January 2, 2026

#badal

ਖਾਸ ਖ਼ਬਰਰਾਸ਼ਟਰੀ

ਜੰਮੂ-ਕਸ਼ਮੀਰ: ਸੋਪੋਰ ’ਚ ਅਤਿਵਾਦ ਵਿਰੋਧੀ ਅਪਰੇਸ਼ਨ ਖਤਮ

Current Updates
ਸ੍ਰੀਨਗਰ-ਜੰਮੂ-ਕਸ਼ਮੀਰ ਦੇ ਸੋਪੋਰ ਇਲਾਕੇ ’ਚ ਅਤਿਵਾਦ ਵਿਰੋਧੀ ਮੁਹਿੰਮ ਦਹਿਸ਼ਤਗਰਦਾਂ ਦੇ ਮੌਕੇ ਤੋਂ ਫਰਾਰ ਹੋਣ ਮਗਰੋਂ ਅੱਜ ਤੀਜੇ ਦਿਨ ਸਮਾਪਤ ਕਰ ਦਿੱਤੀ ਗਈ। ਅਧਿਕਾਰੀਆਂ ਨੇ ਇਹ...
ਖਾਸ ਖ਼ਬਰਰਾਸ਼ਟਰੀਵਪਾਰ

ਮੰਗਲਵਾਰ ਨੂੰ ਵੱਡੀ ਗਿਰਾਵਟ ਤੋਂ ਬਾਅਦ ਸ਼ੇਅਰ ਮਾਰਕੀਟ ਦੀ ਵਾਧੇ ਨਾਲ ਸ਼ੁਰੂਆਤ

Current Updates
ਮੁੰਬਈ-ਕੋਮਾਂਤਰੀ ਬਜ਼ਾਰਾਂ ਵਿੱਚ ਮਿਲੇ-ਜੁਲੇ ਰੁਖ ਦੇ ਵਿਚਕਾਰ ਇੰਡੈਕਸ ਹੈਵੀਵੇਟਸ ਇੰਫੋਸਿਸ ਅਤੇ ਐਚਡੀਐਫਸੀ ਬੈਂਕ ਵਿੱਚ ਖਰੀਦਦਾਰੀ ਦੇ ਕਾਰਨ ਬੁੱਧਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕਾਂਕ ਸੈਂਸੈਕਸ ਅਤੇ ਨਿਫਟੀ...
ਖਾਸ ਖ਼ਬਰਰਾਸ਼ਟਰੀ

ਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈੈਸਟੋ ਜਾਰੀ

Current Updates
ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਦੇ ਮੱਧ ਵਰਗ ਲਈ ਸੱਤ ਨੁਕਤਿਆਂ ਵਾਲਾ ‘ਮੈਨੀਫੈਸਟੋ’ ਜਾਰੀ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਸਮੇਂ...
ਖਾਸ ਖ਼ਬਰਪੰਜਾਬਰਾਸ਼ਟਰੀ

ਕਿਸਾਨ ਆਗੂ ਡੱਲੇਵਾਲ ਵੱਲੋਂ ਗਲੂਕੋਜ਼ ਲੈਣ ਨਾਂਹ ਕਰਨ ’ਤੇ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪਈ

Current Updates
ਪਾਤੜਾਂ-ਢਾਬੀ ਗੁੱਜਰਾਂ (ਖਨੌਰੀ) ਬਾਰਡਰ ਤੋਂ ਉਸ ਸਮੇਂ ਅਫ਼ਰਾ-ਤਫ਼ਰੀ ਵਾਲਾ ਮਾਹੌਲ ਬਣ ਗਿਆ, ਜਦੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਗੁਲੂਕੋਜ਼ ਲਗਵਾਉਣ...
ਖਾਸ ਖ਼ਬਰਰਾਸ਼ਟਰੀ

ਟਰੱਕ ਖਾਈ ਵਿਚ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ 11 ਹੋਈ

Current Updates
ਕਰਨਾਟਕ –ਕਰਨਾਟਕ ਦੇ ਉੱਤਰਾ ਕੰਨੜ ਦੇ ਅਰੇਬਿਲੇ ਖੇਤਰ ਵਿੱਚ ਬੁੱਧਵਾਰ ਸਵੇਰੇ ਵਾਪਰੇ ਇੱਕ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 11 ਹੋ ਗਈ। ਕੇਐਮਸੀ...
ਖਾਸ ਖ਼ਬਰਰਾਸ਼ਟਰੀ

ਫੈਸਲਾ ਲੈਣ ਤੋਂ ਪਹਿਲਾਂ ਡਾਕਟਰ ਦੇ ਪਰਿਵਾਰ, ਸੀਬੀਆਈ ਦੋਸ਼ੀ ਦੀ ਸੁਣਵਾਈ ਕਰੇਗੀ ਹਾਈਕੋਰਟ

Current Updates
ਕੋਲਕਾਤਾ-ਪੱਛਮੀ ਬੰਗਾਲ ਸਰਕਾਰ ਦੁਆਰਾ ਆਰਜੀ ਕਰ ਹਸਪਤਾਲ ਬਲਾਤਕਾਰ-ਕਤਲ ਕੇਸ ਵਿੱਚ ਹੇਠਲੀ ਅਦਾਲਤ ਦੁਆਰਾ ਸੁਣਾਈ ਗਈ ਸਜ਼ਾ ਦੀ ਅਯੋਗਤਾ ਦਾ ਦਾਅਵਾ ਕਰਨ ਸਬੰਧੀ ਇੱਕ ਅਪੀਲ ਦਾਇਰ...
ਖਾਸ ਖ਼ਬਰਰਾਸ਼ਟਰੀ

ਕੇਜਰੀਵਾਲ, ਮਾਨ ਖ਼ਿਲਾਫ਼ 100 ਕਰੋੜ ਦਾ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਾਂਗਾ: ਵਰਮਾ

Current Updates
ਨਵੀਂ ਦਿੱਲੀ-ਭਾਜਪਾ ਦੇ ਸੰਸਦ ਮੈਂਬਰ ਪਰਵੇਸ਼ ਵਰਮਾ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਝੂਠੇ ਇਲਜ਼ਾਮ ਲਗਾਉਣ ਦਾ ਦੋਸ਼...
ਖਾਸ ਖ਼ਬਰਰਾਸ਼ਟਰੀ

ਲੋਕ ਖੁੱਲ੍ਹ ਕੇ ‘ਆਪ-ਦਾ’ ਨਾਲ ਗੁੱਸਾ ਜ਼ਾਹਰ ਕਰ ਰਹੇ ਹਨ: ਨਰਿੰਦਰ ਮੋਦੀ

Current Updates
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਦਿੱਲੀ ਭਾਜਪਾ ਦੇ ਮੈਂਬਰਾਂ ਨੂੰ ਵਿਧਾਨ ਸਭਾ ਚੋਣਾਂ ’ਚ 50 ਫੀਸਦੀ ਤੋਂ ਵੱਧ ਬੂਥ ਜਿੱਤਣ ਦਾ ਟੀਚਾ...
ਖਾਸ ਖ਼ਬਰਪੰਜਾਬਰਾਸ਼ਟਰੀ

ਮੋਟਰਸਾਈਕਲ ਦਰੱਖਤ ਨਾਲ ਟਕਰਾਉਣ ਕਾਰਨ ਦੋ ਦੀ ਮੌਤ, ਇੱਕ ਜ਼ਖ਼ਮੀ

Current Updates
ਕਪੂਰਥਲਾ-ਇੱਥੇ ਇਕ ਮੋਟਰਸਾਈਕਲ ਸੜਕ ਕਿਨਾਰੇ ਦਰੱਖਤ ਨਾਲ ਟਕਰਾਉਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਇੱਕ ਪੁਲੀਸ ਅਧਿਕਾਰੀ ਨੇ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਦੀਆ ਮਿਰਜ਼ਾ ਨੇ ਆਪਣੇ ਪੁੱਤਰ ਨਾਲ ਫੋਟੋਆਂ ਸਾਂਝੀਆਂ ਕੀਤੀਆਂ

Current Updates
ਮੁੰਬਈ:ਬੌਲੀਵੁੱਡ ਅਦਾਕਾਰਾ ਦੀਆ ਮਿਰਜ਼ਾ ਆਪਣੇ ਪੁੱਤਰ ਅਵਯਾਨ ਆਜ਼ਾਦ ਰੇਖੀ ਨਾਲ ਪਰਵਾਸੀ ਪੰਛੀ ਫਲਮਿੰਗੋਜ਼ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਸਬੰਧੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ’ਤੇ...