ਖਾਸ ਖ਼ਬਰਪੰਜਾਬਰਾਸ਼ਟਰੀਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਡੈਲੀਗੇਟ ਇਜਲਾਸ ਸ਼ੁਰੂCurrent UpdatesApril 12, 2025 April 12, 2025 ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਵਾਸਤੇ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜਨਰਲ ਇਜਲਾਸ ਆਰੰਭ ਹੋ ਗਿਆ ਹੈ। ਇਜਲਾਸ ਵਿੱਚ ਲਗਭਗ 500...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸਾਬਕਾ ਵਿਧਾਇਕ ਗੋਲਡੀ ਨੇ ਮੁੜ ਕਾਂਗਰਸ ਦਾ ਹੱਥ ਫੜ੍ਹਿਆCurrent UpdatesApril 12, 2025 April 12, 2025 ਚੰਡੀਗੜ੍ਹ- ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਸ਼ਨਿੱਚਰਵਾਰ ਨੂੰ ਇੱਥੇ ਪਾਰਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਦੀ ਮੌਜੂਦਗੀ ਵਿੱਚ ਮੁੜ ਕਾਂਗਰਸ ’ਚ...
ਖਾਸ ਖ਼ਬਰਰਾਸ਼ਟਰੀਤੇਜ਼ ਹਵਾਵਾਂ ਤੇ ਤੂਫਾਨ: ਦਿੱਲੀ ਹਵਾਈ ਅੱਡੇ ’ਤੇ 200 ਤੋਂ ਵੱਧ ਹਵਾਈ ਉਡਾਣਾਂ ਪ੍ਰਭਾਵਿਤCurrent UpdatesApril 12, 2025 April 12, 2025 ਨਵੀਂ ਦਿੱਲੀ- ਇਥੋਂ ਦੇ ਹਵਾਈ ਅੱਡੇ ’ਤੇ ਤੇਜ਼ ਹਵਾਵਾਂ ਚੱਲਣ ਕਾਰਨ ਲਗਪਗ ਦੋ ਸੌ ਦੇ ਕਰੀਬ ਹਵਾਈ ਉਡਾਣਾਂ ਪ੍ਰਭਾਵਿਤ ਹੋਈਆਂ ਜਦਕਿ ਚਾਲੀ ਤੋਂ ਵੱਧ ਦੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਫ਼ੀਚਰ ‘ਧਮਾਲ-4’ ਦੀ ਸ਼ੂਟਿੰਗ ਦਾ ਪਹਿਲਾ ਪੜਾਅ ਮੁਕੰਮਲCurrent UpdatesApril 11, 2025 April 11, 2025 ਮੁੰਬਈ: ਬੌਲੀਵੁੱਡ ਅਦਾਕਾਰ ਅਜੈ ਦੇਵਗਨ ਅਨੁਸਾਰ ਫਿਲਮ ‘ਧਮਾਲ 4’ ਦੀ ਸ਼ੂਟਿੰਗ ਦਾ ਪਹਿਲਾ ਪੜਾਅ ਮੁਕੰਮਲ ਹੋ ਗਿਆ ਹੈ। ਇਸ ਤੋਂ ਪਹਿਲਾਂ ‘ਧਮਾਲ’ ਫਿਲਮ ਦੇ ਤਿੰਨ...
ਖਾਸ ਖ਼ਬਰਪੰਜਾਬਰਾਸ਼ਟਰੀਮੰਡੀਆਂ ’ਚ ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ: ਪਠਾਣਮਾਜਰਾCurrent UpdatesApril 11, 2025 April 11, 2025 ਦੇਵੀਗੜ੍ਹ- ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਨਿਗਰਾਨੀ ਹੇਠ ਉਨ੍ਹਾਂ ਦੇ ਪੁੱਤਰ ਹਰਜਸ਼ਨ ਸਿੰਘ ਪਠਾਣਮਾਜਰਾ ਨੇ ਅੱਜ ਅਨਾਜ ਮੰਡੀ ਦੇਵੀਗੜ੍ਹ ਅਤੇ ਅਨਾਜ ਮੰਡੀ...
ਚੰਡੀਗੜ੍ਹਰਾਸ਼ਟਰੀਮੁੱਖ ਮੰਤਰੀ ਭਗਵੰਤ ਮਾਨ ਨੇ ਬਾਅਦ ਦੁਪਹਿਰ ਢਾਈ ਵਜੇ ਕੈਬਨਿਟ ਦੀ ਬੈਠਕ ਸੱਦੀCurrent UpdatesApril 11, 2025 April 11, 2025 ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਬਾਅਦ ਦੁਪਹਿਰ 2.30 ਵਜੇ ਸੱਦੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਹੋਣ ਵਾਲੀ ਇਸ...
ਖਾਸ ਖ਼ਬਰਰਾਸ਼ਟਰੀਐੱਨਆਈਏ ਨੇ ਤਹੱਵੁਰ ਰਾਣਾ ਨੂੰ 18 ਦਿਨਾਂ ਦੇ ਰਿਮਾਂਡ ’ਤੇ ਲਿਆCurrent UpdatesApril 11, 2025 April 11, 2025 ਨਵੀਂ ਦਿੱਲੀ- ਕੌਮੀ ਜਾਂਜ ਏਜੰਸੀ ਨੇ 26/11 ਮੁੰਬਈ ਦਹਿਸ਼ਤੀ ਹਮਲਿਆਂ ਦੇ ਸਾਜ਼ਿਸ਼ਘਾੜੇ ਤਹੱਵੁਰ ਹੁਸੈਨ ਰਾਣਾ ਨੂੰ ਸ਼ੁੱਕਰਵਾਰ ਨੂੰ 18 ਦਿਨਾਂ ਦੇ ਰਿਮਾਂਡ ਉੱਤੇ ਲੈ ਲਿਆ...
ਖਾਸ ਖ਼ਬਰਰਾਸ਼ਟਰੀਵਪਾਰਸੋਨੇ ਦੀਆਂ ਕੀਮਤਾਂ ਮੁੜ ਵਧੀਆਂ; 93 ਹਜ਼ਾਰ ਪ੍ਰਤੀ ਦਸ ਗਰਾਮ ਹੋਇਆCurrent UpdatesApril 11, 2025April 11, 2025 April 11, 2025April 11, 2025 ਨਵੀਂ ਦਿੱਲੀ- ਦੇਸ਼ ਵਿਚ ਸੋਨੇ ਦੀਆਂ ਕੀਮਤਾਂ ਵਿੱਚ ਅੱਜ ਮੁੜ ਵਾਧਾ ਹੋਇਆ। ਇੰਡੀਆ ਬੁਲੀਅਨ ਐਂਡ ਜਵੇਲਰਜ਼ ਐਸੋਸੀਏਸ਼ਨ ਅਨੁਸਾਰ 10 ਗਰਾਮ 24 ਕੈਰੇਟ ਸੋਨੇ ਦਾ ਭਾਅ...
ਖਾਸ ਖ਼ਬਰਰਾਸ਼ਟਰੀਬਿਹਾਰ ’ਚ ਅਸਮਾਨੀ ਬਿਜਲੀ ਡਿੱਗਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 61 ਹੋਈCurrent UpdatesApril 11, 2025 April 11, 2025 ਪਟਨਾ- ਬਿਹਾਰ ਵਿਚ ਅਸਮਾਨੀ ਬਿਜਲੀ ਡਿੱਗਣ ਅਤੇ ਗੜੇਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 61 ਹੋ ਗਈ ਹੈ। ਇਸ ਸਬੰਧੀ ਅੱਜ 36 ਹੋਰ ਮੌਤਾਂ...
ਖਾਸ ਖ਼ਬਰਰਾਸ਼ਟਰੀਤਹੱਵੁਰ ਰਾਣਾ ਨੇ ਹੋਰ ਸ਼ਹਿਰਾਂ ਲਈ ਵੀ ਮੁੰਬਈ ਹਮਲਿਆਂ ਵਰਗੀਆਂ ਯੋਜਨਾਵਾਂ ਘੜੀਆਂ ਸਨCurrent UpdatesApril 11, 2025 April 11, 2025 ਨਵੀਂ ਦਿੱਲੀ- ਕੌਮੀ ਜਾਂਚ ਏਜੰਸੀ ਨੇ ਦਿੱਲੀ ਦੀ ਅਦਾਲਤ ਵਿਚ ਦਲੀਲ ਦਿੰਦਿਆਂ ਕਿਹਾ ਕਿ 26/11 ਦੇ ਮੁੰਬਈ ਹਮਲਿਆਂ ਦੇ ਸਾਜ਼ਿਸ਼ਘਾੜੇ ਤਹੱਵੁਰ ਰਾਣਾ ਨੇ ਹੋਰ ਵੀ...