September 14, 2026

#Chandighar

ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀ

‘Dhurandhar 3’ ਦੀ ਰਿਲੀਜ਼ ਤੋਂ ਪਹਿਲਾਂ ਹੀ ਪਾਕਿਸਤਾਨੀ ਸੰਸਦ ’ਚ ਭਾਰਤੀ ਜਾਸੂਸਾਂ ਦਾ ਪਿਆ ਰੌਲਾ

Current Updates
ਚੰਡੀਗੜ੍ਹ-  ਪਾਕਿਸਤਾਨ ਦੀ ਸੰਸਦ ਵਿੱਚ ਇਸ ਹਫ਼ਤੇ ਉਸ ਸਮੇਂ ਭਾਰੀ ਡਰਾਮਾ ਦੇਖਣ ਨੂੰ ਮਿਲਿਆ ਜਦੋਂ ਇੱਕ ਸੰਸਦ ਮੈਂਬਰ ਨੇ ਦਾਅਵਾ ਕੀਤਾ ਕਿ ਦੇਸ਼ ਦੇ ਕਈ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਨਸ਼ਿਆਂ ਦੇ ਮੁੱਦੇ ‘ਤੇ ਹਾਈਕੋਰਟ ਸਖ਼ਤ: ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

Current Updates
ਚੰਡੀਗੜ੍ਹ: ਪੰਜਾਬ ਵਿੱਚ ਦਿਨ-ਬ-ਦਿਨ ਗੰਭੀਰ ਹੁੰਦੀ ਜਾ ਰਹੀ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਮੁਸ਼ਕਿਲਾਂ ‘ਚ ਯੋਗਰਾਜ ਸਿੰਘ: ਔਰਤਾਂ ‘ਤੇ ਭੱਦੀ ਟਿੱਪਣੀ ਪਈ ਭਾਰੀ, ਪੁਲਿਸ ਨੇ ਲਿਆ ਵੱਡਾ ਐਕਸ਼ਨ

Current Updates
ਚੰਡੀਗੜ੍ਹ: ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਉੱਘੇ ਪੰਜਾਬੀ ਅਦਾਕਾਰ ਯੋਗਰਾਜ ਸਿੰਘ ਇੱਕ ਵਾਰ ਫਿਰ ਗੰਭੀਰ ਵਿਵਾਦਾਂ ਵਿੱਚ ਘਿਰ ਗਏ ਹਨ। ਔਰਤਾਂ ਖ਼ਿਲਾਫ਼...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਜ਼ਿਲ੍ਹਾ ਪਰਿਸ਼ਦਾਂ ਦੀ ਚੇਅਰਮੈਨੀ ਲਈ ਰਾਖਵਾਂਕਰਨ ਜਾਰੀ

Current Updates
ਚੰਡੀਗੜ੍ਹ- ਪੰਜਾਬ ਸਰਕਾਰ ਨੇ ਕਰੀਬ ਛੇ ਮਹੀਨੇ ਦੇ ਅਰਸੇ ਮਗਰੋਂ ਜ਼ਿਲ੍ਹਾ ਪਰਿਸ਼ਦਾਂ ਦੇ ਚੇਅਰਮੈਨਾਂ ਅਤੇ ਵਾਈਸ ਚੇਅਰਮੈਨਾਂ ਦੇ ਰਾਖਵੇਂਕਰਨ ਦਾ ਐਲਾਨ ਕਰ ਦਿੱਤਾ ਹੈ। ਪਹਿਲੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ਫਾਇਰਿੰਗ: ਸਿਆਸਤ ਵਿੱਚ ਆਉਣ ਤੋਂ ਇਨਕਾਰ ਕਰਨ ‘ਤੇ ਮਿਲੀ ਸਜ਼ਾ?

Current Updates
ਚੰਡੀਗੜ੍ਹ- ਹਰਿਆਣਾ ਸਰਕਾਰ ਵੱਲੋਂ ਦਿਲਜੀਤ ਦੋਸਾਂਝ ਦੇ ਮੈਨੇਜਰ ਗੁਰਪ੍ਰਤਾਪ ਸਿੰਘ ਕਾਂਗ ਦੇ ਗੋਂਡਰ ਪਿੰਡ (ਕਰਨਾਲ) ਸਥਿਤ ਘਰ ਦੇ ਬਾਹਰ ਫਾਇਰਿੰਗ ਦੀ ਕਿਸੇ ਵੀ ਘਟਨਾ ਤੋਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਨਗਰ ਨਿਗਮ ਚੋਣਾਂ ‘ਚ ਚੱਲਿਆ ਭਾਜਪਾ ਦਾ ‘ਕਮਲ’: ਹਰਿਆਣਾ ਦੇ ਸ਼ਹਿਰਾਂ ‘ਚ ਭਗਵਾ ਲਹਿਰ

Current Updates
ਚੰਡੀਗੜ੍ਹ-  ਭਾਰਤੀ ਜਨਤਾ ਪਾਰਟੀ (BJP) ਨੇ ਬੁੱਧਵਾਰ ਨੂੰ ਨਗਰ ਨਿਗਮ ਚੋਣਾਂ ਵਿੱਚ ਹੂੰਝਾ ਫੇਰ ਜਿੱਤ ਹਾਸਲ ਕਰਦਿਆਂ ਅੰਬਾਲਾ ਅਤੇ ਸੋਨੀਪਤ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਇਤਿਹਾਸਕ ਜਿੱਤ: ਮਾਨਸਾ ਦੀ ਧੀ ਸੁਪਨੀਤ ਕੌਰ ਨੇ 12ਵੀਂ ਵਿੱਚੋਂ 500 ‘ਚੋਂ 500 ਅੰਕ ਲੈ ਕੇ ਗੱਡੇ ਝੰਡੇ

Current Updates
ਚੰਡੀਗੜ੍ਹ- ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ ਬਾਰਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਦਾ ਅਧਿਕਾਰਤ ਐਲਾਨ ਕਰ ਦਿੱਤਾ ਗਿਆ ਹੈ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ਕਿੰਗਜ਼ ਦੇ ਸਟਾਰ ਅਰਸ਼ਦੀਪ ਸਿੰਘ ਦੇ ‘ਡੇਟਿੰਗ’ ਦੀਆਂ ਅਫ਼ਵਾਹਾਂ: ਜਾਣੋ ਕੌਣ ਹੈ ਉਹ ਹਸੀਨਾ ਜਿਸ ਨੇ ਜਿੱਤਿਆ ਗੇਂਦਬਾਜ਼ ਦਾ ਦਿਲ

Current Updates
ਚੰਡੀਗੜ੍ਹ- ਕ੍ਰਿਕਟ ਦੇ ਮੈਦਾਨ ਵਿੱਚ ਆਪਣੀ ਯਾਰਕਰ ਗੇਂਦਾਂ ਨਾਲ ਬੱਲੇਬਾਜ਼ਾਂ ਦੇ ਛੱਕੇ ਛੁਡਾਉਣ ਵਾਲੇ ਪੰਜਾਬ ਕਿੰਗਜ਼ (PBKS) ਦੇ ਸਟਾਰ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਅੱਜਕੱਲ੍ਹ ਆਪਣੀ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀ

ਹਾਈਕੋਰਟ ਦਾ ਵੱਡਾ ਫੈਸਲਾ: Zee5 ‘ਤੇ Lawrence Bishnoi ਸਬੰਧੀ ਡਾਕੂਮੈਂਟਰੀ ਦੀ ਰਿਲੀਜ਼ ਦਾ ਰਾਹ ਪੱਧਰਾ

Current Updates
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ Zee5 ’ਤੇ ਪ੍ਰਸਾਰਿਤ ਹੋਣ ਵਾਲੀ ਇੱਕ ਡਾਕੂਮੈਂਟਰੀ ਦੀ ਰਿਲੀਜ਼ ਦਾ ਰਾਹ ਪੱਧਰਾ ਕਰ ਦਿੱਤਾ ਹੈ। ਅਦਾਲਤ ਨੇ ਨਿਰਮਾਤਾਵਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀ

ਕੰਸਰਟ ‘ਚ ਹੰਗਾਮਾ: ਝੰਡੇ ਦਿਖਾਉਣ ਵਾਲਿਆਂ ‘ਤੇ ਭੜਕਿਆ ਦਿਲਜੀਤ ਦੋਸਾਂਝ, ਸਟੇਜ ਤੋਂ ਦਿੱਤੇ ਸਖ਼ਤ ਨਿਰਦੇਸ਼

Current Updates
ਚੰਡੀਗੜ੍ਹ-  ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਆਪਣੇ ਬੇਬਾਕ ਅੰਦਾਜ਼ ਲਈ ਜਾਣੇ ਜਾਂਦੇ ਹਨ, ਪਰ ਹਾਲ ਹੀ ਵਿੱਚ ਇੱਕ ਲਾਈਵ ਕੰਸਰਟ ਦੌਰਾਨ ਉਨ੍ਹਾਂ ਦਾ...