December 29, 2025

#‎bhaghwantmaan‬

ਖਾਸ ਖ਼ਬਰਰਾਸ਼ਟਰੀ

ਭਾਰਤ ਪ੍ਰਮੁੱਖ ਸਮੁੰਦਰੀ ਸ਼ਕਤੀ ਬਣ ਰਿਹੈ: ਮੋਦੀ

Current Updates
ਮੁੰਬਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਪ੍ਰਮੁੱਖ ਸਮੁੰਦਰੀ ਸ਼ਕਤੀ ਬਣ ਰਿਹਾ ਹੈ ਅਤੇ ਵਿਸ਼ਵ ਵਿੱਚ ਇਕ ਭਰੋਸੇਮੰਦ ਤੇ ਜ਼ਿੰਮੇਵਾਰ ਭਾਈਵਾਲ ਵਜੋਂ ਪਛਾਣਿਆ...
ਖਾਸ ਖ਼ਬਰਰਾਸ਼ਟਰੀ

ਭਾਜਪਾ-ਆਰਐੱਸਐੱਸ ਤੋਂ ਇਲਾਵਾ ‘ਭਾਰਤ ਰਾਜ’ ਨਾਲ ਵੀ ਲੜ ਰਹੀ ਹੈ ਕਾਂਗਰਸ: ਰਾਹੁਲ

Current Updates
ਨਵੀਂ ਦਿੱਲੀ-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਭਾਜਪਾ-ਆਰਐੱਸਐੱਸ ਦੇ ਨਾਲ-ਨਾਲ ਖੁਦ ‘ਭਾਰਤ ਰਾਜ’(ਇੰਡੀਅਨ ਸਟੇਟ) ਨਾਲ ਵੀ ਲੜ ਰਹੀ ਹੈ। ਇੱਥੇ...
ਖਾਸ ਖ਼ਬਰਰਾਸ਼ਟਰੀ

ਸੋਨੀਆ ਗਾਂਧੀ ਵੱਲੋਂ ‘ਇੰਦਰਾ ਗਾਂਧੀ ਭਵਨ’ ਦਾ ਉਦਘਾਟਨ

Current Updates
ਨਵੀਂ ਦਿੱਲੀ-ਕਾਂਗਰਸ ਦੀ ਸੰਸਦੀ ਪਾਰਟੀ ਦੀ ਮੁਖੀ ਸੋਨੀਆ ਗਾਂਧੀ ਨੇ ਅੱਜ 9ਏ, ਕੋਟਲਾ ਰੋਡ ਸਥਿਤ ਪਾਰਟੀ ਦੇ ਨਵੇਂ ਹੈੱਡਕੁਆਰਟਰ ਦਾ ਉਦਘਾਟਨ ਕੀਤਾ। ਦੇਸ਼ ਦੀ ਸਭ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਸੈਫ਼ ਅਲੀ ਖ਼ਾਨ ’ਤੇ ਘਰ ’ਚ ਵੜ ਕੇ ਹਮਲਾ, ਚਾਕੂ ਲੱਗਣ ਕਾਰਨ ਹਸਪਤਾਲ ਜ਼ੇਰੇ ਇਲਾਜ

Current Updates
ਮੁੰਬਈ: ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ‘ਤੇ ਵੀਰਵਾਰ ਤੜਕੇ ਇਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦੇ ਘਰ ਵਿਚ ਵੜ ਕੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਚਾਕੂ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਪੂਜਾ ਖੇਡਕਰ ਵੱਲੋਂ ਅਗਾਊਂ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਰੁਖ਼

Current Updates
ਨਵੀਂ ਦਿੱਲੀ-ਸਿਵਲ ਸੇਵਾ ਪ੍ਰੀਖਿਆ ਵਿੱਚ ਧੋਖਾਧੜੀ ਅਤੇ ਗ਼ਲਤ ਢੰਗ ਨਾਲ ਓਬੀਸੀ ਅਤੇ ਦਿਵਿਆਂਗ ਕੋਟੇ ਦਾ ਲਾਭ ਲੈਣ ਦੇ ਮਾਮਲੇ ਵਿੱਚ ਮੁਲਜ਼ਮ ਸਾਬਕਾ ਆਈਏਐਸ ਪ੍ਰੋਬੇਸ਼ਨਰੀ ਅਧਿਕਾਰੀ...
ਖਾਸ ਖ਼ਬਰਰਾਸ਼ਟਰੀ

ਸਾਬਕਾ ਸੈਨਿਕ ਕੌਮ ਦੇ ਨਿਰਮਾਣ ’ਚ ਯੋਗਦਾਨ ਪਾ ਸਕਦੇ ਨੇ: ਦਿਵੇਦੀ

Current Updates
ਪੁਣੇੇ-ਫ਼ੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਕਿਹਾ ਹੈ ਕਿ ਸਾਬਕਾ ਫ਼ੌਜੀਆਂ ਦੇ ਅਨੁਭਵ ਤੇ ਵਚਨਬੱਧਤਾ ਦੀ ਵਰਤੋਂ ਕੌਮ ਦੇ ਨਿਰਮਾਣ ’ਚ ਕੀਤੀ ਜਾ ਸਕਦੀ ਹੈ।...
ਖਾਸ ਖ਼ਬਰਰਾਸ਼ਟਰੀ

ਜਬਰ-ਜਨਾਹ ਮਾਮਲਾ: ਆਸਾਰਾਮ ਨੂੰ ਅੰਤਰਿਮ ਜ਼ਮਾਨਤ ਮਿਲੀ

Current Updates
ਜੋਧਪੁਰ-ਰਾਜਸਥਾਨ ਹਾਈ ਕੋਰਟ ਨੇ 2013 ਦੇ ਜਬਰ-ਜਨਾਹ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਆਸਾਰਾਮ ਨੂੰ ਅੱਜ 31 ਮਾਰਚ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ।...
ਖਾਸ ਖ਼ਬਰਰਾਸ਼ਟਰੀ

ਮਕਬੂਜ਼ਾ ਕਸ਼ਮੀਰ ਤੋਂ ਬਿਨਾਂ ਜੰਮੂ ਕਸ਼ਮੀਰ ਅਧੂਰਾ: ਰਾਜਨਾਥ

Current Updates
ਜੰਮੂ-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਜੰਮੂ ਕਸ਼ਮੀਰ ਮਕਬੂਜ਼ਾ ਕਸ਼ਮੀਰ ਤੋਂ ਬਿਨਾਂ ਅਧੂਰਾ ਹੈ ਅਤੇ ਇਹ ਪਾਕਿਸਤਾਨ ਲਈ ਇੱਕ ਵਿਦੇਸ਼ੀ ਖੇਤਰ ਤੋਂ ਵੱਧ...
ਖਾਸ ਖ਼ਬਰਰਾਸ਼ਟਰੀਵਿਰਾਸਤ

ਮਾਘ ਦੀ ਸੰਗਰਾਂਦ ਮੌਕੇ 3.50 ਕਰੋੜ ਲੋਕਾਂ ਵੱਲੋਂ ਸੰਗਮ ਇਸ਼ਨਾਨ

Current Updates
ਪ੍ਰਯਾਗਰਾਜ-ਮਹਾਕੁੰਭ ਦੇ ਦੂਜੇ ਇਸ਼ਨਾਨ ਮਾਘ ਦੀ ਸੰਗਰਾਂਦ ਮੌਕੇ ਅੱਜ ਅਖਾੜਿਆਂ ਦੇ ਸਾਧੂ-ਸੰਤਾਂ ਦਾ ਅੰਮ੍ਰਿਤ ਇਸ਼ਨਾਨ ਕੀਤਾ। ਇਸੇ ਵਿਚਾਲੇ ਅੱਜ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ...
ਖਾਸ ਖ਼ਬਰਤਕਨਾਲੋਜੀਰਾਸ਼ਟਰੀ

ਭਾਰਤੀ ਚੋਣਾਂ ਬਾਰੇ ਮਾਰਕ ਜ਼ੁਕਰਬਰਗ ਦੀਆਂ ਟਿੱਪਣੀਆਂ ਲਈ ਮੈਟਾ ਨੇ ਮੁਆਫ਼ੀ ਮੰਗੀ

Current Updates
ਨਵੀਂ ਦਿੱਲੀ-ਮੈਟਾ ਨੇ ਬੁੱਧਵਾਰ ਨੂੰ ਆਪਣੇ ਸੀਈਓ ਮਾਰਕ ਜ਼ਕਰਬਰਗ (Meta CEO Mark Zuckerberg) ਵੱਲੋਂ ਦਿੱਤੇ ਗਏ ਉਸ ਝੂਠੇ ਬਿਆਨ ਲਈ ਮੁਆਫ਼ੀ ਮੰਗੀ, ਜਿਸ ਵਿਚ ਜ਼ਕਰਬਰਗ...