ਸੇਵਾਮੁਕਤ ਕਰਮਚਾਰੀਆਂ ਲਈ ਰਾਹਤ: ਸਰਕਾਰ ਨੇ ਗਰੈਚੁਟੀ ਤੇ ਲੀਵ ਇਨਕੈਸ਼ਮੈਂਟ ਲਈ ਡੀਏ ’ਚ ਕੀਤਾ ਵਾਧਾ, ਤਿੰਨ ਮਹੀਨਿਆਂ ‘ਚ ਭੁਗਤਾਨ ਦੇ ਨਿਰਦੇਸ਼
ਚੰਡੀਗੜ੍ਹ- ਪੰਜਾਬ ਸਰਕਾਰ ਨੇ 1 ਜਨਵਰੀ 2020 ਅਤੇ 30 ਜੂਨ 2021 ਦੇ ਵਿਚਕਾਰ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਦੇਣਯੋਗ ਗਰੈਚੁਟੀ ਅਤੇ ਛੁੱਟੀਆਂ ਦੇ ਨਕਦੀਕਰਨ (ਲੀਵ ਇਨਕੈਸ਼ਮੈਂਟ)...
