April 27, 2026

#amarnath

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਵਿਦਿਆਰਥੀ ਹੱਤਿਆ ਕਾਂਡ: ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ

Current Updates
ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਵਿਦਿਆਰਥੀ ਆਦਿੱਤਿਆ ਠਾਕੁਰ ਕਤਲ ਕਾਂਡ ਵਿੱਚ ਅਥਾਰਿਟੀ ਵੱਲੋਂ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ...
ਖਾਸ ਖ਼ਬਰਪੰਜਾਬਰਾਸ਼ਟਰੀ

ਸੜਕ ਹਾਦਸੇ ਵਿਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ

Current Updates
ਅਜੀਤਵਾਲ- ਇਥੇ ਬੱਧਨੀ ਕਲਾਂ ਨੇੜੇ ਵੱਡੇ ਤੜਕੇ ਢਾਈ ਵਜੇ ਦੇ ਕਰੀਬ ਵਾਪਰੇ ਸੜਕ ਹਾਦਸੇ ਵਿੱਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ...
ਖਾਸ ਖ਼ਬਰਰਾਸ਼ਟਰੀ

ਵਿਸ਼ਵ ਮੁੱਕੇਬਾਜ਼ੀ ਕੱਪ: ਭਾਰਤੀ ਮੁੱਕੇਬਾਜ਼ਾਂ ਨੇ ਛੇ ਤਗ਼ਮੇ ਜਿੱਤੇ

Current Updates
ਨਵੀਂ ਦਿੱਲੀ- ਭਾਰਤੀ ਮੁੱਕੇਬਾਜ਼ਾਂ ਨੇ ਬ੍ਰਾਜ਼ੀਲ ਵਿੱਚ ਕਰਵਾਏ ਗਏ ਵਿਸ਼ਵ ਮੁੱਕੇਬਾਜ਼ੀ ਕੱਪ ਵਿੱਚ ਆਪਣੀ ਮੁਹਿੰਮ ਦਾ ਅੰਤ ਹਿਤੇਸ਼ ਦੇ ਸੋਨ ਤਗ਼ਮੇ ਸਮੇਤ ਛੇ ਤਗ਼ਮੇ ਜਿੱਤੇ...
ਖਾਸ ਖ਼ਬਰਪੰਜਾਬਰਾਸ਼ਟਰੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 2954 ਕੇਸ ਦਰਜ

Current Updates
ਪਟਿਆਲਾ- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਅਗਵਾਈ ਕਰ ਰਹੀ ਕੈਬਨਿਟ ਸਬ-ਕਮੇਟੀ ਦੇ ਮੈਂਬਰ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰੰਮ...
ਖਾਸ ਖ਼ਬਰਖੇਡਾਂਰਾਸ਼ਟਰੀ

ਬੰਗਲੂਰੂ ਦੀ ਟੀਮ ਨਾਲ ਮੁਕਾਬਲੇ ਤੋਂ ਪਹਿਲਾਂ ਜਸਪ੍ਰੀਤ ਬੁਮਰਾਹ ਦੀ ਮੁੰਬਈ ਇੰਡੀਅਨਜ਼ ਟੀਮ ’ਚ ਵਾਪਸੀ

Current Updates
ਮੁੰਬਈ- ਜਸਪ੍ਰੀਤ ਬੁਮਰਾਹ ਆਰਸੀਬੀ ਮੁਕਾਬਲੇ ਤੋਂ ਪਹਿਲਾਂ ਮੁੰਬਈ ਇੰਡੀਅਨਜ਼ ਨਾਲ ਜੁੜਿਆ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਰੌਇਲ ਚੈਲੇਂਜਰਜ਼ ਬੰਗਲੂਰੂ (RCB) ਖਿਲਾਫ਼ ਖੇਡੇ ਜਾਣ ਵਾਲੇ ਇੰਡੀਅਨ ਪ੍ਰੀਮੀਅਰ...
ਖਾਸ ਖ਼ਬਰਰਾਸ਼ਟਰੀ

ਅਮਰੀਕਾ ਨਾਲ ਖੇਤੀ ਮਸਲੇ ’ਤੇ ਸਖ਼ਤ ਰੁਖ਼ ਅਪਣਾਏਗਾ ਭਾਰਤ

Current Updates
ਨਵੀਂ ਦਿੱਲੀ- ਭਾਰਤ-ਅਮਰੀਕਾ ਵਪਾਰ ਭਾਰਤ ਸਰਕਾਰ ਆਗਾਮੀ ਭਾਰਤ-ਅਮਰੀਕਾ ਵਪਾਰ ਵਾਰਤਾ ਵਿਚ ਖੇਤੀ ਖੇਤਰ ਨੂੰ ਬਚਾਉਣ ਲਈ ‘ਸਖ਼ਤ ਰੁਖ਼’ ਅਪਣਾਉਣ ਜਾ ਰਹੀ ਹੈ, ਜਦੋਂਕਿ ਆਟੋ ਤੇ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਵਿਲ ਸਮਿੱਥ ਨੂੰ ਮਿਲਿਆ ਦਿਲਜੀਤ ਦੋਸਾਂਝ; ਹੌਲੀਵੁੱਡ ਸਟਾਰ ਨੂੰ ਭੰਗੜੇ ਦੇ ਸਟੈੈੱਪ ਸਿਖਾਏ

Current Updates
ਨਵੀਂ ਦਿੱਲੀ-  ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਨੇ ਹਾਲ ਹੀ ਵਿਚ ਹੌਲੀਵੁੱਡ ਸਟਾਰ ਵਿਲ ਸਮਿੱਥ (Will Smith) ਨਾਲ ਮੁਲਾਕਾਤ ਕੀਤੀ। ਦੋਸਾਂਝ ਨੇ...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ ਜਾਅਲੀ ਕਰੰਸੀ ਤੇ ਹਥਿਆਰਾਂ ਸਮੇਤ ਇਕ ਕਾਬੂ

Current Updates
ਅੰਮ੍ਰਿਤਸਰ- ਪੰਜਾਬ ਪੁਲੀਸ ਨੇ ਇਕ ਵਿਅਕਤੀ ਨੂੰ 2.15 ਲੱਖ ਰੁਪਏ ਦੀ ਜਾਅਲੀ ਕਰੰਸੀ, ਹਥਿਆਰਾਂ ਤੇ ਗੋਲੀਸਿੱਕੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਐਕਸ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ

Current Updates
ਚੰਡੀਗੜ੍ਹ- ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਆਪਣਾ ਮਰਨ ਵਰਤ ਸਮਾਪਤ ਕਰ ਦਿੱਤਾ ਹੈ। ਉਨ੍ਹਾਂ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਇਹ ਐਲਾਨ ਕੀਤਾ।...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਬਦਲਦੇ ਦੌਰ ’ਚ ਖ਼ਾਨ ਤਿੱਕੜੀ

Current Updates
ਮੁੰਬਈ-ਹਿੰਦੀ ਸਿਨੇਮਾ ਦੇ ਸੁਪਰ-ਸਟਾਰ ਅਮਿਤਾਭ ਬੱਚਨ ਸਾਹਵੇਂ 1990ਵਿਆਂ ਦੇ ਮੱਧ ਤੋਂ ਲੈ ਕੇ ਅੰਤ ਦੌਰਾਨ ਇੱਕ ਅਜਿਹਾ ਸਮਾਂ ਆ ਗਿਆ ਸੀ, ਜਦੋਂ ਉਹ ਅਜੀਬ ਕਿਸਮ...