September 10, 2026

#congress

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਫੈਸਲੇ ਨਾਲ 152 ਹੋਰ ਗਊਸ਼ਾਲਾਵਾਂ ਨੂੰ ਮਿਲੇਗਾ ਲਾਭ, ਮੁਫ਼ਤ ਬਿਜਲੀ ਪ੍ਰਾਪਤ ਕਰਨ ਵਾਲੀਆਂ ਗਊਸ਼ਾਲਾਵਾਂ ਦੀ ਕੁੱਲ ਗਿਣਤੀ 518 ਹੋਈ

Current Updates
ਚੰਡੀਗੜ੍ਹ:  ਇੱਕ ਹੋਰ ਲੋਕ ਪੱਖੀ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ‘ਚ ਬਿਨਾਂ ਮਨਜ਼ੂਰੀ ਰੁੱਖ ਕੱਟਣ ‘ਤੇ ਲੱਗੇਗਾ 50 ਹਜ਼ਾਰ ਜੁਰਮਾਨਾ; 1 ਦੇ ਬਦਲੇ ਲਾਉਣੇ ਹੋਣਗੇ 10 ਬੂਟੇ, ਨਵੇਂ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ

Current Updates
ਚੰਡੀਗੜ੍ਹ: ਪੰਜਾਬ ਵਿੱਚ ਹਰਿਆਵਲ ਵਧਾਉਣ ਅਤੇ ਵਾਤਾਵਰਨ ਦੇ ਸੰਤੁਲਨ ਨੂੰ ਬਣਾਏ ਰੱਖਣ ਲਈ ਸੂਬਾ ਸਰਕਾਰ ਵੱਲੋਂ ਇੱਕ ਵੱਡਾ ਅਤੇ ਅਹਿਮ ਫ਼ੈਸਲਾ ਲਿਆ ਗਿਆ ਹੈ। ਮੁੱਖ...
ਖਾਸ ਖ਼ਬਰਪੰਜਾਬਰਾਸ਼ਟਰੀ

ਮੋਗਾ ਪਹੁੰਚੇ ਭੂਪੇਸ਼ ਬਘੇਲ: ਕਾਂਗਰਸੀਆਂ ਨੂੰ ਦਿੱਤਾ ਏਕਤਾ ਦਾ ਮੰਤਰ, ਅੰਦਰੂਨੀ ਫੁੱਟ ਖ਼ਤਮ ਕਰਨ ਦਾ ਕੀਤਾ ਸੱਦਾ

Current Updates
ਮੋਗਾ: ਆਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਮੋਗਾ ਪਹੁੰਚੇ। ਇੱਥੇ ਸਥਾਨਕ ਕਾਂਗਰਸੀ ਆਗੂਆਂ...
ਖਾਸ ਖ਼ਬਰਰਾਸ਼ਟਰੀ

ਮੈਟਾ ਦੀਆਂ ਗਲਤੀਆਂ ‘ਤੇ ਮਾਰਕ ਜ਼ੁਕਰਬਰਗ ਨੇ ਪ੍ਰਗਟਾਇਆ ਖੇਦ; PM ਮੋਦੀ ਦੀ ਵੀਡੀਓ ਹਟਾਉਣ ਅਤੇ ਦੀਪਫੇਕ ਸਮੱਗਰੀ ਲਈ ਮੰਗੀ ਮੁਆਫ਼ੀ

Current Updates
ਨਵੀਂ ਦਿੱਲੀ: ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਗਲਤ ਸਮੱਗਰੀ ਅਤੇ ਪ੍ਰਮੁੱਖ ਵੀਡੀਓਜ਼ ਨੂੰ ਅਸਥਾਈ ਤੌਰ ‘ਤੇ ਹਟਾਏ ਜਾਣ ਦੇ ਮਾਮਲੇ ਨੂੰ ਲੈ ਕੇ ਕੇਂਦਰੀ ਜਾਂਚ ਪੈਨਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਆਈ.ਐਸ.ਆਈ. ਦੁਆਰਾ ਸੰਚਾਲਿਤ 2 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਪੁਲੀਸ ਨੇ 4 ਨਾਬਾਲਗਾਂ ਸਮੇਤ 9 ਮੁਲਜ਼ਮ ਕੀਤੇ ਕਾਬੂ

Current Updates
ਚੰਡੀਗੜ੍ਹ: ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀਆਂ ਵਿਦੇਸ਼ੀ ਸਾਜ਼ਿਸ਼ਾਂ ਵਿਰੁੱਧ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲੀਸ ਨੇ ਪਾਕਿਸਤਾਨ ਦੀ ਗੁਪਤਚਰ ਏਜੰਸੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

4.5 ਲੱਖ ਕਰੋੜ ਤੱਕ ਕਰਜ਼ਾ ਪਹੁੰਚਾ ਕੇ ਵੀ ਵਿਕਾਸ ਸਿਫ਼ਰ, ਡਰਾਮੇਬਾਜ਼ੀ ‘ਤੇ ਉਡਾਇਆ ਪੰਜਾਬ ਦਾ ਪੈਸਾ

Current Updates
ਚੰਡੀਗੜ੍ਹ-  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਹਿੰਗਾਈ ਭੱਤੇ ਤੋਂ ਮੁਕਰਨ ਨੂੰ ਪੰਜਾਬ ਦੇ ਲੱਖਾਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

 ਹੜਤਾਲਾਂ ਕਾਰਨ ਸਰਕਾਰੀ ਦਫ਼ਤਰ ਠੱਪ, ਜਨਤਾ ਦੇ ਕੰਮ ਰੁਕੇ—ਸਰਕਾਰ ਦੀ ਨਲਾਇਕੀ ਦਾ ਖਾਮਿਆਜ਼ਾ ਭੁਗਤ ਰਹੀ ਹੈ ਆਮ ਜਨਤਾ

Current Updates
ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ‘ਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

SIR ਪ੍ਰਕਿਰਿਆ: ਪੰਜਾਬ ‘ਚ ਲਗਭਗ 20 ਲੱਖ ਵੋਟਰਾਂ ਦੇ ਨਾਂ ਕੱਟੇ ਜਾਣ ਦਾ ਖ਼ਤਰਾ, ਪਹਿਲੇ ਗੇੜ ਦੀ ਜਾਂਚ ਮੁਕੰਮਲ

Current Updates
ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਪ੍ਰਕਿਰਿਆ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਵੋਟਰ ਸੂਚੀਆਂ ਵਿੱਚੋਂ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਪੰਜਾਬੀ ਗਾਇਕ ਕਰਨ ਔਜਲਾ ਨੇ ਪੂਰੀ ਕੀਤੀ ‘ਇੰਡੀਆਜ਼ ਗੌਟ ਲੇਟੈਂਟ’ ਦੇ ਕਲਾਕਾਰ ਦੀ ਖਵਾਹਿਸ਼, ਸਪਾਂਸਰ ਕੀਤੀ ਮਾਲਦੀਵ ਟੂਰ

Current Updates
ਮੁੰਬਈ: ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਕਰਨ ਔਜਲਾ ਨੇ ਇੱਕ ਵਾਰ ਫਿਰ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਪ੍ਰਸਿੱਧ ਕਾਮੇਡੀਅਨ ਸਮੈਨਾ ਰੈਨਾ ਦੇ ਸ਼ੋਅ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਅਮਰੀਕੀ ਦਬਾਅ ਹੇਠ, ਪ੍ਰਧਾਨ ਮੰਤਰੀ ਮੋਦੀ ਭਾਰਤ ਦੇ 30 ਕਰੋੜ ਵਾਹਨਾਂ ਨੂੰ ਸਕ੍ਰੈਪ ਵਿੱਚ ਬਦਲਣ ‘ਤੇ ਤੁਲੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Current Updates
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਈ-20 ਈਥਾਨੌਲ-ਮਿਸ਼ਰਤ ਪੈਟਰੋਲ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ...