April 21, 2026

#ambani

ਖਾਸ ਖ਼ਬਰਰਾਸ਼ਟਰੀ

ਬੰਗਲੁਰੂ-ਕਾਮਾਖਿਆ ਐਕਸਪ੍ਰੈੱਸ ਲੀਹੋਂ ਲੱਥੀ; ਿੲੱਕ ਮੌਤ, 3 ਜ਼ਖ਼ਮੀ

Current Updates
ਉੜੀਸਾ- ਉੜੀਸਾ ਦੇ ਕਟਕ ਜ਼ਿਲ੍ਹੇ ਵਿੱਚ ਅੱਜ ਐਕਸਪ੍ਰੈੱਸ ਰੇਲ ਗੱਡੀ ਲੀਹੋਂ ਲੱਥਣ ਕਾਰਨ ਿੲਕ ਿਵਅਕਤੀ ਦੀ ਮੌਤ ਅਤੇ 3 ਵਿਅਕਤੀ ਜ਼ਖ਼ਮੀ ਹੋ ਗਏ। ਪੂਰਬੀ ਤੱਟ...
ਖਾਸ ਖ਼ਬਰਰਾਸ਼ਟਰੀ

ਜ਼ਮੀਨ ਖਿਸਕਣ ਕਾਰਨ ਦਰੱਖਤ ਵਾਹਨਾਂ ’ਤੇ ਡਿੱਗਿਆ; ਛੇ ਹਲਾਕ, ਕਈ ਜ਼ਖਮੀ

Current Updates
ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ’ਚ ਗੁਰਦੁਆਰਾ ਮਨੀਕਰਨ ਸਾਹਿਬ ਨੇੜੇ ਅੱਜ ਢਿੱਗਾ ਜ਼ਮੀਨ ਖਿਸਕਣ ਮਗਰੋਂ ਕਈ ਵਾਹਨਾਂ ਤੇ ਵੱਡਾ ਦਰੱਖਤ ਡਿੱਗਣ ਕਾਰਨ 6 ਜਣਿਆਂ...
ਖਾਸ ਖ਼ਬਰਰਾਸ਼ਟਰੀ

ਸੰਘ ਭਾਰਤੀ ਸੱਭਿਆਚਾਰ ਦਾ ਬੋਹੜ: ਮੋਦੀ

Current Updates
ਨਾਗਪੁਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਨੂੰ ਭਾਰਤੀ ਸੱਭਿਆਚਾਰ ਦਾ ਬੋਹੜ ਕਰਾਰ ਦਿੱਤਾ ਹੈ। ਪ੍ਰਧਾਨ ਮੰਤਰੀ ਬਣਨ ਦੇ 11 ਸਾਲਾਂ ਬਾਅਦ...
ਖਾਸ ਖ਼ਬਰਰਾਸ਼ਟਰੀ

ਕਸ਼ਮੀਰ ਨੂੰ ਮਿਲੇਗੀ ਪਹਿਲੀ ਵੰਦੇ ਭਾਰਤ ਰੇਲ ਗੱਡੀ, ਮੋਦੀ ਦਿਖਾਉਣਗੇ ਹਰੀ ਝੰਡੀ

Current Updates
ਜੰਮੂ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 19 ਅਪਰੈਲ ਨੂੰ ਕਟੜਾ ਤੋਂ ਕਸ਼ਮੀਰ ਲਈ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣਗੇ। ਅਜਿਹਾ 272 ਕਿਲੋਮੀਟਰ ਲੰਬੇ ਊਧਮਪੁਰ-ਸ੍ਰੀਨਗਰ-ਬਾਰਾਮੂਲਾ...
ਖਾਸ ਖ਼ਬਰਰਾਸ਼ਟਰੀ

ਐਨਆਈਏ ਵੱਲੋਂ ਡੰਕੀ ਰੂਟ ਰਾਹੀਂ ਅਮਰੀਕਾ ਭੇਜਣ ਦੇ ਮਾਮਲੇ ਵਿਚ ਮੁੱਖ ਮੁਲਜ਼ਮ ਗ੍ਰਿਫ਼ਤਾਰ

Current Updates
ਨਵੀਂ ਦਿੱਲੀ- ਕੌਮੀ ਜਾਂਚ ਏਜੰਸੀ (NIA) ਨੇ ਇੱਕ ਵਿਅਕਤੀ ਨੂੰ ਬਦਨਾਮ ‘ਡੰਕੀ’ ਰੂਟ ਰਾਹੀਂ ਗੈਰਕਾਨੂੰਨੀ ਤੌਰ ‘ਤੇ ਅਮਰੀਕਾ ਭੇਜਣ ਦੇ ਮਾਮਲੇ ਵਿਚ ਇੱਕ ਮੁੱਖ ਮੁਲਜ਼ਮ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਕਾਂਗਰਸੀ ਆਗੂਆਂ ਨੇ ਲਾਏ ਭਗਵੰਤ ਮਾਨ ’ਤੇ ਭਾਜਪਾ ਦੀ ਟ੍ਰੋਲ ਆਰਮੀ ਦਾ ਹਿੱਸਾ ਹੋਣ ਦੇ ਦੋਸ਼

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਂਗਰਸ ਦੇ ਸੀਨੀਅਰ ਆਗੂ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ (LoP) ਰਾਹੁਲ ਗਾਂਧੀ ਦੇ ਲੀਡਰਸ਼ਿਪ ਸਬੰਧੀ ਗੁਣਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਕਰਨਲ ਦੀ ਕੁੱਟਮਾਰ ਮਾਮਲੇ ’ਚ ਪਰਿਵਾਰ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

Current Updates
ਪਟਿਆਲਾ: ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਬਾਹਰ ਪੁਲੀਸ ਮੁਲਾਜ਼ਮਾਂ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਇਨਸਾਫ ਦੀ ਮੰਗ ਲਈ ਕਰਨਲ...
ਖਾਸ ਖ਼ਬਰਪੰਜਾਬਰਾਸ਼ਟਰੀ

ਫਿਲੌਰ ’ਚ ਅੰਬੇਡਕਰ ਦੇ ਬੁੱਤ ਦੁਆਲੇ ਲੱਗੇ ਸ਼ੀਸ਼ੇ ਦੀ ਭੰਨ-ਤੋੜ, ਐਸ.ਐਫ.ਜੇ. ਨੇ ਲਈ ਜ਼ਿੰਮੇਵਾਰੀ

Current Updates
ਜਲੰਧਰ- ਮਵਾਰ ਤੜਕੇ ਜਲੰਧਰ ਜ਼ਿਲ੍ਹੇ ’ਚ ਫਿਲੌਰ ਲਾਗਲੇ ਨੰਗਲ ਪਿੰਡ ਵਿੱਚ ਡਾ. ਬੀਆਰ ਅੰਬੇਡਕਰ ਦੇ ਬੁੱਤ ਦੇ ਆਲੇ-ਦੁਆਲੇ ਲਾਏ ਗਏ ਇੱਕ ਸ਼ੀਸ਼ੇ ਨੂੰ ਸ਼ਰਾਰਤੀ ਅਨਸਰਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਨਗਰ ਨਿਗਮ ਜਨਰਲ ਹਾਊਸ ਵੱਲੋਂ 146.49 ਕਰੋੜ ਦਾ ਬਜਟ ਪਾਸ

Current Updates
ਪਟਿਆਲਾ- ਮੇਅਰ ਕੁੰਦਨ ਗੋਗੀਲਾ ਦੀ ਅਗਵਾਈ ਹੇਠਾਂ ਹੋਈ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਵਿੱਚ ਹੋਏ ਭਾਰੀ ਹੰਗਾਮੇ ਦੌਰਾਨ 14649.20 ਕਰੋੜ ਰੁਪਏ ਦਾ ਸਲਾਨਾ...
ਖਾਸ ਖ਼ਬਰਪੰਜਾਬਰਾਸ਼ਟਰੀ

ਯੁੱਧ ਨਸ਼ਿਆਂ ਵਿਰੁੱਧ: ਐੱਸਐੱਸਪੀ ਨੇ ਮੁਹਿੰਮ ਦੀ ਕਮਾਨ ਸੰਭਾਲੀ

Current Updates
ਪਟਿਆਲਾ- ਪਟਿਆਲਾ ਪੁਲੀਸ ਵੱਲੋਂ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਐੱਸਐੱਸਪੀ ਡਾ. ਨਾਨਕ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਭਰ ’ਚ 23 ਥਾਵਾਂ ’ਤੇ ਘੇਰਾਬੰਦੀ ਕਰਕੇ ਤਲਾਸ਼ੀ...