December 30, 2025

Bhagwant Mann

ਖਾਸ ਖ਼ਬਰਪੰਜਾਬਰਾਸ਼ਟਰੀ

ਅਕਾਲੀ ਦਲ ਦੀ ਭਰਤੀ ਸਬੰਧੀ ਵਿਵਾਦ: ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਨੇ 28 ਨੂੰ ਸੱਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

Current Updates
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਚੱਲ ਰਹੇ ਵਿਵਾਦ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਦਾਲਤ ਦਾ ਰੁਖ ਕੀਤਾ

Current Updates
ਚੰਡੀਗੜ੍ਹ-ਇਸ ਸਮੇਂ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਅਤੇ...
ਖਾਸ ਖ਼ਬਰਰਾਸ਼ਟਰੀ

ਮਹਾਂਕੁੰਭ: ਯੋਗੀ ਨੇ ਮੰਤਰੀਆਂ ਨਾਲ ਤ੍ਰਿਵੇਣੀ ਸੰਗਮ ’ਚ ਕੀਤਾ ਇਸ਼ਨਾਨ

Current Updates
ਨਵੀਂ ਦਿੱਲੀ-ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ’ਚ ਚੱਲ ਰਹੇ ਮਹਾਂਕੁੰਭ ਮੇਲੇ ਦੌਰਾਨ ਅੱਜ ਯੂੁਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਉਨ੍ਹਾਂ ਦੇ ਕੈਬਨਿਟ ਮੰਤਰੀਆਂ ਨੇ ਤ੍ਰਿਵੇਣੀ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਫਿਲਮਾਂ ਦੇ ਮਾਮਲੇ ’ਚ ਦਿਲਜੀਤ ਤੇ ਕੰਗਨਾ ਦਾ ਹਾਲ ਇੱਕੋ ਜਿਹਾ

Current Updates
ਮੁੰਬਈ:ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਤੇ ਪੰਜਾਬੀ ਸੁਪਰਸਟਾਰ ਦਿਲਜੀਤ ਦੁਸਾਂਝ ਦੀ ਕਿਸਮਤ ਉਨ੍ਹਾਂ ਦੀਆਂ ਫਿਲਮਾਂ ਦੇ ਮਾਮਲੇ ’ਤੇ ਇੱਕੋ ਜਿਹੀ ਹੈ। ਇਨ੍ਹਾਂ ਦੋਵਾਂ ਕਲਾਕਾਰਾਂ ਦੀਆਂ ਫਿਲਮਾਂ...
ਖਾਸ ਖ਼ਬਰਰਾਸ਼ਟਰੀ

‘ਕੁਆਡ’ ਵੱਲੋਂ ਚੀਨ ਦੀਆਂ ਡਰਾਉਣ ਧਮਕਾਉਣ ਵਾਲੀਆਂ ਜੁਗਤਾਂ ਦਾ ਵਿਰੋਧ

Current Updates
ਨਵੀਂ ਦਿੱਲੀ-ਦੱਖਣੀ ਚੀਨ ਸਾਗਰ ਵਿਚ ਚੀਨ ਦੀਆਂ ਵਧਦੀਆਂ ਸਰਗਰਮੀਆਂ ਤੇ ਹਮਲਾਵਰ ਰੁਖ਼ ਦਰਮਿਆਨ ‘ਕੁਆਡ’ ਮੁਲਕਾਂ ਦੇੇ ਵਿਦੇਸ਼ ਮੰਤਰੀਆਂ ਨੇ ਸਾਫ਼ ਕਰ ਦਿੱਤਾ ਕਿ ਉਹ ਖਿੱਤੇ...
ਖਾਸ ਖ਼ਬਰਰਾਸ਼ਟਰੀ

ਉੱਤਰ ਪ੍ਰਦੇਸ਼ ’ਚ ਨਿਵੇਸ਼ ਵਧਾਉਣ ਲਈ ਅਡਾਨੀ ਗਰੁੱਪ ਵਚਨਬੱਧ

Current Updates
ਪ੍ਰਯਾਗਰਾਜ:ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਗਰੁੱਪ ਉੱਤਰ ਪ੍ਰਦੇਸ਼ ’ਚ ਵੱਧ ਤੋਂ ਵੱਧ ਨਿਵੇਸ਼ ਲਈ ਵਚਨਬੱਧ ਹੈ। ਉਨ੍ਹਾਂ ਨੇ...
ਖਾਸ ਖ਼ਬਰਰਾਸ਼ਟਰੀ

ਜੰਮੂ-ਕਸ਼ਮੀਰ: ਸੋਪੋਰ ’ਚ ਅਤਿਵਾਦ ਵਿਰੋਧੀ ਅਪਰੇਸ਼ਨ ਖਤਮ

Current Updates
ਸ੍ਰੀਨਗਰ-ਜੰਮੂ-ਕਸ਼ਮੀਰ ਦੇ ਸੋਪੋਰ ਇਲਾਕੇ ’ਚ ਅਤਿਵਾਦ ਵਿਰੋਧੀ ਮੁਹਿੰਮ ਦਹਿਸ਼ਤਗਰਦਾਂ ਦੇ ਮੌਕੇ ਤੋਂ ਫਰਾਰ ਹੋਣ ਮਗਰੋਂ ਅੱਜ ਤੀਜੇ ਦਿਨ ਸਮਾਪਤ ਕਰ ਦਿੱਤੀ ਗਈ। ਅਧਿਕਾਰੀਆਂ ਨੇ ਇਹ...
ਖਾਸ ਖ਼ਬਰਰਾਸ਼ਟਰੀਵਪਾਰ

ਮੰਗਲਵਾਰ ਨੂੰ ਵੱਡੀ ਗਿਰਾਵਟ ਤੋਂ ਬਾਅਦ ਸ਼ੇਅਰ ਮਾਰਕੀਟ ਦੀ ਵਾਧੇ ਨਾਲ ਸ਼ੁਰੂਆਤ

Current Updates
ਮੁੰਬਈ-ਕੋਮਾਂਤਰੀ ਬਜ਼ਾਰਾਂ ਵਿੱਚ ਮਿਲੇ-ਜੁਲੇ ਰੁਖ ਦੇ ਵਿਚਕਾਰ ਇੰਡੈਕਸ ਹੈਵੀਵੇਟਸ ਇੰਫੋਸਿਸ ਅਤੇ ਐਚਡੀਐਫਸੀ ਬੈਂਕ ਵਿੱਚ ਖਰੀਦਦਾਰੀ ਦੇ ਕਾਰਨ ਬੁੱਧਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕਾਂਕ ਸੈਂਸੈਕਸ ਅਤੇ ਨਿਫਟੀ...
ਖਾਸ ਖ਼ਬਰਰਾਸ਼ਟਰੀ

ਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈੈਸਟੋ ਜਾਰੀ

Current Updates
ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਦੇ ਮੱਧ ਵਰਗ ਲਈ ਸੱਤ ਨੁਕਤਿਆਂ ਵਾਲਾ ‘ਮੈਨੀਫੈਸਟੋ’ ਜਾਰੀ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਸਮੇਂ...
ਖਾਸ ਖ਼ਬਰਪੰਜਾਬਰਾਸ਼ਟਰੀ

ਕਿਸਾਨ ਆਗੂ ਡੱਲੇਵਾਲ ਵੱਲੋਂ ਗਲੂਕੋਜ਼ ਲੈਣ ਨਾਂਹ ਕਰਨ ’ਤੇ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪਈ

Current Updates
ਪਾਤੜਾਂ-ਢਾਬੀ ਗੁੱਜਰਾਂ (ਖਨੌਰੀ) ਬਾਰਡਰ ਤੋਂ ਉਸ ਸਮੇਂ ਅਫ਼ਰਾ-ਤਫ਼ਰੀ ਵਾਲਾ ਮਾਹੌਲ ਬਣ ਗਿਆ, ਜਦੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਗੁਲੂਕੋਜ਼ ਲਗਵਾਉਣ...