ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਅਤੇ ਹਰਿਆਣਾ ਵਿੱਚ ਹਵਾ ਦੀ ਗੁਣਵੱਤਾ ‘ਮਾੜੀ’ ਸ਼੍ਰੇਣੀ ਵਿੱਚ !Current UpdatesOctober 26, 2025 October 26, 2025 ਚੰਡੀਗੜ੍ਹ- ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਹਵਾ ਦੀ ਗੁਣਵੱਤਾ ‘ਮਾੜੀ’ ਅਤੇ ‘ਬਹੁਤ ਮਾੜੀ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ, ਜਦੋਂ ਕਿ ਗੁਆਂਢੀ ਪੰਜਾਬ ਵਿੱਚ ਵੀ ਇਹ...
ਖਾਸ ਖ਼ਬਰਪੰਜਾਬਰਾਸ਼ਟਰੀਭਾਬੀ ਕਮਲ ਕੌਰ ਮਾਮਲਾ: ਜਸਪ੍ਰੀਤ ਸਿੰਘ ਤੇ ਨਿਮਰਜੀਤ ਸਿੰਘ ਖ਼ਿਲਾਫ਼ ਦੋਸ਼ ਤੈਅCurrent UpdatesOctober 26, 2025 October 26, 2025 ਬਠਿੰਡਾ- ਸੋਸ਼ਲ ਮੀਡੀਆ ’ਤੇ ਕਮਲ ਕੌਰ ਭਾਬੀ ਦੇ ਨਾਮ ਨਾਲ ਮਕਬੂਲ ਕੰਚਨ ਕੁਮਾਰੀ ਦੇ ਸਨਸਨੀਖੇਜ਼ ਕਤਲ ਮਾਮਲੇ ਵਿੱਚ ਤਾਜ਼ਾ ਕਾਰਵਾਈ ਸਾਹਮਣੇ ਆਈ ਹੈ। ਇਸ ਸਬੰਧੀ...
ਖਾਸ ਖ਼ਬਰਪੰਜਾਬਰਾਸ਼ਟਰੀSSOC ਦੀ ਵੱਡੀ ਕਾਰਵਾਈ; ਦੋ ਆਈ ਈ ਡੀ ਤੇ ਪਿਸਤੌਲ ਸਣੇ ਇੱਕ ਗ੍ਰਿਫ਼ਤਾਰCurrent UpdatesOctober 26, 2025 October 26, 2025 ਅੰਮ੍ਰਿਤਸਰ- ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਅੰਮ੍ਰਿਤਸਰ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ’ਚੋਂ ਲਗਪਗ ਢਾਈ-ਢਾਈ ਕਿੱਲੋ ਦੀਆਂ ਦੋ ਇੰਪ੍ਰੋਵਾਈਜ਼ਡ ਐਕਸਪਲੂਸਿਵ ਡਿਵਾਈਸ (ਆਈ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਹਿਰਾਸਤ ਵਿੱਚ ਨੌਜਵਾਨ ਦੀ ਮੌਤCurrent UpdatesOctober 26, 2025 October 26, 2025 ਜਲੰਧਰ- ਸੁਲਤਾਨਪੁਰ ਲੋਧੀ ਦੇ ਪਿੰਡ ਮਸੀਤਾਂ ਵਾਸੀਆਂ ਨੇ ਦੋਸ਼ ਲਾਇਆ ਕਿ ਪਿੰਡ ਦੇ 25 ਸਾਲਾ ਨੌਜਵਾਨ ਵੀਰਪਾਲ ਸਿੰਘ ਦੀ ਪੁਲੀਸ ਹਿਰਾਸਤ ਵਿੱਚ ਪੁਲੀਸ ਵੱਲੋਂ ਕੀਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਿਟ ਵੱਲੋਂ ਮੁਹੰਮਦ ਮੁਸਤਫ਼ਾ ਦੇ ਘਰਾਂ ਦੀ ਜਾਂਚCurrent UpdatesOctober 26, 2025 October 26, 2025 ਚੰਡੀਗੜ੍ਹ- ਪੰਜਾਬ ਦੇ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫਾ ਦੇ ਪੁੱਤਰ ਅਕੀਲ ਅਖਤਰ ਦੀ ਮੌਤ ਦੇ ਮਾਮਲੇ ਵਿੱਚ ਬਣਾਈ ਸਿਟ ਨੇ ਦੋ ਥਾਵਾਂ ’ਤੇ ਛਾਪੇ...
ਖਾਸ ਖ਼ਬਰਪੰਜਾਬਰਾਸ਼ਟਰੀਅਮਰੀਕਾ ਟਰੱਕ ਹਾਦਸਾ: ਜਸ਼ਨਪ੍ਰੀਤ ਪਰਿਵਾਰ ਨੇ ਡਰੱਗਜ਼ ਦੇ ਦੋਸ਼ਾਂ ਨੂੰ ਨਕਾਰਿਆ, SGPC ਤੋਂ ਮਦਦ ਦੀ ਅਪੀਲCurrent UpdatesOctober 25, 2025 October 25, 2025 ਗੁਰਦਾਸਪੁਰ- ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਸ਼ਾਮਲ ਪੰਜਾਬੀ ਟਰੱਕ ਡਰਾਈਵਰ ਜਸ਼ਨਪ੍ਰੀਤ ਸਿੰਘ (21) ਦੇ ਪਰਿਵਾਰ ਨੇ ਦਾਅਵਾ ਕੀਤਾ ਹੈ ਕਿ...
ਖਾਸ ਖ਼ਬਰਪੰਜਾਬਰਾਸ਼ਟਰੀਹੜ੍ਹਾਂ ਦੀ ਮਾਰ: ਨੁਕਸਾਨੀ ਜ਼ਮੀਨ ਦੇ ਸਰਕਾਰੀ ਅੰਕੜੇ ਸੱਚ ਤੋਂ ਕੋਹਾਂ ਦੂਰCurrent UpdatesOctober 25, 2025 October 25, 2025 ਹੁਸ਼ਿਆਰਪੁਰ- ਇਥੇ ਹਾਲ ਹੀ ’ਚ ਬਿਆਸ ਦਰਿਆ ’ਚ ਆਏ ਹੜ੍ਹਾਂ ਕਾਰਨ ਨੁਕਸਾਨ ਬਾਰੇ ਸਰਕਾਰੀ ਰਿਪੋਰਟ ਦੱਸਦੀ ਹੈ ਕਿ ਜ਼ਿਲ੍ਹੇ ਅੰਦਰ ਕਰੀਬ 86 ਏਕੜ ਜ਼ਮੀਨ ਦਰਿਆ...
ਖਾਸ ਖ਼ਬਰਪੰਜਾਬਰਾਸ਼ਟਰੀਰਾਜਪੁਰਾ-ਮੋਹਾਲੀ ਰੇਲ ਪ੍ਰੋਜੈਕਟ: ਪੰਜਾਬ ਸਰਕਾਰ ਨੂੰ ਜ਼ਮੀਨ ਪ੍ਰਾਪਤੀ ਅਥਾਰਟੀ ਨਿਯੁਕਤ ਕਰਨ ਲਈ ਪੱਤਰCurrent UpdatesOctober 25, 2025 October 25, 2025 ਪਟਿਆਲਾ- ਉੱਤਰੀ ਰੇਲਵੇ ਨੇ ਪੰਜਾਬ ਸਰਕਾਰ ਨੂੰ ਇੱਕ ਪੱਤਰ ਲਿਖ ਕੇ ਰਾਜਪੁਰਾ-ਮੋਹਾਲੀ ਨਵੀਂ ਲਾਈਨ (18.11 ਕਿ.ਮੀ.) ਪ੍ਰੋਜੈਕਟ ਲਈ ਇੱਕ ਸਮਰੱਥ ਅਥਾਰਟੀ ਫਾਰ ਲੈਂਡ ਐਕੁਆਇਜ਼ੀਸ਼ਨ (CALA)...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿੱਚ ਸੜਕ ਗੁਣਵੱਤਾ ਦੀ ਨਿਗਰਾਨੀ ਲਈ ‘ਫਲਾਇੰਗ ਸਕੁਐਡ’ ਦਾ ਗਠਨCurrent UpdatesOctober 24, 2025 October 24, 2025 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਬਣ ਰਹੀਆਂ ਲਿੰਕ ਸੜਕਾਂ ਦੀ ਗੁਣਵੱਤਾ ਦੀ ਜਾਂਚ ਲਈ ਇੱਕ ਸੀ ਐੱਮ ਫਲਾਇੰਗ ਸਕੁਐਡ ਦੇ ਗਠਨ ਦਾ...
ਖਾਸ ਖ਼ਬਰਪੰਜਾਬਰਾਸ਼ਟਰੀਹੁਸ਼ਿਆਰਪੁਰ ਗੋਲੀ ਕਾਂਡ ਦੇ ਤਿੰਨ ਮੁਲਜ਼ਮ ਮੁਕਾਬਲੇ ਤੋਂ ਬਾਅਦ ਕਾਬੂCurrent UpdatesOctober 24, 2025 October 24, 2025 ਹੁਸ਼ਿਆਰਪੁਰ- ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਇਲਾਕੇ ’ਚ ਹਾਲ ਹੀ ’ਚ ਇੱਕ ਮੈਡੀਕਲ ਸਟੋਰ ‘ਤੇ ਹੋਈ ਗੋਲੀਬਾਰੀ ਨਾਲ ਜੁੜੇ ਤਿੰਨ ਵਿਅਕਤੀਆਂ ਨੂੰ ਸ਼ੁੱਕਰਵਾਰ ਨੂੰ ਪੁਲੀਸ ਨੇ...