ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮੁਸ਼ਕਿਲਾਂ ‘ਚ ਯੋਗਰਾਜ ਸਿੰਘ: ਔਰਤਾਂ ‘ਤੇ ਭੱਦੀ ਟਿੱਪਣੀ ਪਈ ਭਾਰੀ, ਪੁਲਿਸ ਨੇ ਲਿਆ ਵੱਡਾ ਐਕਸ਼ਨCurrent UpdatesMay 14, 2026 May 14, 2026 ਚੰਡੀਗੜ੍ਹ: ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਉੱਘੇ ਪੰਜਾਬੀ ਅਦਾਕਾਰ ਯੋਗਰਾਜ ਸਿੰਘ ਇੱਕ ਵਾਰ ਫਿਰ ਗੰਭੀਰ ਵਿਵਾਦਾਂ ਵਿੱਚ ਘਿਰ ਗਏ ਹਨ। ਔਰਤਾਂ ਖ਼ਿਲਾਫ਼...
ਖਾਸ ਖ਼ਬਰਰਾਸ਼ਟਰੀਕੁਦਰਤ ਦਾ ਤਾਂਡਵ: ਖ਼ਤਰਨਾਕ ਤੂਫ਼ਾਨ ਤੇ ਮੀਂਹ ਨੇ ਮਚਾਈ ਹਾਹਾਕਾਰ; ਮਰਨ ਵਾਲਿਆਂ ਦੀ ਗਿਣਤੀ 89 ਹੋਈ, ਸੈਂਕੜੇ ਜ਼ਖ਼ਮੀCurrent UpdatesMay 14, 2026 May 14, 2026 ਨਵੀਂ ਦਿੱਲੀ: ਦੇਸ਼ ਦੇ ਕਈ ਰਾਜਾਂ ਵਿੱਚ ਬੀਤੀ ਰਾਤ ਆਏ ਭਿਆਨਕ ਚੱਕਰਵਾਤੀ ਤੂਫ਼ਾਨ, ਤੇਜ਼ ਝੱਖੜ ਅਤੇ ਮੂਸਲਾਧਾਰ ਮੀਂਹ ਨੇ ਵੱਡੀ ਤਬਾਹੀ ਮਚਾਈ ਹੈ। ਕੁਦਰਤ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਸੁਰਖੀਆਂ ‘ਚ ਪੰਜਾਬੀ ਹਸੀਨਾ ਰੂਪੀ ਗਿੱਲ: ਰੈੱਡ ਕਾਰਪੇਟ ‘ਤੇ ਬਿਖੇਰੇ ਹੁਸਨ ਦੇ ਜਲਵੇ, ਤਸਵੀਰਾਂ ਵਾਇਰਲCurrent UpdatesMay 14, 2026 May 14, 2026 ਫਰੀਦਕੋਟ: 79ਵੇਂ ਵੱਕਾਰੀ ਕਾਨਸ ਫਿਲਮ ਫੈਸਟੀਵਲ (Cannes 2026) ਦੇ ਰੈੱਡ ਕਾਰਪੇਟ ‘ਤੇ ਜਿੱਥੇ ਦੁਨੀਆ ਭਰ ਦੀਆਂ ਨਾਮਵਰ ਹਸਤੀਆਂ ਆਪਣੇ ਗਲੈਮਰਸ ਅੰਦਾਜ਼ ਨਾਲ ਬਿਜਲੀਆਂ ਡੇਗ ਰਹੀਆਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜ਼ਿਲ੍ਹਾ ਪਰਿਸ਼ਦਾਂ ਦੀ ਚੇਅਰਮੈਨੀ ਲਈ ਰਾਖਵਾਂਕਰਨ ਜਾਰੀCurrent UpdatesMay 14, 2026 May 14, 2026 ਚੰਡੀਗੜ੍ਹ- ਪੰਜਾਬ ਸਰਕਾਰ ਨੇ ਕਰੀਬ ਛੇ ਮਹੀਨੇ ਦੇ ਅਰਸੇ ਮਗਰੋਂ ਜ਼ਿਲ੍ਹਾ ਪਰਿਸ਼ਦਾਂ ਦੇ ਚੇਅਰਮੈਨਾਂ ਅਤੇ ਵਾਈਸ ਚੇਅਰਮੈਨਾਂ ਦੇ ਰਾਖਵੇਂਕਰਨ ਦਾ ਐਲਾਨ ਕਰ ਦਿੱਤਾ ਹੈ। ਪਹਿਲੇ...
ਖਾਸ ਖ਼ਬਰਰਾਸ਼ਟਰੀਅਦਾਲਤ ਦਾ ਸਖ਼ਤ ਰੁਖ: ਕੇਜਰੀਵਾਲ ਅਤੇ ਸਿਸੋਦੀਆ ਖ਼ਿਲਾਫ਼ ਅਦਾਲਤੀ ਮਾਣਹਾਨੀ ਮਾਮਲੇ ‘ਚ ਨੋਟਿਸ ਜਾਰੀCurrent UpdatesMay 14, 2026 May 14, 2026 ਨਵੀਂ ਦਿੱਲੀ: ਦਿੱਲੀ ਆਬਕਾਰੀ ਨੀਤੀ (Liquor Policy Case) ਮਾਮਲੇ ਨਾਲ ਜੁੜੀ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਿੱਲੀ ਹਾਈ ਕੋਰਟ ਨੇ ਸਖ਼ਤ ਰੁਖ...
ਖਾਸ ਖ਼ਬਰਪੰਜਾਬਰਾਸ਼ਟਰੀਲੋਕਾਂ ਦੀ ਚਿਰੋਕਣੀ ਮੰਗ ਹੋਈ ਪੂਰੀ: ਵਿਧਾਇਕਾ ਵੱਲੋਂ ਕਾਉਂਕੇ ਖੋਸਾ ਤੋਂ ਡੱਲਾ ਸੜਕ ਦਾ ਨਿਰਮਾਣ ਕਾਰਜ ਸ਼ੁਰੂCurrent UpdatesMay 13, 2026 May 13, 2026 ਜਗਰਾਉਂ- ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਅੱਜ ਪਿੰਡ ਕਾਉਂਕੇ ਖੋਸਾ ਤੋਂ ਡੱਲਾ ਸੜਕ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਹਲਕੇ ਦੀਆਂ ਟੁੱਟੀਆਂ ਸੜਕਾਂ ਬਣਾਉਣ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਲੋਕਾਂ ਦੀ ਮੰਗ ਨੂੰ ਪਈ ਬੂਰ: ਮੰਤਰੀ ਨੇ ਖੁਦ ਮੌਕੇ ‘ਤੇ ਪਹੁੰਚ ਕੇ ਸ਼ੁਰੂ ਕਰਵਾਇਆ ਸੜਕ ਦਾ ਨਿਰਮਾਣ ਕੰਮCurrent UpdatesMay 13, 2026 May 13, 2026 ਪਟਿਆਲਾ- ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਅਰਬਨ ਅਸਟੇਟ ਫੇਜ਼-1, 2 ਅਤੇ 3 ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ...
ਖਾਸ ਖ਼ਬਰਪੰਜਾਬਰਾਸ਼ਟਰੀਆਮ ਆਦਮੀ ਦੀ ਜੇਬ ‘ਤੇ ਭਾਰੀ ਪਵੇਗਾ ਸੋਨਾ: ਸਰਕਾਰ ਨੇ ਆਯਾਤ ਡਿਊਟੀ ‘ਚ ਕੀਤਾ ਦੁੱਗਣੇ ਤੋਂ ਵੱਧ ਵਾਧਾCurrent UpdatesMay 13, 2026 May 13, 2026 ਲੁਧਿਆਣਾ- ਜਿਵੇਂ ਕਿ ਪਹਿਲਾਂ ਹੀ ਕਿਆਸ ਲਗਾਏ ਜਾ ਰਹੇ ਸਨ, ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਅਚਾਨਕ ਭਾਰੀ ਉਛਾਲ ਦੇਖਣ ਨੂੰ ਮਿਲਿਆ ਹੈ। ਕੇਂਦਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ਫਾਇਰਿੰਗ: ਸਿਆਸਤ ਵਿੱਚ ਆਉਣ ਤੋਂ ਇਨਕਾਰ ਕਰਨ ‘ਤੇ ਮਿਲੀ ਸਜ਼ਾ?Current UpdatesMay 13, 2026 May 13, 2026 ਚੰਡੀਗੜ੍ਹ- ਹਰਿਆਣਾ ਸਰਕਾਰ ਵੱਲੋਂ ਦਿਲਜੀਤ ਦੋਸਾਂਝ ਦੇ ਮੈਨੇਜਰ ਗੁਰਪ੍ਰਤਾਪ ਸਿੰਘ ਕਾਂਗ ਦੇ ਗੋਂਡਰ ਪਿੰਡ (ਕਰਨਾਲ) ਸਥਿਤ ਘਰ ਦੇ ਬਾਹਰ ਫਾਇਰਿੰਗ ਦੀ ਕਿਸੇ ਵੀ ਘਟਨਾ ਤੋਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਨਗਰ ਨਿਗਮ ਚੋਣਾਂ ‘ਚ ਚੱਲਿਆ ਭਾਜਪਾ ਦਾ ‘ਕਮਲ’: ਹਰਿਆਣਾ ਦੇ ਸ਼ਹਿਰਾਂ ‘ਚ ਭਗਵਾ ਲਹਿਰCurrent UpdatesMay 13, 2026 May 13, 2026 ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ (BJP) ਨੇ ਬੁੱਧਵਾਰ ਨੂੰ ਨਗਰ ਨਿਗਮ ਚੋਣਾਂ ਵਿੱਚ ਹੂੰਝਾ ਫੇਰ ਜਿੱਤ ਹਾਸਲ ਕਰਦਿਆਂ ਅੰਬਾਲਾ ਅਤੇ ਸੋਨੀਪਤ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ...