾਕ’ ਮਾਲ ‘ਚ ਅੱਜ ਡੀ ਮਾਰਟ ਸਟੋਰ ਦਾ ਉਦਘਾਟਨ ਹੋਇਆ। ਪੀ ਪੀ...