ਖਾਸ ਖ਼ਬਰਮਨੋਰੰਜਨਰਾਸ਼ਟਰੀ‘ਦੰਗਲ’ ’ਚ ਮੈਂ ਛੋਟੀ ਜਿਹੀ ਗ਼ਲਤੀ ਕੀਤੀ ਸੀ: ਆਮਿਰ ਖ਼ਾਨCurrent UpdatesMarch 23, 2025 March 23, 2025 ਮੁੰਬਈ: ਬੌਲੀਵੁੱਡ ਸਟਾਰ ਆਮਿਰ ਖ਼ਾਨ ਨੇ ਕਿਹਾ ਕਿ ਸਾਲ 2016 ਵਿੱਚ ਆਈ ਬਲੌਕਬਾਸਟਰ ਫਿਲਮ ‘ਦੰਗਲ’ ਉਸ ਦੀ ਬਿਹਤਰੀਨ ਫਿਲਮ ਸੀ। ਉਸ ਨੇ ਕਿਹਾ ਕਿ ਇਸ...
ਖਾਸ ਖ਼ਬਰਪੰਜਾਬਰਾਸ਼ਟਰੀ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਵੱਲੋਂ ਸਨੌਰ ’ਚ ਬਲਾਕ ਪ੍ਰਧਾਨਾਂ ਨਾਲ ਮੀਟਿੰਗCurrent UpdatesMarch 23, 2025 March 23, 2025 ਸਨੌਰ- ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਵੱਲੋਂ ਸਨੌਰ ਦੇ ਬਲਾਕ ਦੇ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਗਈ। ਜਿਸ ਦੌਰਾਨ ਹਲਕਾ ਕੋ-ਆਰਡੀਨੇਟਰ, ਪਟਿਆਲਾ ਦੇ ਮੇਅਰ ਕੁੰਦਨ...
ਖਾਸ ਖ਼ਬਰਖੇਡਾਂਰਾਸ਼ਟਰੀਆਈਪੀਐੱਲ: ਬੰਗਲੂਰੂ ਨੇ ਕੋਲਕਾਤਾ ਨੂੰ 7 ਵਿਕਟਾਂ ਨਾਲ ਹਰਾਇਆCurrent UpdatesMarch 23, 2025 March 23, 2025 ਕੋਲਕਾਤਾ- ਵਿਰਾਟ ਕੋਹਲੀ ਅਤੇ ਫਿਲ ਸਾਲਟ ਦੀ ਸ਼ਾਨਦਾਰ ਬੱਲੇਬਾਜ਼ੀ ਸਦਕਾ ਰੌਇਲ ਚੈਲੇਂਜਰਜ਼ ਬੰਗਲੂਰੂ (ਆਰਸੀਬੀ) ਨੇ ਅੱਜ ਇੱਥੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) 2025 ਦੇ ਪਲੇਠੇ ਮੈਚ...
ਖਾਸ ਖ਼ਬਰਰਾਸ਼ਟਰੀਹਰਿਆਣਾ ਨੂੰ ਮਿਲੇਗਾ ਉਸ ਦੇ ਹਿੱਸੇ ਦਾ ਪਾਣੀ: ਪਾਟਿਲCurrent UpdatesMarch 23, 2025 March 23, 2025 ਪੰਚਕੂਲਾ- ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੇ ਅੱਜ ਇੱਥੇ ਕਿਹਾ ਕਿ ਅੰਤਰਰਾਜੀ ਮੁੱਦੇ ਹੱਲ ਕਰਨ ਅਤੇ ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪਾਣੀ ਦਿਵਾਉਣ ਲਈ...
ਖਾਸ ਖ਼ਬਰਰਾਸ਼ਟਰੀਝਾਰਖੰਡ: ਧਮਾਕੇ ’ਚ ਸੀਆਰਪੀਐੱਫ ਜਵਾਨ ਹਲਾਕ, ਇੱਕ ਜ਼ਖ਼ਮੀCurrent UpdatesMarch 23, 2025 March 23, 2025 ਝਾਰਖੰਡ- ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਵਿੱਚ ਅੱਜ ਬਾਰੂਦੀ ਸੁਰੰਗ (ਆਈਈਡੀ) ਫਟਣ ਕਾਰਨ ਸੀਆਰਪੀਐੱਫ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦੋਂਕਿ ਇੱਕ ਹੋਰ ਜ਼ਖ਼ਮੀ...
ਖਾਸ ਖ਼ਬਰਪੰਜਾਬਰਾਸ਼ਟਰੀਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਮੁਖ ਮੰਤਰੀ ਮਾਨ ਦੁਆਰਾCurrent UpdatesMarch 23, 2025 March 23, 2025 ਖਟਕੜ ਕਲਾਂ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨੇ ਸਾਕਾਰ...
ਖਾਸ ਖ਼ਬਰਪੰਜਾਬਰਾਸ਼ਟਰੀਦਹਾਕਿਆਂ ਤੋਂ ਅਣਗੌਲੇ ਦੋਆਬਾ ਖੇਤਰ ਨੂੰ ਮੁੱਖ ਮੰਤਰੀ ਦੇ ਯਤਨਾਂ ਸਦਕਾ 36 ਮਹੀਨਿਆਂ ਵਿੱਚ ਤੀਜਾ ਮੈਡੀਕਲ ਕਾਲਜ ਮਿਲਿਆCurrent UpdatesMarch 23, 2025 March 23, 2025 ਸ਼ਹੀਦ ਭਗਤ ਸਿੰਘ ਨਗਰ: ਕਈ ਦਹਾਕਿਆਂ ਤੋਂ ਅਣਗੌਲੇ ਰਹੇ ਸੂਬੇ ਦੇ ਦੋਆਬਾ ਖੇਤਰ ਨੂੰ 36 ਮਹੀਨਿਆਂ ਦੇ ਅੰਦਰ ਉਦੋਂ ਆਪਣਾ ਤੀਜਾ ਮੈਡੀਕਲ ਕਾਲਜ ਮਿਲ ਗਿਆ,...
ਖਾਸ ਖ਼ਬਰਚੇਨਈ ਵਿਖੇ ਹੱਦਬੰਦੀ ਵਿਰੁੱਧ ਕਰਵਾਈ ਗਈ ਕਾਨਫਰੰਸ ਵਿੱਚ ਕੀਤੀ ਸ਼ਮੂਲੀਅਤCurrent UpdatesMarch 23, 2025March 23, 2025 March 23, 2025March 23, 2025 ਚੇਨਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਵਿਰੋਧੀ ਪਾਰਟੀਆਂ ਦੀ ਆਵਾਜ਼ ਦਬਾਉਣ...
ਖਾਸ ਖ਼ਬਰਰਾਸ਼ਟਰੀਨਾਗਪੁਰ ਹਿੰਸਾ ਦੇ ਮੁਲਜ਼ਮਾਂ ਦੀਆਂ ਜਾਇਦਾਦਾਂ ਜ਼ਬਤ ਕਰਾਂਗੇ: ਫੜਨਵੀਸCurrent UpdatesMarch 23, 2025 March 23, 2025 ਨਾਗਪੁਰ- ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਅੱਜ ਕਿਹਾ ਕਿ ਸਰਕਾਰ ਨਾਗਪੁਰ ਹਿੰਸਾ ਦੌਰਾਨ ਨੁਕਸਾਨੀਆਂ ਗਈਆਂ ਜਾਇਦਾਦਾਂ ਦੀ ਕੀਮਤ ਦੰਗਾਕਾਰੀਆਂ ਤੋਂ ਵਸੂਲੇਗੀ ਅਤੇ ਭੁਗਤਾਨ...
ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ: ਸੜਕ ਹਾਦਸੇ ਵਿੱਚ 4 ਦੀ ਮੌਤCurrent UpdatesMarch 23, 2025 March 23, 2025 ਗੰਦਰਬਲ- ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿਚ ਇਕ ਬੱਸ ਅਤੇ ਕਾਰ ਦੀ ਆਪਸ ਵਿੱਚ ਟੱਕਰ ਹੋਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਸੜਕ ਹਾਦਸੇ ਵਿੱਚ...