January 2, 2026

#badal

ਖਾਸ ਖ਼ਬਰਰਾਸ਼ਟਰੀ

ਪੱਛਮੀ ਕਮਾਂਡ ਨੇ ਆਰਮਡ ਫੋਰਸਿਜ਼ ਵੈਟਰਨਜ਼ ਡੇਅ ਮਨਾਇਆ

Current Updates
ਚੰਡੀਗੜ੍ਹ-ਭਾਰਤੀ ਫੌਜ ਦੀ ਪੱਛਮੀ ਕਮਾਂਡ ਨੇ ਚੰਡੀਮੰਦਰ ਵਿਚ 9ਵਾਂ ਆਰਮਡ ਫੋਰਸਿਜ਼ ਵੈਟਨਰਜ਼ ਡੇਅ ਮਨਾਇਆ। ਇਸ ਸਮਾਗਮ ਵਿੱਚ ਭਾਰਤੀ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਦੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਹਾਈਕੋਰਟ ਵੱਲੋਂ ਚੰਡੀਗੜ੍ਹ ਦੇ ਮੇਅਰ ਦੀ ਚੋਣ ਮੁਲਤਵੀ

Current Updates
ਚੰਡੀਗੜ੍ਹ-ਚੰਡੀਗੜ੍ਹ ਵਿੱਚ ਮੇਅਰ ਚੋਣਾਂ 29 ਜਨਵਰੀ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਮੇਅਰ ਦੀ ਚੋਣ ਮਿਤੀ ਬਾਰੇ ਜਾਰੀ ਨੋਟੀਫਿਕੇਸ਼ਨ ਅਤੇ ਚੋਣ ਪ੍ਰਕਿਰਿਆ...
ਖਾਸ ਖ਼ਬਰਖੇਡਾਂਰਾਸ਼ਟਰੀ

ਆਈਪੀਐੱਲ: ਰਿਸ਼ਭ ਪੰਤ ਲਖਨਊ ਸੁਪਰ ਜਾਇੰਟਸ ਦਾ ਕਪਤਾਨ ਬਣਿਆ

Current Updates
ਕੋਲਕਾਤਾ:ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਲਖਨਊ ਸੁਪਰ ਜਾਇੰਟਸ ਦਾ ਕਪਤਾਨ ਬਣਾਇਆ ਗਿਆ ਹੈ ਅਤੇ ਉਸ ਨੇ ਟੀਮ ਨੂੰ ਪਹਿਲਾ ਖ਼ਿਤਾਬ ਜਿਤਾਉਣ ਲਈ ਆਪਣੀ ਪੂਰਾ ਵਾਹ...
ਖਾਸ ਖ਼ਬਰਰਾਸ਼ਟਰੀ

ਛੱਤੀਸਗੜ੍ਹ: ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ 14 ਨਕਸਲੀ ਢੇਰ

Current Updates
ਛੱਤੀਸਗੜ੍ਹ-ਛੱਤੀਸਗੜ੍ਹ ਦੇ ਗਰੀਆਬੰਦ ​​ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਘੱਟੋ-ਘੱਟ 14 ਨਕਸਲੀ ਮਾਰੇ ਗਏ ਹਨ। ਇਸ ਸਬੰਧੀ ਪੁਲੀਸ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦਿਆਂ...
ਖਾਸ ਖ਼ਬਰਰਾਸ਼ਟਰੀ

ਸ਼ੁਰੂਆਤੀ ਕਾਰੋਬਾਰ ‘ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 17 ਪੈਸੇ ਵਧਿਆ

Current Updates
ਮੁੰਬਈ-ਅਮਰੀਕੀ ਡਾਲਰ ਸੂਚਕ ਅਤੇ ਕੱਚੇ ਤੇਲ ਦੀਆਂ ਕੀਮਤਾਂ ਆਪਣੇ ਉੱਚੇ ਪੱਧਰਾਂ ਤੋਂ ਪਿੱਛੇ ਹਟਣ ਕਾਰਨ ਮੰਗਲਵਾਰ ਨੂੰ ਸਵੇਰ ਦੇ ਕਾਰੋਬਾਰ ਵਿਚ ਰੁਪਿਆ ਅਮਰੀਕੀ ਡਾਲਰ ਦੇ...
ਖਾਸ ਖ਼ਬਰਰਾਸ਼ਟਰੀਵਪਾਰ

ਭਾਰਤੀ ਸ਼ੇਅਰ ਬਜ਼ਾਰ ਫਲੈਟ ਖੁੱਲ੍ਹਿਆ, ਟਰੰਪ ਵੱਲੋਂ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਵੱਡਾ ਅਸਰ ਨਹੀਂ

Current Updates
ਮੁੰਬਈ-ਡੋਨਲਡ ਟਰੰਪ ਦੇ ਅਹੁਦਾ ਸੰਭਾਲਣ ਤੋਂ ਬਾਅਦ ਮੰਗਲਵਾਰ ਸਵੇਰੇ ਭਾਰਤੀ ਬੈਂਚਮਾਰਕ ਸੂਚਕ ਲੱਗਭੱਗ ਸਪਾਟ ਦਰਜ ਕੀਤੇ ਗਏ। ਵਿਆਪਕ ਤੌਰ ’ਤੇ ਉਮੀਦ ਅਨੁਸਾਰ ਟਰੰਪ ਵੱਲੋਂ ਵਪਾਰਕ...
ਖਾਸ ਖ਼ਬਰਰਾਸ਼ਟਰੀ

ਜ਼ੋਮੈਟੋ ਸ਼ੇਅਰ: ਜ਼ੋਮੈਟੋ ਦੇ ਸ਼ੇਅਰਾਂ ’ਚ ਦੂਜੇ ਦਿਨ ਵੀ ਗਿਰਾਵਟ ਜਾਰੀ

Current Updates
ਨਵੀਂ ਦਿੱਲੀ-ਫੂਡ ਟੈਕ ਯੂਨੀਕੋਰਨ ਜ਼ੋਮੈਟੋ ਦੇ ਸ਼ੇਅਰ ਮੰਗਲਵਾਰ ਨੂੰ ਸਵੇਰ ਦੇ ਕਾਰੋਬਾਰ ਵਿੱਚ 12 ਫੀਸਦੀ ਹੇਠਾਂ ਆ ਗਏ ਕਿਉਂਕਿ ਫੂਡ ਡਿਲੀਵਰੀ ਐਗਰੀਗੇਟਰ ਨੇ ਦਸੰਬਰ ਤਿਮਾਹੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਮਿਹਨਤ ਤੁਹਾਡੀ, ਫਾਇਦਾ ਕਿਸਦਾ?: ਰਾਹੁਲ ਗਾਂਧੀ ਨੇ ਮੋਦੀ ਦੇ ਵਿਕਸਿਤ ਭਾਰਤ ਮਾਡਲ ’ਤੇ ਸਵਾਲ ਚੁੱਕੇ

Current Updates
ਚੰਡੀਗੜ੍ਹ-ਕਾਂਗਰਸੀ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੀ ਆਰਥਿਕ ਨੀਤੀਆਂ ’ਤੇ ਹਮਲਾ ਕੀਤਾ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਪੰਜਾਬ 95: ਦਿਲਜੀਤ ਦੋਸਾਂਝ ਦੀ ਫਿਲਮ ਲਈ ਉਡੀਕ ਹੋਈ ਲੰਮੀ

Current Updates
ਨਵੀਂ ਦਿੱਲੀ-ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਲਈ ਦਰਸ਼ਕਾਂ ਨੂੰ ਅਜੇ ਹੋਰ ਉਡੀਕ ਕਰਨੀ ਹੋਵੇਗੀ। ਲੰਮੇ ਸਮੇਂ ਤੋਂ ਉਡੀਕੀ ਜਾ ਰਹੀ ਫਿਲਮ...
ਖਾਸ ਖ਼ਬਰਰਾਸ਼ਟਰੀ

ਕਲਕੱਤਾ ਹਾਈ ਕੋਰਟ ਵੱਲੋਂ ਮਮਤਾ ਸਰਕਾਰ ਨੂੰ ‘ਮੌਤ ਤੱਕ ਉਮਰ ਕੈਦ’ ਦੀ ਸਜ਼ਾ ਨੂੰ ਚੁਣੌਤੀ ਦੇਣ ਦੀ ਖੁੱਲ੍ਹ

Current Updates
ਕੋਲਕਾਤਾ-ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਸਰਕਾਰ ਨੂੰ ਆਰਜੀ ਕਰ ਹਸਪਤਾਲ ਵਿਚ ਟਰੇਨੀ ਮਹਿਲਾ ਡਾਕਟਰ ਨਾਲ ਜਬਰ-ਜਨਾਹ ਤੇ ਕਤਲ ਕੇਸ ਵਿਚ ਸਿਆਲਦਾਹ ਕੋਰਟ ਵੱਲੋਂ ਮੁਲਜ਼ਮ...