ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਮੋਦੀ ਵੱਲੋਂ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀCurrent UpdatesMarch 23, 2025 March 23, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਨਕਲਾਬੀ ਆਜ਼ਾਦੀ ਘੁਲਾਟੀਆਂ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਸ੍ਰੀ ਮੋਦੀ ਨੇ ਐਕਸ ’ਤੇ...
ਖਾਸ ਖ਼ਬਰਪੰਜਾਬਰਾਸ਼ਟਰੀਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਟਿਆਲਾ ਦੇ ਨਿੱਜੀ ਹਸਪਤਾਲ ’ਚ ਤਬਦੀਲCurrent UpdatesMarch 23, 2025 March 23, 2025 ਪਟਿਆਲਾ- ਡੱਲੇਵਾਲ ਪੰਜਾਬ ਪੁਲੀਸ ਨੇ ਹਿਰਾਸਤ ਵਿਚ ਲਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿਚ ਤਬਦੀਲ ਕੀਤਾ ਹੈ। ਕਿਸਾਨ ਆਗੂ...
ਖਾਸ ਖ਼ਬਰਰਾਸ਼ਟਰੀਪਿਆਜ਼ ’ਤੇ 20 ਫ਼ੀਸਦ ਬਰਾਮਦ ਟੈਕਸ ਦਾ ਫ਼ੈਸਲਾ ਵਾਪਸ ਲਿਆCurrent UpdatesMarch 23, 2025 March 23, 2025 ਨਵੀਂ ਦਿੱਲੀ:ਸਰਕਾਰ ਨੇ ਪਹਿਲੀ ਅਪਰੈਲ ਤੋਂ ਪਿਆਜ਼ ’ਤੇ 20 ਫ਼ੀਸਦ ਬਰਾਮਦ ਟੈਕਸ ਨੂੰ ਵਾਪਸ ਲੈ ਲਿਆ ਹੈ। ਇਹ ਕਦਮ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ...
ਖਾਸ ਖ਼ਬਰਰਾਸ਼ਟਰੀਕੁਰਸ਼ੇਤਰ ਯੱਗ ਗੋਲੀਬਾਰੀ ਮਾਮਲਾ: ਨਾਬਾਲਗ ਦੇ ਜ਼ਖਮੀ ਹੋਣ ਸਬੰਧੀ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜCurrent UpdatesMarch 23, 2025 March 23, 2025 ਕੁਰੂਕਸ਼ੇਤਰ- ਪੁਲੀਸ ਨੇ ਐਤਵਾਰ ਨੂੰ ਇੱਕ ਨਾਬਾਲਗ ਲੜਕੇ ਦੀ ਸ਼ਿਕਾਇਤ ਦੇ ਆਧਾਰ ‘ਤੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ।ਲੜਕੇ ਨੂੰ ਇਥੇ ਕਰਵਾਏ ਜਾ ਰਹੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਅਪਰੈਲ ’ਚ ਰਿਲੀਜ਼ ਹੋਵੇਗੀ ਅਕਸ਼ੈ ਕੁਮਾਰ ਦੀ ‘ਕੇਸਰੀ-2’Current UpdatesMarch 22, 2025 March 22, 2025 ਮੁੰਬਈ: ਬੌਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੀ ਫਿਲਮ ‘ਕੇਸਰੀ’ ਦੀ ਰਿਲੀਜ਼ ਨੂੰ ਛੇ ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਅਦਾਕਾਰ ਨੇ ਚਿਰਾਂ ਤੋਂ ਉਡੀਕੀ ਜਾ...
ਖਾਸ ਖ਼ਬਰਪੰਜਾਬਰਾਸ਼ਟਰੀਵਿਦਿਆਰਥੀਆਂ ਵੱਲੋਂ ਪ੍ਰਿੰਸੀਪਲ ਦਫ਼ਤਰ ਦਾ ਘਿਰਾਓCurrent UpdatesMarch 22, 2025 March 22, 2025 ਪਟਿਆਲਾ- ਸਰਕਾਰੀ ਮਹਿੰਦਰਾ ਕਾਲਜ ’ਚ ਮਾਹੌਲ ਖਰਾਬ ਕਰਨ ਦੇ ਦੋਸ਼ ਹੇਠ ਕੱਲ੍ਹ ਵਿਦਿਆਰਥੀ ਆਗੂ ਨੂੰ ਮੁਅੱਤਲ ਕਰਨ ਖ਼ਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਅੱਜ ਪ੍ਰਿੰਸੀਪਲ ਦੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ’ਚ ਸ਼ਰਾਬ ਦੇ 97 ਵਿੱਚੋਂ 96 ਠੇਕੇ ਨਿਲਾਮCurrent UpdatesMarch 22, 2025 March 22, 2025 ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪਿਛਲੇ ਦੋ ਸਾਲਾਂ ਤੋਂ ਲਗਾਤਾਰ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਨੂੰ ਮੱਠਾ ਹੁੰਗਾਰਾ ਮਿਲ ਰਿਹਾ ਹੈ। ਪਰ...
ਖਾਸ ਖ਼ਬਰਖੇਡਾਂਪੰਜਾਬਰਾਸ਼ਟਰੀਹਾਕੀ ਓਲੰਪੀਅਨ ਮਨਦੀਪ ਤੇ ਉਦਿਤਾ ਵਿਆਹ ਬੰਧਨ ’ਚ ਬੱਝੇCurrent UpdatesMarch 22, 2025 March 22, 2025 ਜਲੰਧਰ- ਹਾਕੀ ਓਲੰਪੀਅਨ ਮਨਦੀਪ ਸਿੰਘ ਅਤੇ ਉਦਿਤਾ ਦੁਹਾਨ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ। ਜਲੰਧਰ ਦੇ ਮਨਦੀਪ ਸਿੰਘ ਅਤੇ ਹਿਸਾਰ ਦੀ ਉਦਿਤਾ ਦੇ ਆਨੰਦ...
ਖਾਸ ਖ਼ਬਰਖੇਡਾਂਰਾਸ਼ਟਰੀਭੁਬਨੇਸ਼ਵਰ ’ਚ ਕੌਮੀ ਪੈਰਾ ਤਲਵਾਰਬਾਜ਼ੀ ਚੈਂਪੀਅਨਸ਼ਿਪ 28 ਤੋਂCurrent UpdatesMarch 22, 2025 March 22, 2025 ਭੁਬਨੇਸ਼ਵਰ- ਕੌਮੀ ਪੈਰਾ ਤਲਵਾਰਬਾਜ਼ੀ ਚੈਂਪੀਅਨਸ਼ਿਪ ਵਿੱਚ ਭੁਬਨੇਸ਼ਵਰ ’ਚ ਇਥੇ 28 ਤੋਂ 31 ਮਾਰਚ ਤੱਕ ਹੋਵੇਗੀ, ਜਿਸ ਵਿੱਚ ਦੇਸ਼ ਭਰ ਦੇ ਸਿਖ਼ਰਲੇ ਪੈਰਾ ਤਲਵਾਰਬਾਜ਼ ਹਿੱਸਾ ਲੈਣਗੇ।...
ਖਾਸ ਖ਼ਬਰਰਾਸ਼ਟਰੀਕਰਨਾਟਕ ਵਿਧਾਨ ਸਭਾ ਵੱਲੋਂ ਮੁਸਲਮਾਨਾਂ ਨੂੰ ਰਾਖਵਾਂਕਰਨ ਦੇਣ ਸਬੰਧੀ ਬਿੱਲ ਪਾਸCurrent UpdatesMarch 22, 2025 March 22, 2025 ਬੰਗਲੂਰੂ- ਕਰਨਾਟਕ ਵਿਧਾਨ ਸਭਾ ਨੇ ਵਿਰੋਧੀ ਧਿਰ ਭਾਜਪਾ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਵਿਚਾਲੇ ਅੱਜ ਜਨਤਕ ਠੇਕਿਆਂ ਵਿੱਚ ਮੁਸਲਮਾਨਾਂ ਨੂੰ 4 ਫੀਸਦ ਰਾਖਵਾਂਕਰਨ ਦੇਣ ਵਾਲਾ...