ਸਿੱਖਿਆ ਖੇਤਰ ‘ਚ ਪੰਜਾਬ ਸਰਕਾਰ ਵੱਲੋਂ ਕੀਤੇ ਸੁਧਾਰ ਫੈਕਲਟੀ, ਵਿਦਿਆਰਥੀਆਂ ਅਤੇ ਉਦਯੋਗਿਕ ਭਾਈਵਾਲਾਂ ਲਈ ਨਵੇਂ ਰਾਹ ਖੋਲ੍ਹ ਰਹੇ ਹਨ: ਰਕਸ਼ਾ ਕਿਰਨ, ਪ੍ਰਿੰਸੀਪਲ, ਸਰਕਾਰੀ ਪੋਲੀਟੈਕਨਿਕ ਕਾਲਜ, ਖੂਨੀਮਾਜਰਾ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਪੰਜਾਬ ਸਿੱਖਿਆ ਕ੍ਰਾਂਤੀ’ ਨੇ ਤਕਨੀਕੀ ਸਿੱਖਿਆ ਵਿੱਚ ਲੀਡਰਸ਼ਿਪ ਅਤੇ ਸ਼ਾਸਨ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ...
