April 21, 2026

#ambani

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

‘ਸਰਕਾਰ ਮੇਰਾ ਐਨਕਾਊਂਟਰ ਕਰਾਉਣਾ ਚਾਹੁੰਦੀ ਹੈ’: ਮਜੀਠੀਆ

Current Updates
ਚੰਡੀਗੜ੍ਹ- ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜੈੱਡ ਪਲੱਸ ਕੈਟਾਗਰੀ ਸੁਰੱਖਿਆ ਹਟਾਏ ਜਾਣ ਮਗਰੋਂ ਪੰਜਾਬ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ...
ਖਾਸ ਖ਼ਬਰਪੰਜਾਬਰਾਸ਼ਟਰੀ

ਚੰਦੂਮਾਜਰਾ ਦੀ ਰਿਹਾਇਸ਼ ’ਤੇ ਪੁੱਜੀ ਅਕਾਲੀ ਦਲ ਦੀ ਭਰਤੀ ਕਮੇਟੀ

Current Updates
ਪਟਿਆਲਾ- ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਗਠਿਤ ਕੀਤੀ ਗਈ ਸੱਤ ਮੈਂਬਰੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਕਮੇਟੀ (ਹੁਣ ਪੰਜ ਹੀ ਹਨ) ਦੇ ਪੰਜੇ ਮੈਂਬਰ ਅੱਜ...
ਖਾਸ ਖ਼ਬਰਪੰਜਾਬਰਾਸ਼ਟਰੀ

ਪਟਿਆਲਾ ਜ਼ਿਲ੍ਹੇ ਦੀ ਬਾਦਸ਼ਾਹਪੁਰ ਚੌਕੀ ਨੇੜੇ ਧਮਾਕਾ

Current Updates
ਪਟਿਆਲਾ-ਪਾਤੜਾਂ ਨਜ਼ਦੀਕ ਸਥਿਤ ਇਕ ਪੁਲੀਸ ਚੌਕੀ ਬਾਦਸ਼ਾਹਪੁਰ ਨੇੜੇ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬਾਦਸ਼ਾਹਪੁਰ ਪੁਲੀਸ ਚੌਕੀ ਕੋਆਪਰੇਟਿਵ ਸੁਸਾਇਟੀ ਦੀ ਇਕ ਇਮਾਰਤ ਵਿੱਚ ਚਲਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਠਾਕੁਰ ਹੱਤਿਆਕਾਂਡ: ਵਿਦਿਆਰਥੀਆਂ ਦਾ ਰੋਹ ਸਾਹਮਣ ਆਉਣ ਉਰਪੰਤ ਮੈਜੀਸਟਰੇਟ ਜਾਂਚ ਦੇ ਹੁਕਮ

Current Updates
ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਦਿਆਰਥੀ ਆਦਿਤਯ ਠਾਕੁਰ ਹੱਤਿਆ ਕਾਂਡ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਅੱਜ ਇਥੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਜਬਰਦਸਤ ਰੋਸ ਪ੍ਰਦਰਸ਼ਨ...
ਖਾਸ ਖ਼ਬਰਰਾਸ਼ਟਰੀ

ਮਾਲ ਗੱਡੀਆਂ ਦੀ ਆਹਮੋ-ਸਾਹਮਣੇ ਟੱਕਰ ਵਿੱਚ 2 ਡਰਾਈਵਰਾਂ ਦੀ ਮੌਤ, 4 ਜ਼ਖਮੀ

Current Updates
ਝਾਰਖੰਡ- ਮੰਗਲਵਾਰ ਤੜਕੇ ਝਾਰਖੰਡ ਦੇ ਸਾਹਿਬਗੰਜ ਜ਼ਿਲ੍ਹੇ ਵਿਚ ਦੋ ਮਾਲ ਗੱਡੀਆਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ...
ਖਾਸ ਖ਼ਬਰਰਾਸ਼ਟਰੀ

ਐੱਨਐੱਚਏਆਈ ਨੇ ਦੇਸ਼ ਭਰ ਵਿਚ ਟੌਲ ਰੇਟ ਵਧਾਏ

Current Updates
ਨਵੀਂ ਦਿੱਲੀ- ਹੁਣ ਦੇਸ਼ ਭਰ ਵਿਚ ਲੋਕਾਂ ਨੂੰ ਕੌਮੀ ਮਾਰਗਾਂ ’ਤੇ ਸਫਰ ਕਰਨ ਵੇਲੇ ਆਪਣੀ ਜੇਬ ਢਿੱਲੀ ਕਰਨੀ ਪਵੇਗੀ ਕਿਉਂਕਿ ਕੌਮੀ ਹਾਈਵੇਅ ਅਥਾਰਟੀ ਆਫ ਇੰਡੀਆ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਧਰਮਿੰਦਰ ਦੀ ਅੱਖ ਦਾ ਅਪਰੇਸ਼ਨ

Current Updates
ਮੁੰਬਈ- ਬੌਲੀਵੁਡ ਦੇ ਦਿੱਗਜ਼ ਅਦਾਕਾਰ ਧਰਮਿੰਦਰ ਦੀ ਅੱਖ ਦਾ ਅਪਰੇਸ਼ਨ ਹੋਇਆ। 89 ਸਾਲਾ ਅਦਾਕਾਰ ਨੂੰ ਅੱਜ ੁਮੁੰਬਈ ਦੇ ਇਕ ਹਸਪਤਾਲ ਵਿਚੋਂ ਬਾਹਰ ਨਿਕਲਦਿਆਂ ਦੇਖਿਆ ਗਿਆ।...
ਖਾਸ ਖ਼ਬਰਰਾਸ਼ਟਰੀ

ਕੈਮੀਕਲ ਫੈਕਟਰੀ ਵਿਚ ਨਾਈਟ੍ਰੋਜਨ ਲੀਕ ਹੋਣ ਕਾਰਨ ਮਾਲਕ ਸਮੇਤ ਤਿੰਨ ਦੀ ਮੌਤ

Current Updates
ਜੈਪੁਰ- ਰਾਜਸਥਾਨ ਦੇ ਬੇਵਰ ਜ਼ਿਲ੍ਹੇ ਵਿਚ ਇਕ ਕੈਮੀਕਲ ਫੈਕਟਰੀ ਵਿਚ ਖੜ੍ਹੇ ਟੈਂਕਰ ਤੋਂ ਨਾਈਟ੍ਰੋਜਨ ਗੈਸ ਲੀਕ ਹੋਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ...
ਖਾਸ ਖ਼ਬਰਰਾਸ਼ਟਰੀ

ਸੈਂਸੈਕਸ ਵਿੱਚ 1,390 ਅੰਕਾਂ ਦੀ ਵੱਡੀ ਗਿਰਾਵਟ

Current Updates
ਮੁੰਬਈ- ਆਈਟੀ ਅਤੇ ਪ੍ਰਾਈਵੇਟ ਬੈਂਕ ਸ਼ੇਅਰਾਂ ਵਿਚ ਵਿਕਰੀ ਕਾਰਨ ਮੰਗਲਵਾਰ ਨੂੰ ਸ਼ੇਅਰ ਬਾਜ਼ਾਰ ਵਿਚ ਵੱਡੀ ਗਿਰਾਵਟ ਸਾਹਮਣੇ ਆਈ। ਨਵੇਂ ਵਿੱਤੀ ਵਰ੍ਹੇ ਦੀ ਸ਼ੁਰੂਆਤ ਘਾਟੇ ਦੇ...
ਖਾਸ ਖ਼ਬਰਰਾਸ਼ਟਰੀ

ਵਟਸਐਪ ਨੇ ਭਾਰਤ ਵਿੱਚ ਫਰਵਰੀ ਦੌਰਾਨ 97 ਲੱਖ ਖਾਤੇ ਬੰਦ ਕੀਤੇ

Current Updates
ਨਵੀਂ ਦਿੱਲੀ- ਵਟਸਐਪ ਨੇ ਭਾਰਤ ਵਿਚ ਫਰਵਰੀ ਮਹੀਨੇ ਦੌਰਾਨ 97 ਲੱਖ ਖਾਤੇ ਬੰਦ ਕਰ ਦਿੱਤੇ ਹਨ, ਇਨ੍ਹਾਂ ਖਾਤਾਧਾਰਕਾਂ ’ਤੇ ਇਤਰਾਜ਼ਯੋਗ ਸਮੱਗਰੀ ਅੱਗੇ ਪ੍ਰਸਾਰਤ ਕਰਨ ਦੇ...