ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ: ਸੜਕ ਹਾਦਸੇ ਵਿੱਚ ਚਾਰ ਹਲਾਕCurrent UpdatesMarch 24, 2025 March 24, 2025 ਗੰਦਰਬਲ: ਜੰਮੂ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿਚ ਬੱਸ ਤੇ ਯਾਤਰੀ ਵਾਹਨ ਦੀ ਟੱਕਰ ਕਾਰਨ ਚਾਰ ਜਣਿਆਂ ਦੀ ਮੌਤ ਹੋ ਗਈ ਜਦੋਂਕਿ 17 ਹੋਰ ਜ਼ਖਮੀ ਹੋ...
ਖਾਸ ਖ਼ਬਰਰਾਸ਼ਟਰੀਹਿਮਾਚਲ ਦੇ ਉਪ ਮੁੱਖ ਮੰਤਰੀ, ਡੀਜੀਪੀ ਨੂੰ ਲੈ ਕੇ ਜਾ ਰਿਹਾ ਜਹਾਜ਼ ਰਨਵੇਅ ਤੋਂ ਪਾਰ ਹੋਇਆCurrent UpdatesMarch 24, 2025 March 24, 2025 ਸ਼ਿਮਲਾ- ਦਿੱਲੀ ਤੋਂ ਸ਼ਿਮਲਾ ਜਾ ਰਿਹਾ ਇਕ ਜਹਾਜ਼, ਜਿਸ ਵਿਚ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਅਤੇ ਪੁਲੀਸ ਡਾਇਰੈਕਟਰ ਜਨਰਲ ਅਤੁਲ ਵਰਮਾ ਸ਼ਾਮਲ ਹਨ, ਸੋਮਵਾਰ ਸਵੇਰੇ...
ਖਾਸ ਖ਼ਬਰਪੰਜਾਬਰਾਸ਼ਟਰੀਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਪਾਸਟਰ ਦੀ ਵੀਡੀਓ ਵਾਇਰਲCurrent UpdatesMarch 24, 2025 March 24, 2025 ਜਲੰਧਰ- ਜਿਨਸੀ ਸ਼ੋਸ਼ਣ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਪਾਦਰੀ ਦੀ ਇਕ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਵੱਡੇ ਪੱਧਰ ’ਤੇ ਵਾਇਰਲ ਹੋਣ ਤੋਂ...
ਖਾਸ ਖ਼ਬਰਰਾਸ਼ਟਰੀਸ਼ੁਰੂਆਤੀ ਕਾਰੋਬਾਰ ’ਚ ਸੈਂਸੈਕਸ ਤੇ ਨਿਫਟੀ ਚੜ੍ਹੇCurrent UpdatesMarch 24, 2025 March 24, 2025 ਮੁੰਬਈ- ਵਿਦੇਸ਼ੀ ਪੂੰਜੀ ਦਾ ਨਿਵੇਸ਼ ਵਧਣ ਕਰਕੇ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਸੈਂਸੈਕਸ ਤੇ ਨਿਫਟੀ ਵਿਚ ਉਛਾਲ ਦੇਖਣ ਨੂੰ ਮਿਲਿਆ। ਅਮਰੀਕੀ ਬਾਜ਼ਾਰਾਂ ਵਿਚ ਸਕਾਰਾਤਮਕ ਰੁਖ਼...
ਖਾਸ ਖ਼ਬਰਰਾਸ਼ਟਰੀਕੁਨਾਲ ਕਾਮਰਾ ਵਿਵਾਦ: ਸ਼ਿਵ ਸੈਨਾ ਯੁਵਾ ਸਮੂਹ ਦੇ 11 ਮੈਂਬਰ ਗ੍ਰਿਫ਼ਤਾਰCurrent UpdatesMarch 24, 2025 March 24, 2025 ਮੁੰਬਈ: ਮੁੰਬਈ ਪੁਲੀਸ ਨੇ ਸੋਮਵਾਰ ਨੂੰ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਦੇ ਯੁਵਾ ਧੜੇ ਯੁਵਾ ਸੈਨਾ ਦੇ 11 ਮੈਂਬਰਾਂ ਨੂੰ ਹੈਬੀਟੈਟ ਕਾਮੇਡੀ ਸਥਾਨ...
ਖਾਸ ਖ਼ਬਰਰਾਸ਼ਟਰੀਕ੍ਰਿਪਟੋ ਕਰੰਸੀ ਰਾਹੀਂ ਵੱਧ ਕਮਾਈ ਦੇ ਲਾਲਚ ’ਚ 47.47 ਲੱਖ ਗੁਆਏCurrent UpdatesMarch 24, 2025 March 24, 2025 ਕ੍ਰਿਪਟੋ ਧੋਖਾਧੜੀ: ਪੁਲੀਸ ਨੇ ਸੋਮਵਾਰ ਨੂੰ ਦੱਸਿਆ ਕਿ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਇੱਕ 38 ਸਾਲਾ ਵਿਅਕਤੀ ਨਾਲ ਠੱਗਾਂ ਦੇ ਇਕ ਗਰੋਹ ਨੇ ਕ੍ਰਿਪਟੋ ਕਰੰਸੀ...
ਖਾਸ ਖ਼ਬਰਰਾਸ਼ਟਰੀਵਪਾਰਸੈਂਸੈਕਸ 1,078 ਅੰਕਾਂ ਦੀ ਤੇਜ਼ੀ ਨਾਲ 6 ਹਫ਼ਤਿਆਂ ਦੇ ਉੱਚ ਪੱਧਰ ’ਤੇ ਪਹੁੰਚਿਆCurrent UpdatesMarch 24, 2025 March 24, 2025 ਮੁੰਬਈ: ਬੈਂਚਮਾਰਕ ਬੀਐੱਸਈ ਸੈਂਸੈਕਸ ਸੋਮਵਾਰ ਨੂੰ 1,078 ਅੰਕਾਂ ਦੀ ਤੇਜ਼ੀ ਨਾਲ ਛੇ ਹਫ਼ਤਿਆਂ ਦੇ ਉੱਚ ਪੱਧਰ ’ਤੇ ਬੰਦ ਹੋਇਆ। ਨਵੇਂ ਵਿਦੇਸ਼ੀ ਫੰਡਾਂ ਦੇ ਪ੍ਰਵਾਹ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਪੁਲੀਸ ਵੱਲੋਂ 450 ਹੋਰ ਕਿਸਾਨਾਂ ਨੂੰ ਰਿਹਾਅ ਕਰਨ ਦਾ ਐਲਾਨCurrent UpdatesMarch 24, 2025 March 24, 2025 ਪੰਜਾਬ- ਕਿਸਾਨ ਯੂਨੀਅਨਾਂ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਵਿਚਕਾਰ ਪੰਜਾਬ ਪੁਲੀਸ ਨੇ ਸੋਮਵਾਰ ਨੂੰ 450 ਹੋਰ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ ਦਾ ਐਲਾਨ ਕੀਤਾ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਜਥੇਦਾਰਾਂ ਦੀ ਨਿਯੁਕਤੀ, ਸੇਵਾ ਮੁਕਤੀ ਅਤੇ ਕਾਰਜ ਖੇਤਰ ਬਾਰੇ ਨਿਯਮ ਬਣਾਵੇਗੀ ਸ਼੍ਰੋਮਣੀ ਕਮੇਟੀ: ਧਾਮੀCurrent UpdatesMarch 24, 2025 March 24, 2025 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰਾਂ ਦੀ ਨਿਯੁਕਤੀ, ਸੇਵਾ ਮੁਕਤੀ ਅਤੇ ਕਾਰਜ ਖੇਤਰ ਬਾਰੇ ਨਿਯਮ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਸਿੱਖ...
ਖਾਸ ਖ਼ਬਰਪੰਜਾਬਰਾਸ਼ਟਰੀ90 ਲੱਖ ਦੀ ਫਿਰੌਤੀ ਮੰਗਣ ਵਾਲਾ ਨਿਕਲਿਆ ਘਰ ਦਾ ਹੀ ਜੀਅCurrent UpdatesMarch 24, 2025 March 24, 2025 ਸ੍ਰੀ ਮੁਕਤਸਰ ਸਾਹਿਬ- ਇੰਸਟਾਗ੍ਰਾਮ ਪੋਸਟ ਰਾਹੀਂ 90 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਇਕ ਮਾਮਲੇ ਦੀ ਪੜਤਾਲ ਕਰਦਿਆਂ ਮੁਕਤਸਰ ਪੁਲੀਸ ਨੇ ਪੀੜਤ ਪਰਿਵਾਰ ਦੇ ਹੀ...