ਖਾਸ ਖ਼ਬਰਮਨੋਰੰਜਨਰਾਸ਼ਟਰੀਫਿਲਮਾਂ ਦੇ ਮਾਮਲੇ ’ਚ ਦਿਲਜੀਤ ਤੇ ਕੰਗਨਾ ਦਾ ਹਾਲ ਇੱਕੋ ਜਿਹਾCurrent UpdatesJanuary 22, 2025 January 22, 2025 ਮੁੰਬਈ:ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਤੇ ਪੰਜਾਬੀ ਸੁਪਰਸਟਾਰ ਦਿਲਜੀਤ ਦੁਸਾਂਝ ਦੀ ਕਿਸਮਤ ਉਨ੍ਹਾਂ ਦੀਆਂ ਫਿਲਮਾਂ ਦੇ ਮਾਮਲੇ ’ਤੇ ਇੱਕੋ ਜਿਹੀ ਹੈ। ਇਨ੍ਹਾਂ ਦੋਵਾਂ ਕਲਾਕਾਰਾਂ ਦੀਆਂ ਫਿਲਮਾਂ...
ਖਾਸ ਖ਼ਬਰਰਾਸ਼ਟਰੀ‘ਕੁਆਡ’ ਵੱਲੋਂ ਚੀਨ ਦੀਆਂ ਡਰਾਉਣ ਧਮਕਾਉਣ ਵਾਲੀਆਂ ਜੁਗਤਾਂ ਦਾ ਵਿਰੋਧCurrent UpdatesJanuary 22, 2025 January 22, 2025 ਨਵੀਂ ਦਿੱਲੀ-ਦੱਖਣੀ ਚੀਨ ਸਾਗਰ ਵਿਚ ਚੀਨ ਦੀਆਂ ਵਧਦੀਆਂ ਸਰਗਰਮੀਆਂ ਤੇ ਹਮਲਾਵਰ ਰੁਖ਼ ਦਰਮਿਆਨ ‘ਕੁਆਡ’ ਮੁਲਕਾਂ ਦੇੇ ਵਿਦੇਸ਼ ਮੰਤਰੀਆਂ ਨੇ ਸਾਫ਼ ਕਰ ਦਿੱਤਾ ਕਿ ਉਹ ਖਿੱਤੇ...
ਖਾਸ ਖ਼ਬਰਰਾਸ਼ਟਰੀਉੱਤਰ ਪ੍ਰਦੇਸ਼ ’ਚ ਨਿਵੇਸ਼ ਵਧਾਉਣ ਲਈ ਅਡਾਨੀ ਗਰੁੱਪ ਵਚਨਬੱਧCurrent UpdatesJanuary 22, 2025 January 22, 2025 ਪ੍ਰਯਾਗਰਾਜ:ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਗਰੁੱਪ ਉੱਤਰ ਪ੍ਰਦੇਸ਼ ’ਚ ਵੱਧ ਤੋਂ ਵੱਧ ਨਿਵੇਸ਼ ਲਈ ਵਚਨਬੱਧ ਹੈ। ਉਨ੍ਹਾਂ ਨੇ...
ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ: ਸੋਪੋਰ ’ਚ ਅਤਿਵਾਦ ਵਿਰੋਧੀ ਅਪਰੇਸ਼ਨ ਖਤਮCurrent UpdatesJanuary 22, 2025 January 22, 2025 ਸ੍ਰੀਨਗਰ-ਜੰਮੂ-ਕਸ਼ਮੀਰ ਦੇ ਸੋਪੋਰ ਇਲਾਕੇ ’ਚ ਅਤਿਵਾਦ ਵਿਰੋਧੀ ਮੁਹਿੰਮ ਦਹਿਸ਼ਤਗਰਦਾਂ ਦੇ ਮੌਕੇ ਤੋਂ ਫਰਾਰ ਹੋਣ ਮਗਰੋਂ ਅੱਜ ਤੀਜੇ ਦਿਨ ਸਮਾਪਤ ਕਰ ਦਿੱਤੀ ਗਈ। ਅਧਿਕਾਰੀਆਂ ਨੇ ਇਹ...
ਖਾਸ ਖ਼ਬਰਰਾਸ਼ਟਰੀਵਪਾਰਮੰਗਲਵਾਰ ਨੂੰ ਵੱਡੀ ਗਿਰਾਵਟ ਤੋਂ ਬਾਅਦ ਸ਼ੇਅਰ ਮਾਰਕੀਟ ਦੀ ਵਾਧੇ ਨਾਲ ਸ਼ੁਰੂਆਤCurrent UpdatesJanuary 22, 2025 January 22, 2025 ਮੁੰਬਈ-ਕੋਮਾਂਤਰੀ ਬਜ਼ਾਰਾਂ ਵਿੱਚ ਮਿਲੇ-ਜੁਲੇ ਰੁਖ ਦੇ ਵਿਚਕਾਰ ਇੰਡੈਕਸ ਹੈਵੀਵੇਟਸ ਇੰਫੋਸਿਸ ਅਤੇ ਐਚਡੀਐਫਸੀ ਬੈਂਕ ਵਿੱਚ ਖਰੀਦਦਾਰੀ ਦੇ ਕਾਰਨ ਬੁੱਧਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕਾਂਕ ਸੈਂਸੈਕਸ ਅਤੇ ਨਿਫਟੀ...
ਖਾਸ ਖ਼ਬਰਰਾਸ਼ਟਰੀਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈੈਸਟੋ ਜਾਰੀCurrent UpdatesJanuary 22, 2025 January 22, 2025 ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਦੇ ਮੱਧ ਵਰਗ ਲਈ ਸੱਤ ਨੁਕਤਿਆਂ ਵਾਲਾ ‘ਮੈਨੀਫੈਸਟੋ’ ਜਾਰੀ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਸਮੇਂ...
ਖਾਸ ਖ਼ਬਰਪੰਜਾਬਰਾਸ਼ਟਰੀਕਿਸਾਨ ਆਗੂ ਡੱਲੇਵਾਲ ਵੱਲੋਂ ਗਲੂਕੋਜ਼ ਲੈਣ ਨਾਂਹ ਕਰਨ ’ਤੇ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪਈCurrent UpdatesJanuary 22, 2025 January 22, 2025 ਪਾਤੜਾਂ-ਢਾਬੀ ਗੁੱਜਰਾਂ (ਖਨੌਰੀ) ਬਾਰਡਰ ਤੋਂ ਉਸ ਸਮੇਂ ਅਫ਼ਰਾ-ਤਫ਼ਰੀ ਵਾਲਾ ਮਾਹੌਲ ਬਣ ਗਿਆ, ਜਦੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਗੁਲੂਕੋਜ਼ ਲਗਵਾਉਣ...
ਖਾਸ ਖ਼ਬਰਰਾਸ਼ਟਰੀਟਰੱਕ ਖਾਈ ਵਿਚ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ 11 ਹੋਈCurrent UpdatesJanuary 22, 2025 January 22, 2025 ਕਰਨਾਟਕ –ਕਰਨਾਟਕ ਦੇ ਉੱਤਰਾ ਕੰਨੜ ਦੇ ਅਰੇਬਿਲੇ ਖੇਤਰ ਵਿੱਚ ਬੁੱਧਵਾਰ ਸਵੇਰੇ ਵਾਪਰੇ ਇੱਕ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 11 ਹੋ ਗਈ। ਕੇਐਮਸੀ...
ਖਾਸ ਖ਼ਬਰਰਾਸ਼ਟਰੀਫੈਸਲਾ ਲੈਣ ਤੋਂ ਪਹਿਲਾਂ ਡਾਕਟਰ ਦੇ ਪਰਿਵਾਰ, ਸੀਬੀਆਈ ਦੋਸ਼ੀ ਦੀ ਸੁਣਵਾਈ ਕਰੇਗੀ ਹਾਈਕੋਰਟCurrent UpdatesJanuary 22, 2025 January 22, 2025 ਕੋਲਕਾਤਾ-ਪੱਛਮੀ ਬੰਗਾਲ ਸਰਕਾਰ ਦੁਆਰਾ ਆਰਜੀ ਕਰ ਹਸਪਤਾਲ ਬਲਾਤਕਾਰ-ਕਤਲ ਕੇਸ ਵਿੱਚ ਹੇਠਲੀ ਅਦਾਲਤ ਦੁਆਰਾ ਸੁਣਾਈ ਗਈ ਸਜ਼ਾ ਦੀ ਅਯੋਗਤਾ ਦਾ ਦਾਅਵਾ ਕਰਨ ਸਬੰਧੀ ਇੱਕ ਅਪੀਲ ਦਾਇਰ...
ਖਾਸ ਖ਼ਬਰਰਾਸ਼ਟਰੀਕੇਜਰੀਵਾਲ, ਮਾਨ ਖ਼ਿਲਾਫ਼ 100 ਕਰੋੜ ਦਾ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਾਂਗਾ: ਵਰਮਾCurrent UpdatesJanuary 22, 2025 January 22, 2025 ਨਵੀਂ ਦਿੱਲੀ-ਭਾਜਪਾ ਦੇ ਸੰਸਦ ਮੈਂਬਰ ਪਰਵੇਸ਼ ਵਰਮਾ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਝੂਠੇ ਇਲਜ਼ਾਮ ਲਗਾਉਣ ਦਾ ਦੋਸ਼...