ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬੀ ਯੂ-ਟਿਊਬਕਾਰੀ ਦਾ ਤਿੰਨ ਰੋਜ਼ਾ ਕਰੈਸ਼ ਕੋਰਸ ਸੰਪੰਨCurrent UpdatesJanuary 25, 2024 January 25, 2024 ਪਟਿਆਲਾ: :- ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵਿਖੇ ਪੰਜਾਬੀ ਯੂ-ਟਿਊਬਕਾਰੀ ਕਰੈਸ਼ ਕੋਰਸ ਸਫਲਤਾ ਪੂਰਵਕ ਸਮਾਪਤ ਹੋ ਗਿਆ। ਕੋਰਸ ਦੇ ਸਮਾਪਤੀ ਸਮਾਰੋਹ...
Hindi Newsसड़क सुरक्षा अभियान में पब्लिक हेल्प फाउंडेशन ने वाहनों पर रिफ्लेक्टर लगाएCurrent UpdatesJanuary 23, 2024 January 23, 2024 राष्ट्रीय सड़क सुरक्षा अभियान के तहत ट्रैफिक पुलिस पटियाला ने लीला भवन ट्रैफिक लाइट चौक में वीरवार को वाहनों पर रेडियम रिफ्लेक्टर लगाए। पटियाला की...
ਖਾਸ ਖ਼ਬਰਚੰਡੀਗੜ੍ਹਪੰਜਾਬਮੂਸਾ ਖਾਨ ਫ੍ਰੈਂਡਜ਼ ਕਲੱਬ ਨੇ ਲਗਾਇਆ ਖੂਨਦਾਨ ਕੈਂਪCurrent UpdatesDecember 20, 2023December 20, 2023 December 20, 2023December 20, 2023 ਐਡਵੋਕੇਟ ਮੂਸਾ ਖਾਨ ਦੇ ਜਨਮਦਿਨ ਤੇ 54 ਯੂਨਿਟ ਖੂਨਦਾਨ ਜਨਮਦਿਨ ਤੇ ਖੂਨਦਾਨ ਕੈਂਪਾਂ ਦੀ ਪਿਰਤ ਪਾਵਾਂਗੇ : ਮੂਸਾ ਖਾਨ ਪਟਿਆਲਾ: ਪ੍ਰਸਿੱਧ ਸਮਾਜ ਸੇਵਕ ਅਤੇ ਪੰਜਾਬ...
ਖਾਸ ਖ਼ਬਰਚੰਡੀਗੜ੍ਹਪੰਜਾਬਚੇਤਨ ਸਿੰਘ ਜੌੜਾਮਾਜਰਾ ਨੇ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਨ ਦੀ ਵਚਨਬੱਧਤਾ ਦੁਹਰਾਈCurrent UpdatesNovember 8, 2023 November 8, 2023 ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰਨ ਲਈ ਮਹੀਨਾ ਭਰ ਚੱਲਣ ਵਾਲੀ ਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾਈ ਝੰਡਾ ਦਿਵਸ ਫ਼ੰਡ ਵਿੱਚ ਡਿਜੀਟਲ ਵਿਧੀ ਰਾਹੀਂ...
ਖਾਸ ਖ਼ਬਰਚੰਡੀਗੜ੍ਹਪੰਜਾਬ“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਬਜੁਰਗਾਂ ਲਈ ਲਗਾਏ ਜਾ ਰਹੇ ਹਨ ਸੂਬੇ ਵਿੱਚ ਕੈਂਪ: ਡਾ. ਬਲਜੀਤ ਕੌਰCurrent UpdatesNovember 8, 2023 November 8, 2023 ਕੈਪਾਂ ਦੌਰਾਨ ਬਜੁਰਗਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਕਰਵਾਈਆਂ ਜਾ ਰਹੀਆਂ ਹਨ ਮੁਹੱਈਆ ਚੰਡੀਗੜ੍ਹ, : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ “ਸਾਡੇ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ ‘ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼Current UpdatesNovember 8, 2023 November 8, 2023 ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ ‘ਚ ਕੀਤੀ ਸ਼ਿਰਕਤ ਨਵੀਂ ਦਿੱਲੀ/ ਚੰਡੀਗੜ੍ਹ- ਕੇਂਦਰ ਸਰਕਾਰ ਵੱਲੋਂ ਬਿਜਲੀ ‘ਤੇ ਪਾਣੀ ਸੈੱਸ ਵਸੂਲਣ ਨੂੰ ਗੈਰ-ਕਾਨੂੰਨੀ ਐਲਾਨਣ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਭੂਚਾਲ ਦੇ ਝਟਕਿਆਂ ਨਾਲ ਅੱਧੀ ਰਾਤੀ ਕੰਬਿਆ ਪੰਜਾਬ, ਰੂਪਨਗਰ ਸੀ ਕੇਂਦਰCurrent UpdatesNovember 8, 2023 November 8, 2023 ਪਟਿਆਲਾ: ਮੰਗਲਵਾਰ ਨੂੰ ਅੱਧੀ ਰਾਤ ਪੰਜਾਬ ਦੇ ਕਈ ਇਲਾਕਿਆਂ ਵਿਚ ਭੂਚਾਲ ਦੇ ਝਟਕੇ ਲੱਗੇ। ਹਾਲਾਂਕਿ ਇਹ ਝਟਕੇ ਇੰਨੇ ਤੇਜ਼ ਨਹੀਂ ਸਨ ਤੇ ਫ਼ਿਲਹਾਲ ਇਸ ਨਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਜੱਜ ਬਣ ਕੇ ਆਪਣੇ ਪਿਤਾ ਦਾ ਸੁਪਨਾ ਪੂਰਾ ਕੀਤਾ : ਆਰਜੂ ਗਿੱਲ PCSCurrent UpdatesOctober 22, 2023 October 22, 2023 ਪਟਿਆਲਾ: “ਮੰਜ਼ਿਲ ਉਹੀ ਹਾਸਿਲ ਕਰਦੇ ਹਨ ਜਿਨ੍ਹਾਂ ਦੇ ਸੁਪਨਿਆਂ ਵਿੱਚ ਜਾਨ ਹੁੰਦੀ ਹੈ, ਖੰਭ ਹੀ ਕਾਫੀ ਨਹੀਂ ਹੁੰਦੇ, ਹੌਂਸਲੇ ਨਾਲ ਉਡਾਣ ਹੁੰਦੀ ਹੈ” – ਪ੍ਰਤਾਪ...
ਖਾਸ ਖ਼ਬਰਚੰਡੀਗੜ੍ਹਪੰਜਾਬਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ ‘ਤੇ ਗ਼ੈਰ-ਕਾਨੂੰਨਨ ਕਲੱਬ ਕੀਤੇ 39 ਬੱਸ ਪਰਮਿਟ ਰੱਦCurrent UpdatesOctober 22, 2023October 22, 2023 October 22, 2023October 22, 2023 ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ ‘ਤੇ ਕਾਰਵਾਈ ਕਰਦਿਆਂ ਵਿਭਾਗ ਨੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਅੱਗੇ ਤੋਂ ਅੱਗੇ ਗ਼ੈਰ-ਕਾਨੂੰਨੀ...
ਖਾਸ ਖ਼ਬਰਚੰਡੀਗੜ੍ਹਪੰਜਾਬਹੇਮਕੁੰਟ ਸਾਹਿਬ ਦੇ ਕਿਵਾੜ ਸਰਦ ਰੁੱਤ ਲਈ 11 ਅਕਤੂਬਰ ਨੂੰ ਹੋਣਗੇ ਬੰਦCurrent UpdatesOctober 2, 2023 October 2, 2023 ਗੋਪੇਸ਼ਵਰ : ਉੱਤਰਾਖੰਡ ’ਚ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੇ ਲੋਕਪਾਲ ਲਕਸ਼ਮਣ ਮੰਦਰ ਦੇ ਕਿਵਾੜ 11 ਅਕਤੂਬਰ ਨੂੰ ਸਰਦ ਰੁੱਤ ਲਈ ਬੰਦ ਕਰ ਦਿੱਤੇ ਜਾਣਗੇ। ਇਸ...