April 21, 2026

#ambani

ਖਾਸ ਖ਼ਬਰਰਾਸ਼ਟਰੀ

ਗੁਜਰਾਤ: ਪਟਾਕਿਆਂ ਦੇ ਗੋਦਾਮ ਵਿਚ ਅੱਗ ਲੱਗਣ ਕਾਰਨ 18 ਵਿਅਕਤੀਆਂ ਦੀ ਮੌਤ, 5 ਜ਼ਖਮੀ

Current Updates
ਗੁਜਰਾਤ- ਮੰਗਲਵਾਰ ਨੂੰ ਗੁਜਰਾਤ ਦੇ ਬਨਾਸਕਾਂਠਾ ਜ਼ਿਲ੍ਹੇ ਵਿਚ ਇਕ ਪਟਾਕਿਆਂ ਦੇ ਗੋਦਾਮ ਵਿੱਚ ਹੋਏ ਧਮਾਕੇ ਕਾਰਨ ਅੱਗ ਲੱਗ ਗਈ ਅਤੇ ਇਮਾਰਤ ਢਹਿ ਗਈ। ਇਹ ਘਟਨਾ...
ਖਾਸ ਖ਼ਬਰਰਾਸ਼ਟਰੀ

ਦਿੱਲੀ: ਸ਼ਾਸਤਰੀ ਪਾਰਕ ਦੀ ਪਾਰਕਿੰਗ ਵਿੱਚ ਅੱਗ ਲੱਗੀ

Current Updates
ਨਵੀਂ ਦਿੱਲੀ- ਦਿੱਲੀ ਫਾਇਰ ਸਰਵਿਸਿਜ਼ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਨੂੰ ਉੱਤਰ-ਪੂਰਬੀ ਦਿੱਲੀ ਦੇ ਸ਼ਾਸਤਰੀ ਪਾਰਕ ਖੇਤਰ ਵਿਚ ਇਕ ਪਾਰਕਿੰਗ ਵਿਚ ਅੱਗ ਲੱਗ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਸਰਕਾਰ ਸੂਬੇ ਦੇ ਹਰ ਸਕੂਲ ’ਚ ਨਰਸਰੀ ਜਮਾਤ ਤੋਂ ਹੀ ਪੰਜਾਬੀ ਦੀ ਪੜ੍ਹਾਈ ਯਕੀਨੀ ਬਣਾਵੇ: ਜਥੇਦਾਰ ਗੜਗੱਜ

Current Updates
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਜਰੂਰੀ ਹੈ ਕਿ...
ਖਾਸ ਖ਼ਬਰਪੰਜਾਬਰਾਸ਼ਟਰੀ

ਮਜੀਠੀਆ ਦੀ ਸੁਰੱਖਿਆ ਵਾਪਸ ਲੈਣ ’ਤੇ ਭੜਕੇ ਸੁਖਬੀਰ ਬਾਦਲ

Current Updates
ਲੰਬੀ- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਦੀ ਜੈੱਡ ਪਲੱਸ ਸਮੇਤ ਸਮੁੱਚੀ ਸੁਰੱਖਿਆ ਵਾਪਸ ਲੈਣ ਪਿੱਛੇ ਆਪ ਦੇ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਮੈਂ ਫੈਸ਼ਨ ਟਰੈਂਡਜ਼ ਵੱਲ ਘੱਟ ਧਿਆਨ ਦਿੰਦੀ ਹਾਂ: ਜਾਹਨਵੀ ਕਪੂਰ

Current Updates
ਮੁੰਬਈ: ਬੌਲੀਵੁੱਡ ਅਦਾਕਾਰਾ ਜਾਹਨਵੀ ਕਪੂਰ ਦਾ ਕਹਿਣਾ ਹੈ ਕਿ ਉਸ ਨੂੰ ਇਸ ਦੀ ਕੋਈ ਪ੍ਰਵਾਹ ਨਹੀਂ ਕਿ ਲੋਕ ਉਸ ਦੀ ਫੈਸ਼ਨ ਚੋਣ ਨੂੰ ਕਿਵੇਂ ਦੇਖਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਮਾਂ ਕਾਲੀ ਦੇ ਆਸ਼ੀਰਵਾਦ ਨਾਲ ਪੰਜਾਬ ਨਸ਼ਿਆਂ ਦੇ ਦਾਨਵ ਨੂੰ ਹਰਾਂਵੇਗਾ: ਸਿਸੋਦੀਆ

Current Updates
ਪਟਿਆਲਾ- ਨਵਰਾਤਰੀ ਦੇ ਪਹਿਲੇ ਦਿਨ ਅੱਜ ਇੱਥੇ ਕਾਲੀ ਮਾਤਾ ਮੰਦਰ ਵਿਖੇ ਨਤਮਸਤਕ ਹੋਏ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਆਸ਼ੀਰਵਾਦ ਮੰਗਿਆ ਤੇ ਪੰਜਾਬ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

ਕਰਨਲ ਕੁੱਟਮਾਰ ਮਾਮਲੇ ਸਬੰਧੀ ਸਿੱਟ ਨੇ ਸਬੂਤ ਇਕੱਠੇ ਕੀਤੇ

Current Updates
ਪਟਿਆਲਾ- ਪਿਛਲੇ ਦਿਨੀ ਇੱਥੇ ਵਾਪਰੀ ਕਰਨਲ ਪੁਸ਼ਵਿੰਦਰ ਸਿੰਘ ਬਾਠ ਦੀ ਕੁੱਟਮਾਰ ਦੀ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕਾਇਮ ਕੀਤੀ ਗਈ ਉੱਚ ਪੱਧਰੀ ਵਿਸ਼ੇਸ਼ ਜਾਂਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਡੀ ਮਾਰਟ:‘ਮੁਹਾਲੀ ਵਾਕ’ ਵਿੱਚ ਡੀ ਮਾਰਟ ਸਟੋਰ ਖੁੱਲ੍ਹਿਆ

Current Updates
ਚੰਡੀਗੜ੍ਹ- ਚੰਡੀਗੜ੍ਹ ਨਾਲ ਲਗਦੇ ਸੈਕਟਰ 62 ਤੇ ਫੇਜ਼ ਅੱਠ ਮੁਹਾਲੀ ਵਿੱਚ ਉੱਸਰੇ ‘ਮੁਹਾਲੀ ਵਾਕ’ ਮਾਲ ‘ਚ ਅੱਜ ਡੀ ਮਾਰਟ ਸਟੋਰ ਦਾ ਉਦਘਾਟਨ ਹੋਇਆ। ਪੀ ਪੀ...
ਖਾਸ ਖ਼ਬਰਰਾਸ਼ਟਰੀ

ਰਾਜਸਥਾਨ ਰੌਇਲਜ਼ ਨੇ ਚੇਨੱਈ ਸੁਪਰਕਿੰਗਜ਼ ਨੂੰ ਛੇ ਦੌੜਾਂ ਨਾਲ ਹਰਾਇਆ

Current Updates
ਗੁਹਾਟੀ- ਨਿਤੀਸ਼ ਰਾਣਾ ਦੀ ਸ਼ਾਨਦਾਰ ਬੱਲੇਬਾਜ਼ੀ ਤੇ ਹਸਰੰਗਾ ਦੀ ਵਧੀਆ ਗੇਂਦਬਾਜ਼ੀ ਸਦਕਾ ਰਾਜਸਥਾਨ ਰੌਇਲਜ਼ ਨੇ ਅੱਜ ਇੱਥੇ ਆਈਪੀਐੱਲ ਮੈਚ ਵਿੱਚ ਚੇਨੱਈ ਸੁਪਰਕਿੰਗਜ਼ ਨੂੰ ਛੇ ਦੌੜਾਂ...
ਖਾਸ ਖ਼ਬਰਰਾਸ਼ਟਰੀ

ਈਦ ਮੌਕੇ ਬਾਜ਼ਾਰਾਂ ਵਿੱਚ ਰੌਣਕ ਵਧੀ

Current Updates
ਵਾਰਾਣਸੀ- ਨਰਾਤਿਆਂ ਦੇ ਪਹਿਲੇ ਦਿਨ ਅੱਜ ਉੱਤਰ ਪ੍ਰਦੇਸ਼ ਦੇ ਸੰਭਲ, ਵਾਰਾਣਸੀ ਅਤੇ ਅਮੇਠੀ ਵਿੱਚ ਵੱਡੀ ਗਿਣਤੀ ਸ਼ਰਧਾਲੂਆਂ ਨੇ ਮੰਦਰਾਂ ਵਿੱਚ ਮੱਥਾ ਟੇਕਿਆ, ਜਦਕਿ ਈਦ ਤੋਂ...