April 21, 2026

#ambani

ਖਾਸ ਖ਼ਬਰਪੰਜਾਬਰਾਸ਼ਟਰੀ

ਵਿਧਾਇਕ ਵੱਲੋਂ ਡੀਸੀ ਤੇ ਹੋਰ ਅਧਿਕਾਰੀਆਂ ਨਾਲ ਵਾਰਡਾਂ ਦਾ ਦੌਰਾ

Current Updates
ਪਟਿਆਲਾ- ਪਟਿਆਲਾ ਸ਼ਹਿਰ ਤੋਂ ‘ਆਪ’ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਛੁੱਟੀ ਵਾਲੇ ਦਿਨ ਵੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਏਡੀਸੀ ਇਸ਼ਾ ਸਿੰਗਲ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਰਾਜਿੰਦਰਾ ਹਸਪਤਾਲ ’ਚ ਜਲਦੀ ਸ਼ੁਰੂ ਹੋਵੇਗਾ ਮਰੀਜ਼ ਸੁਵਿਧਾ ਕੇਂਦਰ: ਬਲਬੀਰ

Current Updates
ਪਟਿਆਲਾ- ਸਰਕਾਰੀ ਹਸਪਤਾਲਾਂ ’ਚ ਵਿਸ਼ਵ ਪੱਧਰੀ ਸਹੂਲਤਾਂ ਉਪਲਬਧ ਕਰਵਾਉਣ ਵੱਲ ਸੂਬਾ ਸਰਕਾਰ ਵੱਲੋਂ ਇੱਕ ਹੋਰ ਕਦਮ ਵਧਾਉਂਦਿਆਂ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਜਲਦੀ ਦੇਸ਼ ਦੇ ਪਹਿਲੇ...
ਖਾਸ ਖ਼ਬਰਰਾਸ਼ਟਰੀ

ਦਿਲ ਦਾ ਆਪ੍ਰੇਸ਼ਨ ਕਰਨ ਵਾਲੇ ਨਕਲੀ ਡਾਕਟਰ ਵਿਰੁੱਧ ਐੱਫਆਈਆਰ ਦਰਜ

Current Updates
ਮੱਧ ਪ੍ਰਦੇਸ਼- ਮੱਧ ਪ੍ਰਦੇਸ਼ ਪੁਲੀਸ ਨੇ ਮਿਸ਼ਨਰੀ ਹਸਪਤਾਲ ਦੇ ਇਕ ਨਕਲੀ ਡਾਕਟਰ ਵਿਰੁੱਧ ਐੱਫਆਈਆਰ ਦਰਜ ਕੀਤੀ ਹੈ, ਜਿਸ ’ਤੇ ਦਮੋਹ ਜ਼ਿਲ੍ਹੇ ਵਿਚ ਸਰਜਰੀ ਕਰਨ ਅਤੇ...
ਖਾਸ ਖ਼ਬਰਰਾਸ਼ਟਰੀ

ਮੁਲਤਵੀ ਪ੍ਰਸਤਾਵ ਨੂੰ ਰੱਦ ਕਰਨਾ ਨਿਰਾਸ਼ਾਜਨਕ: ਮਹਿਬੂਬਾ

Current Updates
ਸ਼੍ਰੀਨਗਰ: ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਸੋਮਵਾਰ ਨੂੰ ਵਕਫ਼ ਸੋਧ ਐਕਟ ’ਤੇ ਮੁਲਤਵੀ ਪ੍ਰਸਤਾਵ ਨੂੰ ਰੱਦ ਕਰਨ ਨੂੰ ਬਹੁਤ ਨਿਰਾਸ਼ਾਜਨਕ ਕਰਾਰ...
ਖਾਸ ਖ਼ਬਰਪੰਜਾਬਰਾਸ਼ਟਰੀ

ਬਟਾਲਾ ਪੁਲੀਸ ਥਾਣੇ ’ਤੇ ਰਾਕੇਟ ਲਾਂਚਰ ਨਾਲ ਹਮਲਾ?

Current Updates
ਬਟਾਲਾ- ਵਿਦੇਸ਼ ਬੈਠੇ ਗੈਂਗਸਟਰ ਹੈਪੀ ਪਾਸੀਆ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿਚ ਕਿਲਾ ਲਾਲ ਸਿੰਘ ਪੁਲੀਸ ਥਾਣੇ ‘ਤੇ ਅੱਜ ਸਵੇਰੇ ਰਾਕੇਟ ਲਾਂਚਰ ਨਾਲ ਹਮਲਾ ਕੀਤੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਵਿਦਿਆਰਥੀ ਹੱਤਿਆ ਕਾਂਡ: ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ

Current Updates
ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਵਿਦਿਆਰਥੀ ਆਦਿੱਤਿਆ ਠਾਕੁਰ ਕਤਲ ਕਾਂਡ ਵਿੱਚ ਅਥਾਰਿਟੀ ਵੱਲੋਂ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ...
ਖਾਸ ਖ਼ਬਰਪੰਜਾਬਰਾਸ਼ਟਰੀ

ਸੜਕ ਹਾਦਸੇ ਵਿਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ

Current Updates
ਅਜੀਤਵਾਲ- ਇਥੇ ਬੱਧਨੀ ਕਲਾਂ ਨੇੜੇ ਵੱਡੇ ਤੜਕੇ ਢਾਈ ਵਜੇ ਦੇ ਕਰੀਬ ਵਾਪਰੇ ਸੜਕ ਹਾਦਸੇ ਵਿੱਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ...
ਖਾਸ ਖ਼ਬਰਰਾਸ਼ਟਰੀ

ਵਿਸ਼ਵ ਮੁੱਕੇਬਾਜ਼ੀ ਕੱਪ: ਭਾਰਤੀ ਮੁੱਕੇਬਾਜ਼ਾਂ ਨੇ ਛੇ ਤਗ਼ਮੇ ਜਿੱਤੇ

Current Updates
ਨਵੀਂ ਦਿੱਲੀ- ਭਾਰਤੀ ਮੁੱਕੇਬਾਜ਼ਾਂ ਨੇ ਬ੍ਰਾਜ਼ੀਲ ਵਿੱਚ ਕਰਵਾਏ ਗਏ ਵਿਸ਼ਵ ਮੁੱਕੇਬਾਜ਼ੀ ਕੱਪ ਵਿੱਚ ਆਪਣੀ ਮੁਹਿੰਮ ਦਾ ਅੰਤ ਹਿਤੇਸ਼ ਦੇ ਸੋਨ ਤਗ਼ਮੇ ਸਮੇਤ ਛੇ ਤਗ਼ਮੇ ਜਿੱਤੇ...
ਖਾਸ ਖ਼ਬਰਪੰਜਾਬਰਾਸ਼ਟਰੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 2954 ਕੇਸ ਦਰਜ

Current Updates
ਪਟਿਆਲਾ- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਅਗਵਾਈ ਕਰ ਰਹੀ ਕੈਬਨਿਟ ਸਬ-ਕਮੇਟੀ ਦੇ ਮੈਂਬਰ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰੰਮ...
ਖਾਸ ਖ਼ਬਰਖੇਡਾਂਰਾਸ਼ਟਰੀ

ਬੰਗਲੂਰੂ ਦੀ ਟੀਮ ਨਾਲ ਮੁਕਾਬਲੇ ਤੋਂ ਪਹਿਲਾਂ ਜਸਪ੍ਰੀਤ ਬੁਮਰਾਹ ਦੀ ਮੁੰਬਈ ਇੰਡੀਅਨਜ਼ ਟੀਮ ’ਚ ਵਾਪਸੀ

Current Updates
ਮੁੰਬਈ- ਜਸਪ੍ਰੀਤ ਬੁਮਰਾਹ ਆਰਸੀਬੀ ਮੁਕਾਬਲੇ ਤੋਂ ਪਹਿਲਾਂ ਮੁੰਬਈ ਇੰਡੀਅਨਜ਼ ਨਾਲ ਜੁੜਿਆ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਰੌਇਲ ਚੈਲੇਂਜਰਜ਼ ਬੰਗਲੂਰੂ (RCB) ਖਿਲਾਫ਼ ਖੇਡੇ ਜਾਣ ਵਾਲੇ ਇੰਡੀਅਨ ਪ੍ਰੀਮੀਅਰ...