ਖਾਸ ਖ਼ਬਰਪੰਜਾਬਰਾਸ਼ਟਰੀਨਵੇਂ ਪਦਉਨਤ ਹੋਏ 17 ਡੀ.ਐਸ.ਪੀਜ਼ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ Current UpdatesApril 9, 2025 April 9, 2025 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਸਰਵਿਸ (ਪੀ.ਪੀ.ਐਸ.) ਦੇ ਨਵੇਂ ਪਦ-ਉਨਤ ਹੋਏ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ...
ਖਾਸ ਖ਼ਬਰਰਾਸ਼ਟਰੀਸੋਮਵਾਰ ਦੀ ਗਿਰਾਵਟ ਤੋਂ ਬਾਅਦ ਸ਼ੇਅਰ ਬਜ਼ਾਰ ’ਚ ਮੰਗਲਵਾਰ ਨੂੰ ਤੇਜ਼ੀ ਆਈCurrent UpdatesApril 8, 2025 April 8, 2025 ਮੁੰਬਈ: 10 ਮਹੀਨਿਆਂ ਵਿਚ ਸਭ ਤੋਂ ਵੱਡੀ ਗਿਰਾਵਟ ਦਾ ਸਾਹਮਣਾ ਕਰਨ ਤੋਂ ਇੱਕ ਦਿਨ ਬਾਅਦ ਮੰਗਲਵਾਰ ਨੂੰ ਸ਼ੇਅਰ ਬਾਜ਼ਾਰ ਵਿਚ ਇਕਦਮ ਤੇਜ਼ੀ ਦਰਜ ਕੀਤੀ ਗਈ।...
ਖਾਸ ਖ਼ਬਰਮਨੋਰੰਜਨਰਾਸ਼ਟਰੀਮਲਾਇਕਾ ਅਰੋੜਾ ਖਿਲਾਫ਼ ਮੁੜ ਜ਼ਮਾਨਤੀ ਵਾਰੰਟ ਜਾਰੀCurrent UpdatesApril 8, 2025 April 8, 2025 ਮੁੰਬਈ- ਮੁੰਬਈ ਕੋਰਟ ਨੇ 2012 ਵਿਚ ਇਕ ਪੰਜ ਤਾਰਾ ਹੋਟਲ ਵਿਚ ਅਦਾਕਾਰ ਸੈਫ਼ ਅਲੀ ਖ਼ਾਨ ਵੱਲੋਂ ਐੱਨਆਰਆਈ ਕਾਰੋਬਾਰੀ ’ਤੇ ਕਥਿਤ ਹਮਲੇ ਨਾਲ ਜੁੜੇ ਕੇਸ ਵਿਚ...
ਖਾਸ ਖ਼ਬਰਰਾਸ਼ਟਰੀਭਾਜਪਾ ਦੇ ਜਬਲਪੁਰ ਮੈਡੀਕਲ ਸੈੱਲ ਵਿੱਚ ਸੇਵਾ ਨਿਭਾਅ ਰਿਹਾ ਸੀ ਨਕਲੀ ਡਾਕਟਰ, ਕੇਸ ਦਰਜCurrent UpdatesApril 8, 2025 April 8, 2025 ਜਬਲਪੁਰ- ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਨੇ ਇਕ ਕਥਿਤ ਜਾਅਲੀ ਡਾਕਟਰ, ਜੋ ਕਿ ਭਾਜਪਾ ਜਬਲਪੁਰ ਮੈਡੀਕਲ ਸੈੱਲ ਦੇ ਸਹਿ-ਕਨਵੀਨਰ ਵਜੋਂ ਵੀ ਸੇਵਾ ਨਿਭਾ ਚੁੱਕਾ ਹੈ,...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗਰੋਹ ਦੇ ਦੋ ਮੈਂਬਰ ਕਾਬੂCurrent UpdatesApril 8, 2025 April 8, 2025 ਚੰਡੀਗੜ੍ਹ- ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗਰੋਹ ਦੇ ਦੋ ਅਹਿਮ ਮੈਂਬਰਾਂ- ਜਸ਼ਨ ਸੰਧੂ ਤੇ ਗੁਰਸੇਵਕ ਸਿੰਘ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕੀਤਾ...
ਖਾਸ ਖ਼ਬਰਪੰਜਾਬਰਾਸ਼ਟਰੀ12 ਘੰਟੇ ’ਚ ਸੁਲਝੀ ਭਾਜਪਾ ਆਗੂ ਦੇ ਘਰ ’ਤੇ ਗ੍ਰੇਨੇਡ ਹਮਲੇ ਦੀ ਗੁੱਥੀ, 2 ਸ਼ੱਕੀ ਕਾਬੂCurrent UpdatesApril 8, 2025 April 8, 2025 ਜਲੰਧਰ- ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ਨੂੰ ਪੁਲੀਸ ਨੇ 12 ਘੰਟਿਆਂ ਦੇ ਅੰਦਰ ਸੁਲਝਾ ਲਿਆ ਹੈ। ਸਪੈਸ਼ਲ ਡੀਜੀਪੀ ਅਰਪਿਤ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਸਿੱਧੂ ਮੂਸੇਵਾਲਾ ਕਤਲ ਕੇਸ ’ਚ ਨਾਮਜ਼ਦ ਜੀਵਨਜੋਤ ਦਿੱਲੀ ਹਵਾਈ ਅੱਡੇ ਤੋਂ ਕਾਬੂCurrent UpdatesApril 8, 2025 April 8, 2025 ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਕਤਲ ਕਾਂਡ ਵਿੱਚ ਇੱਕ ਵੱਡੀ ਕਾਰਵਾਈ ਹੋਈ ਹੈ, ਜਿਸ ਤਹਿਤ ਇਸ ਕਤਲ ਕੇਸ ਵਿੱਚ ਨਾਮਜ਼ਦ ਇੱਕ...
ਖਾਸ ਖ਼ਬਰਪੰਜਾਬਰਾਸ਼ਟਰੀਵਿਧਾਇਕ ਵੱਲੋਂ ਡੀਸੀ ਤੇ ਹੋਰ ਅਧਿਕਾਰੀਆਂ ਨਾਲ ਵਾਰਡਾਂ ਦਾ ਦੌਰਾCurrent UpdatesApril 7, 2025 April 7, 2025 ਪਟਿਆਲਾ- ਪਟਿਆਲਾ ਸ਼ਹਿਰ ਤੋਂ ‘ਆਪ’ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਛੁੱਟੀ ਵਾਲੇ ਦਿਨ ਵੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਏਡੀਸੀ ਇਸ਼ਾ ਸਿੰਗਲ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਰਾਜਿੰਦਰਾ ਹਸਪਤਾਲ ’ਚ ਜਲਦੀ ਸ਼ੁਰੂ ਹੋਵੇਗਾ ਮਰੀਜ਼ ਸੁਵਿਧਾ ਕੇਂਦਰ: ਬਲਬੀਰCurrent UpdatesApril 7, 2025 April 7, 2025 ਪਟਿਆਲਾ- ਸਰਕਾਰੀ ਹਸਪਤਾਲਾਂ ’ਚ ਵਿਸ਼ਵ ਪੱਧਰੀ ਸਹੂਲਤਾਂ ਉਪਲਬਧ ਕਰਵਾਉਣ ਵੱਲ ਸੂਬਾ ਸਰਕਾਰ ਵੱਲੋਂ ਇੱਕ ਹੋਰ ਕਦਮ ਵਧਾਉਂਦਿਆਂ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਜਲਦੀ ਦੇਸ਼ ਦੇ ਪਹਿਲੇ...
ਖਾਸ ਖ਼ਬਰਰਾਸ਼ਟਰੀਦਿਲ ਦਾ ਆਪ੍ਰੇਸ਼ਨ ਕਰਨ ਵਾਲੇ ਨਕਲੀ ਡਾਕਟਰ ਵਿਰੁੱਧ ਐੱਫਆਈਆਰ ਦਰਜCurrent UpdatesApril 7, 2025 April 7, 2025 ਮੱਧ ਪ੍ਰਦੇਸ਼- ਮੱਧ ਪ੍ਰਦੇਸ਼ ਪੁਲੀਸ ਨੇ ਮਿਸ਼ਨਰੀ ਹਸਪਤਾਲ ਦੇ ਇਕ ਨਕਲੀ ਡਾਕਟਰ ਵਿਰੁੱਧ ਐੱਫਆਈਆਰ ਦਰਜ ਕੀਤੀ ਹੈ, ਜਿਸ ’ਤੇ ਦਮੋਹ ਜ਼ਿਲ੍ਹੇ ਵਿਚ ਸਰਜਰੀ ਕਰਨ ਅਤੇ...