ਖਾਸ ਖ਼ਬਰਪੰਜਾਬਰਾਸ਼ਟਰੀਸੱਤ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫ਼ਤਾਰCurrent UpdatesSeptember 13, 2026 September 13, 2026 ਤਰਨ ਤਾਰਨ- ਤਰਨ ਤਾਰਨ ਪੁਲੀਸ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਆਪਣੇ ਹੀ ਵਿਭਾਗ ਦੇ ਦੋ ਥਾਣਾ ਮੁਖੀਆਂ ਅਤੇ ਦੋ ਵਿਚੋਲਿਆਂ ਖ਼ਿਲਾਫ਼ ਰਿਸ਼ਵਤ ਲੈਣ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬੀ ਗਾਇਕ Gulab Sidhu ਦੇ ਘਰ ’ਤੇ ਫਾਇਰਿੰਗCurrent UpdatesSeptember 13, 2026 September 13, 2026 ਬਰਨਾਲਾ- ਬਰਨਾਲਾ ਦੇ ਪਿੰਡ ਫਰਵਾਹੀ ਵਿਖੇ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਹਮਲਾਵਰਾਂ ਵਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪਰਮੀਸ਼ ਵਰਮਾ ਨਾਲ ਨਾਂ ਜੁੜਨ ‘ਤੇ ਹਰਮਨ ਬਰਾੜ ਦੀ ਸਫ਼ਾਈ: ‘ਮੈਂ ਕਿਸੇ ਦਾ ਘਰ ਨਹੀਂ ਤੋੜਿਆ’Current UpdatesSeptember 13, 2026 September 13, 2026 ਚੰਡੀਗੜ੍ਹ: ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਨਾਲ ਨਾਂ ਜੁੜਨ ਅਤੇ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਤਰ੍ਹਾਂ-ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਬਾਅਦ ਅਦਾਕਾਰਾ ਹਰਮਨ ਬਰਾੜ ਨੇ...
ਖਾਸ ਖ਼ਬਰਪੰਜਾਬਰਾਸ਼ਟਰੀਲੁਧਿਆਣਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁੱਠਭੇੜ: 2 ਸ਼ੂਟਰ ਢੇਰCurrent UpdatesSeptember 13, 2026 September 13, 2026 ਲੁਧਿਆਣਾ: ਲੁਧਿਆਣਾ ਵਿਖੇ ਅਪਰਾਧੀਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਟੀਮ ਅਤੇ ਬਦਮਾਸ਼ਾਂ ਵਿਚਾਲੇ ਹੋਏ ਇੱਕ ਜ਼ਬਰਦਸਤ ਮੁਕਾਬਲੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣਾਂ ਲਈ ਵੱਡਾ ਕਦਮ: 9 ਮੈਂਬਰੀ ਮੈਨੀਫੈਸਟੋ ਕਮੇਟੀ ਦਾ ਕੀਤਾ ਐਲਾਨCurrent UpdatesSeptember 13, 2026 September 13, 2026 ਚੰਡੀਗੜ੍ਹ: ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਰਾਜਨੀਤਿਕ ਕਦਮ ਚੁੱਕਦਿਆਂ ਇੱਕ...
ਖਾਸ ਖ਼ਬਰਪੰਜਾਬਰਾਸ਼ਟਰੀਕਿਸਾਨਾਂ ਅਤੇ ਮਜ਼ਦੂਰਾਂ ਦਾ ਵੱਡਾ ਐਕਸ਼ਨ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਦਾ ਕੀਤਾ ਘਿਰਾਓCurrent UpdatesSeptember 12, 2026 September 12, 2026 ਸ੍ਰੀ ਮੁਕਤਸਰ ਸਾਹਿਬ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ ‘ਤੇ ਸੈਂਕੜੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ ਅਲੌਕਿਕ ਨਗਰ ਕੀਰਤਨCurrent UpdatesSeptember 12, 2026 September 12, 2026 ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਅੱਜ ਪੂਰੀ ਸ਼ਰਧਾ, ਭਾਵਨਾ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਇੱਕ...
ਖਾਸ ਖ਼ਬਰਪੰਜਾਬਰਾਸ਼ਟਰੀਨਾਭਾ ਬਾਰ ਐਸੋਸੀਏਸ਼ਨ ‘ਚ ਰਚਿਆ ਇਤਿਹਾਸ: ਗਿਆਨ ਸਿੰਘ ਮੂੰਗੋ 25ਵੀਂ ਵਾਰ ਬਣੇ ਪ੍ਰਧਾਨCurrent UpdatesSeptember 12, 2026 September 12, 2026 ਨਾਭਾ: ਨਾਭਾ ਬਾਰ ਐਸੋਸੀਏਸ਼ਨ ਦੀਆਂ ਸਾਲਾਨਾ ਚੋਣਾਂ ਦੌਰਾਨ ਇੱਕ ਵਾਰ ਫਿਰ ਵੱਡਾ ਇਤਿਹਾਸ ਰਚਿਆ ਗਿਆ ਹੈ, ਜਿੱਥੇ ਸੀਨੀਅਰ ਵਕੀਲ ਗਿਆਨ ਸਿੰਘ ਮੂੰਗੋ ਰਿਕਾਰਡ 25ਵੀਂ ਵਾਰ...
ਖਾਸ ਖ਼ਬਰਪੰਜਾਬਰਾਸ਼ਟਰੀਸੁਖਬੀਰ ਬਾਦਲ ਦਾ ਵੱਡਾ ਐਲਾਨ: ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਬਣੇਗਾ ‘ਕੰਢੀ ਵਿਕਾਸ ਮੰਤਰਾਲਾ’Current UpdatesSeptember 12, 2026 September 12, 2026 ਬਲਾਚੌਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਪਾਰਟੀ ਦੀ ਸਰਕਾਰ ਬਣਨ ‘ਤੇ ਸੂਬੇ ਦੇ ਪਹਾੜੀ ਅਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਖੇਤਾਂ ’ਚੋਂ ਰੇਤ ਕੱਢਣ ਦੀ ਪ੍ਰਕਿਰਿਆ ਹੋਈ ਆਸਾਨ, ਕਿਸਾਨਾਂ ਦੀ ਆਮਦਨ ‘ਚ ਹੋਵੇਗਾ ਵਾਧਾCurrent UpdatesSeptember 12, 2026 September 12, 2026 ਚੰਡੀਗੜ੍ਹ: ਸੂਬੇ ਵਿੱਚ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਜ਼ਮੀਨਾਂ ਦੀ ਮੁੜ-ਬਹਾਲੀ ਨੂੰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ‘ਜਿਸ ਦਾ...