ਖਾਸ ਖ਼ਬਰਰਾਸ਼ਟਰੀਪਾਕਿ ਤੇ ਅਫ਼ਗ਼ਾਨਿਸਤਾਨ ਵਿਚ ਸਿੱਖਾਂ ਖ਼ਿਲਾਫ਼ ਜ਼ੁਲਮਾਂ ਦੀਆਂ ਰਿਪੋਰਟਾਂ ‘ਤੇ ਨਜ਼ਰ ਰੱਖਦੈ ਭਾਰਤ: ਕੇਂਦਰ ਸਰਕਾਰCurrent UpdatesApril 4, 2025 April 4, 2025 ਨਵੀਂ ਦਿੱਲੀ: ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਕਿਹਾ ਹੈ ਕਿ ਸਰਕਾਰ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ ਵਿਚ ਸਿੱਖ ਭਾਈਚਾਰੇ ‘ਤੇ ਹੋਣ ਵਾਲੀਆਂ ਜ਼ੁਲਮ-ਜ਼ਿਆਦਤੀਆਂ ਦੀਆਂ ਰਿਪੋਰਟਾਂ...
ਖਾਸ ਖ਼ਬਰਪੰਜਾਬਰਾਸ਼ਟਰੀਮੁਸਲਿਮ ਭਾਈਚਾਰੇ ਦੇ ਵਫ਼ਦ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਨਾਲ ਮੁਲਾਕਾਤCurrent UpdatesApril 4, 2025 April 4, 2025 ਅੰਮ੍ਰਿਤਸਰ- ਮੁਸਲਿਮ ਭਾਈਚਾਰੇ ਦੀ ਜਮੀਅਤ ਉਲੇਮਾ-ਏ-ਹਿੰਦ ਸੰਸਥਾ ਦੇ ਇੱਕ ਵਫ਼ਦ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ...
ਖਾਸ ਖ਼ਬਰਰਾਸ਼ਟਰੀਕਾਂਗਰਸ ਤੇ ਏ.ਆਈ.ਐਮ.ਆਈ.ਐਮ. ਆਗੂ ਵਕਫ਼ (ਸੋਧ) ਬਿੱਲ ਖ਼ਿਲਾਫ਼ ਸੁਪਰੀਮ ਕੋਰਟ ਪੁੱਜੇCurrent UpdatesApril 4, 2025 April 4, 2025 ਨਵੀਂ ਦਿੱਲੀ- ਕਾਂਗਰਸ ਦੇ ਸੰਸਦ ਮੈਂਬਰ ਮੁਹੰਮਦ ਜਾਵੇਦ ਅਤੇ ਏਆਈਐਮਆਈਐਮ ਦੇ ਪ੍ਰਧਾਨ ਅਸਦੂਦੀਨ ਓਵੈਸੀ ਨੇ ਸ਼ੁੱਕਰਵਾਰ ਨੂੰ ਵਕਫ਼ (ਸੋਧ) ਬਿੱਲ, 2025 ਦੀ ਵਾਜਬੀਅਤ ਨੂੰ ਸੁਪਰੀਮ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜੈਗੂਆਰ ਹਾਦਸਾ: ਫਲਾਈਟ ਲੈਫਟੀਨੈਂਟ ਸਿਧਾਰਥ ਯਾਦਵ ਦਾ ਪੂਰੇ ਫੌਜੀ ਸਨਮਾਨਾਂ ਨਾਲ ਸਸਕਾਰCurrent UpdatesApril 4, 2025 April 4, 2025 ਚੰਡੀਗੜ੍ਹ- ਗੁਜਰਾਤ ਦੇ ਜਾਮਨਗਰ ਵਿਚ ਜੈਗੂਆਰ ਜੰਗੀ ਜਹਾਜ਼ ਹਾਦਸੇ ਵਿੱਚ ਮਾਰੇ ਗਏ ਫਲਾਈਟ ਲੈਫਟੀਨੈਂਟ ਸਿਧਾਰਥ ਯਾਦਵ (Flight Lieutenant Siddharth Yadav) ਦਾ ਸ਼ੁੱਕਰਵਾਰ ਨੂੰ ਹਰਿਆਣਾ ਦੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾCurrent UpdatesApril 3, 2025 April 3, 2025 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਅਤੇ ਰੇਤਾ ਤੇ ਬਜਰੀ ਦੀਆਂ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਨੇ ਨਸ਼ਿਆਂ ਖ਼ਿਲਾਫ਼ ਜੰਗ ਲਈ ਹਜ਼ਾਰਾਂ ਨੌਜਵਾਨਾਂ ਨੂੰ ਦਿਵਾਇਆ ਹਲਫ਼Current UpdatesApril 3, 2025 April 3, 2025 ਲੁਧਿਆਣਾ: ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਜਦੋਂ ਤੱਕ ਪੰਜਾਬ ’ਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਨਹੀਂ ਮਿਟ ਜਾਂਦਾ, ਉਦੋਂ ਤੱਕ ਚੈਨ ਨਾਲ ਨਾ ਬੈਠੋ-ਕੇਜਰੀਵਾਲ ਵੱਲੋਂ ਨੌਜਵਾਨਾਂ ਨੂੰ ਅਪੀਲCurrent UpdatesApril 3, 2025 April 3, 2025 ਲੁਧਿਆਣਾ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਮਿਟਾਉਣ ਲਈ ਸੂਬੇ ਦੇ...
ਖਾਸ ਖ਼ਬਰਰਾਸ਼ਟਰੀਰਿਜਿਜੂ ਵੱਲੋਂ ਵਕਫ਼ ਬਿੱਲ ਰਾਜ ਸਭਾ ’ਚ ਪੇਸ਼Current UpdatesApril 3, 2025 April 3, 2025 ਨਵੀਂ ਦਿੱਲੀ- ਰਿਜਿਜੂ ਨੇ ਰਾਜ ਸਭਾ ਵਿੱਚ ਵਕਫ਼ ਬਿੱਲ ਪੇਸ਼ ਕੀਤਾ ਕੇਂਦਰੀ ਘੱਟਗਿਣਤੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਵਕਫ਼ ਸੋਧ ਬਿੱਲ 2025 ਅੱਜ ਰਾਜ...
ਖਾਸ ਖ਼ਬਰਰਾਸ਼ਟਰੀਵਪਾਰਅਮਰੀਕਾ ਵੱਲੋਂ ਟੈਕਸ ਲਾਗੂ ਕੀਤੇ ਜਾਣ ਤੋਂ ਬਾਅਦ ਸ਼ੇਅਰ ਬਜ਼ਾਰ ਡਿੱਗਿਆCurrent UpdatesApril 3, 2025 April 3, 2025 ਮੁੰਬਈ:ਵੀਰਵਾਰ ਨੂੰ ਸ਼ੁਰੂਆਤੀ ਵਪਾਰ ਵਿਚ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿਚ ਗਿਰਾਵਟ ਦਰਜ ਕੀਤੀ ਗਈ। ਅਮਰੀਕਾ ਨੇ ਭਾਰਤ ’ਤੇ 27 ਪ੍ਰਤੀਸ਼ਤ ਪਰਸਪਰ ਟੈਰਿਫ ਲਗਾਉਣ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕਰਨਲ ਬਾਠ ਕੁੱਟਮਾਰ ਮਾਮਲੇ ਦੀ ਜਾਂਚ ਹੁਣ ਚੰਡੀਗੜ੍ਹ ਪੁਲੀਸ ਕਰੇਗੀCurrent UpdatesApril 3, 2025 April 3, 2025 ਚੰਡੀਗੜ੍ਹ- ਕਰਨਲ ਪੁਸ਼ਪਿੰਦਰ ਸਿੰਘ ਭਾਠ ਤੇ ਉਨ੍ਹਾਂ ਦੇ ਪੁੱਤਰ ਅੰਗਦ ਬਾਠ ਦੀ ਕੁੱਟਮਾਰ ਮਾਮਲੇ ਦੀ ਜਾਂਚ ਹੁਣ ਪੰਜਾਬ ਪੁਲੀਸ ਦੀ ਥਾਂ ਚੰਡੀਗੜ੍ਹ ਪੁਲੀਸ ਵੱਲੋਂ ਕੀਤੀ...