ਖਾਸ ਖ਼ਬਰਚੰਡੀਗੜ੍ਹਰਾਸ਼ਟਰੀਵਪਾਰਆਲਮੀ ਬੇਯਕੀਨੀ ਦਰਮਿਆਨ ਸੋਨੇ ਦੀਆਂ ਕੀਮਤਾਂ 1 ਲੱਖ ਦੇ ਅੰਕੜੇ ਨੂੰ ਪਾਰCurrent UpdatesApril 22, 2025 April 22, 2025 ਚੰਡੀਗੜ੍ਹ- ਭਾਰਤ ਵਿੱਚ 24 ਕੈਰੇਟ ਸ਼ੁੱਧਤਾ ਵਾਲੇ 10 ਗ੍ਰਾਮ ਸੋਨੇ ਦੀਆਂ ਕੀਮਤਾਂ 1 ਲੱਖ ਰੁਪਏ ਨੂੰ ਟੱਪ ਗਈਆਂ ਹਨ। NDTV ਦੀ ਇੱਕ ਰਿਪੋਰਟ ਮੁਤਾਬਕ goodreturns.com...
ਖਾਸ ਖ਼ਬਰਖੇਡਾਂਰਾਸ਼ਟਰੀIPL ਗੁਜਰਾਤ ਟਾਈਟਨਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 39 ਦੌੜਾਂ ਨਾਲ ਹਰਾਇਆCurrent UpdatesApril 22, 2025 April 22, 2025 ਕੋਲਕਾਤਾ- ਗੁਜਰਾਤ ਟਾਈਟਨਜ਼ (GT) ਦੀ ਟੀਮ ਨੇ ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਇਕ ਮੁਕਾਬਲੇ ਵਿਚ ਮੇਜ਼ਬਾਨ ਕੋਲਕਾਤਾ ਨਾਈਟ ਰਾਈਡਰਜ਼ (KKR) ਦੀ ਟੀਮ ਨੂੰ 39 ਦੌੜਾਂ...
ਖਾਸ ਖ਼ਬਰਰਾਸ਼ਟਰੀਰਾਮਦੇਵ ਦੀ ‘ਸ਼ਰਬਤ ਜਿਹਾਦ’ ਟਿੱਪਣੀ ਨੇ ਕੋਰਟ ਦੀ ਜ਼ਮੀਰ ਨੂੰ ਝੰਜੋੜਿਆCurrent UpdatesApril 22, 2025 April 22, 2025 ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਯੋਗ ਗੁਰੂ ਰਾਮਦੇਵ ਵੱਲੋਂ ਹਮਦਰਦ ਦੇ ਰੂਹ ਅਫਜ਼ਾ ਬਾਰੇ ਕਥਿਤ ‘ਸ਼ਰਬਤ ਜਿਹਾਦ’ ਟਿੱਪਣੀ ਵਾਲੇ ਬਿਆਨ ’ਤੇ ਸਖ਼ਤ ਇਤਰਾਜ਼ ਜਤਾਇਆ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਾਈ ਕੋਰਟ ਨੇ ਪ੍ਰਤਾਪ ਬਾਜਵਾ ਦੀ ਗ੍ਰਿਫ਼ਤਾਰੀ ’ਤੇ ਲੱਗੀ ਰੋਕ ਵਧਾਈ, ਭਵਿੱਖ ’ਚ ਗ੍ਰਿਫ਼ਤਾਰੀ ਤੋਂ ਪਹਿਲਾਂ ਕੋਰਟ ਨੂੰ ਸੂਚਿਤ ਕਰਨ ਦੇ ਹੁਕਮCurrent UpdatesApril 22, 2025 April 22, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫ਼ਤਾਰੀ ’ਤੇ ਲੱਗੀ...
ਖਾਸ ਖ਼ਬਰਰਾਸ਼ਟਰੀਗੁਜਰਾਤ: ਟਰੇਨਰ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤCurrent UpdatesApril 22, 2025 April 22, 2025 ਗੁਜਰਾਤ: ਗੁਜਰਾਤ ਦੇ ਅਮਰੇਲੀ ਜ਼ਿਲ੍ਹੇ ਦੇ ਇਕ ਰਿਹਾਇਸ਼ੀ ਖੇਤਰ ਵਿਚ ਮੰਗਲਵਾਰ ਦੁਪਹਿਰ ਨੂੰ ਇਕ ਨਿੱਜੀ ਹਵਾਬਾਜ਼ੀ ਅਕੈਡਮੀ ਨਾਲ ਸਬੰਧਤ ਟ੍ਰੇਨਰ ਜਹਾਜ਼ ਦੇ ਹਾਦਸਾਗ੍ਰਸਤ ਹੋਣ ਅਤੇ ਅੱਗ...
ਖਾਸ ਖ਼ਬਰਰਾਸ਼ਟਰੀਵਪਾਰਸੈਂਸੈਕਸ ਅਤੇ ਨਿਫਟੀ ਲਗਾਤਾਰ 6ਵੇਂ ਦਿਨ ਵਧੇCurrent UpdatesApril 22, 2025 April 22, 2025 ਮੁੰਬਈ- ਵਿਦੇਸ਼ੀ ਫੰਡਾਂ ਦੇ ਪ੍ਰਵਾਹ ਅਤੇ ਬੈਂਕਿੰਗ ਸ਼ੇਅਰਾਂ ਵਿਚ ਖਰੀਦਦਾਰੀ ਕਾਰਨ ਬੈਂਚਮਾਰਕ ਇਕੁਇਟੀ ਸੂਚਕ ਸੈਂਸੈਕਸ ਅਤੇ ਨਿਫਟੀ ਮੰਗਲਵਾਰ ਨੂੰ ਉੱਚ ਪੱਧਰ ’ਤੇ ਬੰਦ ਹੋਏ, ਜਿਸ...
ਖਾਸ ਖ਼ਬਰਰਾਸ਼ਟਰੀਅਮਰੀਕਾ ਅਤੇ ਭਾਰਤ ਮਿਲ ਕੇ ਬਹੁਤ ਕੁਝ ਕਰ ਸਕਦੇ ਹਨ: ਵੈਂਸCurrent UpdatesApril 22, 2025 April 22, 2025 ਜੈਪੁਰ: ਅਮਰੀਕਾ ਦੇ ਉਪ-ਰਾਸ਼ਟਰਪਤੀ ਜੇਡੀ ਵੈਂਸ ਨੇ ਨੇ ਦੋਵਾਂ ਦੇਸ਼ਾਂ ਵਿਚਕਾਰ ਮਜ਼ਬੂਤ ਸਬੰਧਾਂ ਦੇ ਦ੍ਰਿਸ਼ਟੀਕੋਣ ਨੂੰ ਦਰਸਾਇਆ ਅਤੇ ਨੂੰ ਭਾਰਤ ਨੂੰ ਆਪਣੇ ਬਾਜ਼ਾਰਾਂ ਤੱਕ ਵਧੇਰੇ...
ਖਾਸ ਖ਼ਬਰਰਾਸ਼ਟਰੀਨਾ ਸੰਸਦ, ਨਾ ਹੀ ਕਾਰਜਪਾਲਿਕਾ, ਸਗੋਂ ਸੰਵਿਧਾਨ ਸੁਪਰੀਮ ਹੈ: ਸਿੱਬਲCurrent UpdatesApril 22, 2025 April 22, 2025 ਨਵੀਂ ਦਿੱਲੀ- ਉਪ ਰਾਸ਼ਟਰਪਤੀ ਜਗਦੀਪ ਧਨਖੜ (Vice-President Jagdeep Dhankhar) ‘ਤੇ ਜਵਾਬੀ ਹਮਲਾ ਕਰਦਿਆਂ ਮੰਗਲਵਾਰ ਨੂੰ ਰਾਜ ਸਭਾ ਮੈਂਬਰ ਕਪਿਲ ਸਿੱਬਲ (Rajya Sabha MP Kapil Sibal)...
ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ ਦੇ ਪਹਿਲਗਾਮ ’ਚ ਦਹਿਸ਼ਤੀ ਹਮਲਾ, ਕਈ ਮੌਤਾਂ ਦਾ ਖ਼ਦਸ਼ਾ, 20 ਸੈਲਾਨੀ ਜ਼ਖ਼ਮੀCurrent UpdatesApril 22, 2025 April 22, 2025 ਸ੍ਰੀਨਗਰ: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਵਿੱਚ ਮੰਗਲਵਾਰ ਨੂੰ ਹੋਏ ਦਹਿਸ਼ਤੀ ਹਮਲੇ ਵਿੱਚ ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ, ਜਦੋਂਕਿ ਘੱਟੋ-ਘੱਟ 20...
ਖਾਸ ਖ਼ਬਰਰਾਸ਼ਟਰੀਮੋਦੀ ਨੇ ਸ਼ਾਹ ਨੂੰ ਢੁਕਵੇਂ ਕਦਮ ਚੁੱਕਣ ਤੇ ਜੰਮੂ-ਕਸ਼ਮੀਰ ਦਾ ਦੌਰਾ ਕਰਨ ਲਈ ਕਿਹਾCurrent UpdatesApril 22, 2025 April 22, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi ) ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਏ ਦਹਿਸ਼ਤੀ ਹਮਲੇ ਤੋਂ ਬਾਅਦ ਗ੍ਰਹਿ ਮੰਤਰੀ...