ਫਿਲਮ ‘ਐਮਰਜੈਂਸੀ’ ਨੂੰ ਪੰਜਾਬ ’ਚ ਰਿਲੀਜ਼ ਕੀਤੇ ਜਾਣ ਦਾ ਵਿਰੋਧ, ਐਸ.ਜੀ.ਪੀ.ਸੀ.ਪ੍ਰਧਾਨ ਵੱਲੋਂ ਮੁੱਖ ਮੰਤਰੀ ਨੂੰ ਪੱਤਰ
ਅੰਮ੍ਰਿਤਸਰ: ਭਾਜਪਾ ਦੀ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ (Kangana Ranaut) ਦੀ ਫਿਲਮ ‘ਐਮਰਜੈਂਸੀ’ (‘Emergency’) ਨੂੰ ਪੰਜਾਬ ਵਿੱਚ ਰਿਲੀਜ਼ ਕੀਤੇ ਜਾਣ ’ਤੇ ਸਿੱਖ ਜਗਤ...
