December 29, 2025

Bhagwant Mann

ਖਾਸ ਖ਼ਬਰਰਾਸ਼ਟਰੀ

ਕਲੈਟ-ਯੂਜੀ ਪ੍ਰੀਖਿਆ: ਸਾਰੀਆਂ ਪਟੀਸ਼ਨਾਂ ਹਾਈ ਕੋਰਟ ਨੂੰ ਤਬਦੀਲ ਕਰ ਸਕਦੀ ਹੈ ਸੁਪਰੀਮ ਕੋਰਟ

Current Updates
ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ‘ਕਾਮਨ ਲਾਅ ਐਡਮਿਸ਼ਨ ਟੈਸਟ’ (ਕਲੈਟ) 2025 ਦੇ ਨਤੀਜਿਆਂ ਖ਼ਿਲਾਫ਼ ਦਾਇਰ ਵੱਖ-ਵੱਖ ਪਟੀਸ਼ਨਾਂ ਨੂੰ ਕਿਸੇ ਇਕ ਹਾਈ ਕੋਰਟ...
ਖਾਸ ਖ਼ਬਰਰਾਸ਼ਟਰੀ

ਮੁੱਡਾ ਘਪਲਾ: ਲੋਕਾਯੁਕਤ ਨੂੰ ਜਾਂਚ ਜਾਰੀ ਰੱਖਣ ਦੇ ਹੁਕਮ

Current Updates
ਬੰਗਲੂਰੂ-ਕਰਨਾਟਕ ਹਾਈ ਕੋਰਟ ਨੇ ਲੋਕਆਯੁਕਤ ਨੂੰ ਮੈਸੁਰੂ ਸ਼ਹਿਰੀ ਵਿਕਾਸ ਅਥਾਰਿਟੀ (ਮੁੱਡਾ) ਵਿੱਚ ਮੁੱਖ ਮੰਤਰੀ ਸਿੱਧਾਰਮੱਈਆ ਨਾਲ ਜੁੜੇ ਕਥਿਤ ਪਲਾਟ ਅਲਾਟਮੈਂਟ ਘੁਟਾਲੇ ਦੀ ਜਾਂਚ ਜਾਰੀ ਰੱਖਣ...
ਖਾਸ ਖ਼ਬਰਰਾਸ਼ਟਰੀ

ਯੂਪੀਐੱਸਸੀ ਧੋਖਾਧੜੀ: ਪੂਜਾ ਖੇਡਕਰ ਨੂੰ 14 ਫਰਵਰੀ ਤੱਕ ਗ੍ਰਿਫ਼ਤਾਰੀ ਤੋਂ ਰਾਹਤ

Current Updates
ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਸਿਵਲ ਸੇਵਾ ਪ੍ਰੀਖਿਆ ਵਿੱਚ ਧੋਖਾਧੜੀ ਤੇ ਗਲਤ ਤਰੀਕੇ ਨਾਲ ਓਬੀਸੀ (ਹੋਰ ਪੱਛੜੇ ਵਰਗ) ਅਤੇ ਦਿਵਿਆਂਗ ਸ਼੍ਰੇਣੀ ਤਹਿਤ ਰਾਖਵਾਂਕਰਨ ਦਾ ਲਾਭ ਲੈਣ...
ਖਾਸ ਖ਼ਬਰਪੰਜਾਬਰਾਸ਼ਟਰੀਵਿਰਾਸਤ

ਮੁਕਤਸਰ ਦੀ ਘੋੜਾ ਮੰਡੀ ਵਿੱਚ ਪੁੱਜਿਆ 21 ਕਰੋੜੀ ਡੇਵਿਡ

Current Updates
ਸ੍ਰੀ ਮੁਕਤਸਰ ਸਾਹਿਬ-ਇੱਥੇ ਮੇਲਾ ਮਾਘੀ ਮੌਕੇ ਲੱਗਣ ਵਾਲੀ ਭਾਰਤ ਦੀ ਮਸ਼ਹੂਰ ਘੋੜਾ ਮੰਡੀ ਵਿੱਚ ਦੇਸ਼ ਭਰ ’ਚੋਂ ਘੋੜਾ ਵਪਾਰੀ ਕਈ ਕਿਸਮਾਂ ਦੇ ਘੋੜੇ ਲੈ ਕੇ...
ਖਾਸ ਖ਼ਬਰਪੰਜਾਬਰਾਸ਼ਟਰੀ

ਸੂਬਾ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਦਾ ਕਰੇਗੀ ਨਿਰਮਾਣ

Current Updates
ਪਟਿਆਲਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹੀ ਸ਼ਹਿਰ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ...
ਖਾਸ ਖ਼ਬਰਰਾਸ਼ਟਰੀ

ਗਲਵਾਨ ’ਚ ਜੋ ਹੋਇਆ, ਮੁੜ ਨਹੀਂ ਹੋਣਾ ਚਾਹੀਦਾ: ਜਨਰਲ ਦਿਵੇਦੀ

Current Updates
ਪੁਣੇ-ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਅੱਜ ਕਿਹਾ ਕਿ ਉੱਤਰੀ ਸਰਹੱਦ ’ਤੇ ਸਥਿਤੀ ਸਥਿਰ ਪਰ ਸੰਵੇਦਨਸ਼ੀਲ ਬਣੀ ਹੋਈ ਹੈ। ਉਨ੍ਹਾਂ ਕਿਹਾ, ‘ਗਲਵਾਨ ਵਿੱਚ ਜੋ ਕੁਝ...
ਖਾਸ ਖ਼ਬਰਰਾਸ਼ਟਰੀ

ਭਾਰਤ ਪ੍ਰਮੁੱਖ ਸਮੁੰਦਰੀ ਸ਼ਕਤੀ ਬਣ ਰਿਹੈ: ਮੋਦੀ

Current Updates
ਮੁੰਬਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਪ੍ਰਮੁੱਖ ਸਮੁੰਦਰੀ ਸ਼ਕਤੀ ਬਣ ਰਿਹਾ ਹੈ ਅਤੇ ਵਿਸ਼ਵ ਵਿੱਚ ਇਕ ਭਰੋਸੇਮੰਦ ਤੇ ਜ਼ਿੰਮੇਵਾਰ ਭਾਈਵਾਲ ਵਜੋਂ ਪਛਾਣਿਆ...
ਖਾਸ ਖ਼ਬਰਰਾਸ਼ਟਰੀ

ਭਾਜਪਾ-ਆਰਐੱਸਐੱਸ ਤੋਂ ਇਲਾਵਾ ‘ਭਾਰਤ ਰਾਜ’ ਨਾਲ ਵੀ ਲੜ ਰਹੀ ਹੈ ਕਾਂਗਰਸ: ਰਾਹੁਲ

Current Updates
ਨਵੀਂ ਦਿੱਲੀ-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਭਾਜਪਾ-ਆਰਐੱਸਐੱਸ ਦੇ ਨਾਲ-ਨਾਲ ਖੁਦ ‘ਭਾਰਤ ਰਾਜ’(ਇੰਡੀਅਨ ਸਟੇਟ) ਨਾਲ ਵੀ ਲੜ ਰਹੀ ਹੈ। ਇੱਥੇ...
ਖਾਸ ਖ਼ਬਰਰਾਸ਼ਟਰੀ

ਸੋਨੀਆ ਗਾਂਧੀ ਵੱਲੋਂ ‘ਇੰਦਰਾ ਗਾਂਧੀ ਭਵਨ’ ਦਾ ਉਦਘਾਟਨ

Current Updates
ਨਵੀਂ ਦਿੱਲੀ-ਕਾਂਗਰਸ ਦੀ ਸੰਸਦੀ ਪਾਰਟੀ ਦੀ ਮੁਖੀ ਸੋਨੀਆ ਗਾਂਧੀ ਨੇ ਅੱਜ 9ਏ, ਕੋਟਲਾ ਰੋਡ ਸਥਿਤ ਪਾਰਟੀ ਦੇ ਨਵੇਂ ਹੈੱਡਕੁਆਰਟਰ ਦਾ ਉਦਘਾਟਨ ਕੀਤਾ। ਦੇਸ਼ ਦੀ ਸਭ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਸੈਫ਼ ਅਲੀ ਖ਼ਾਨ ’ਤੇ ਘਰ ’ਚ ਵੜ ਕੇ ਹਮਲਾ, ਚਾਕੂ ਲੱਗਣ ਕਾਰਨ ਹਸਪਤਾਲ ਜ਼ੇਰੇ ਇਲਾਜ

Current Updates
ਮੁੰਬਈ: ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ‘ਤੇ ਵੀਰਵਾਰ ਤੜਕੇ ਇਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦੇ ਘਰ ਵਿਚ ਵੜ ਕੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਚਾਕੂ...