ਖਾਸ ਖ਼ਬਰਪੰਜਾਬਰਾਸ਼ਟਰੀ34ਵੀਂ ਵਿਸ਼ਵ ਪੰਜਾਬੀ ਕਾਨਫਰੰਸ ’ਚ ਹਿੱਸਾ ਲੈਣ ਲਈ ਭਾਰਤ ਤੋਂ 65 ਮੈਂਬਰੀ ਵਫ਼ਦ ਅਟਾਰੀ ਸੜਕ ਰਸਤੇ ਪਾਕਿ ਪੁੱਜਾCurrent UpdatesJanuary 18, 2025 January 18, 2025 ਅੰਮ੍ਰਿਤਸਰ-ਲਾਹੌਰ ਵਿਖੇ 19 ਤੋਂ 21 ਜਨਵਰੀ ਤੱਕ ਹੋਣ ਵਾਲੀ 34ਵੀਂ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਹਿੱਸਾ ਲੈਣ ਵਾਸਤੇ ਭਾਰਤ ਤੋਂ 65 ਮੈਂਬਰੀ ਵਫ਼ਦ ਅੱਜ ਵਾਹਗਾ-ਅਟਾਰੀ ਸਰਹੱਦ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ‘ਐਮਰਜੈਂਸੀ’ ਵਿਰੁੱਧ ਵਿਰੋਧ ਪ੍ਰਦਰਸ਼ਨ’ ਫਿਲਮ ‘ਐਮਰਜੈਂਸੀ’ ਦੇ ਪ੍ਰਦਰਸ਼ਨ ’ਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਐੱਸਜੀਪੀਸੀ ਵੱਲੋਂ ਮੁਜ਼ਾਹਰੇCurrent UpdatesJanuary 17, 2025 January 17, 2025 ਅੰਮ੍ਰਿਤਸਰ-ਭਾਜਪਾ ਦੀ ਸੰਸਦ ਮੈਂਬਰ ਅਤੇ ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੱਲੋਂ ਬਣਾਈ ਗਈ ਫਿਲਮ ‘ਐਮਰਜੈਂਸੀ’ ਦੇ ਪ੍ਰਦਰਸ਼ਨ ’ਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ...
ਖਾਸ ਖ਼ਬਰਮਨੋਰੰਜਨਰਾਸ਼ਟਰੀਫਿਲਮ ‘ਐਮਰਜੈਂਸੀ’ ਨੂੰ ਪੰਜਾਬ ’ਚ ਰਿਲੀਜ਼ ਕੀਤੇ ਜਾਣ ਦਾ ਵਿਰੋਧ, ਐਸ.ਜੀ.ਪੀ.ਸੀ.ਪ੍ਰਧਾਨ ਵੱਲੋਂ ਮੁੱਖ ਮੰਤਰੀ ਨੂੰ ਪੱਤਰCurrent UpdatesJanuary 16, 2025 January 16, 2025 ਅੰਮ੍ਰਿਤਸਰ: ਭਾਜਪਾ ਦੀ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ (Kangana Ranaut) ਦੀ ਫਿਲਮ ‘ਐਮਰਜੈਂਸੀ’ (‘Emergency’) ਨੂੰ ਪੰਜਾਬ ਵਿੱਚ ਰਿਲੀਜ਼ ਕੀਤੇ ਜਾਣ ’ਤੇ ਸਿੱਖ ਜਗਤ...
ਖਾਸ ਖ਼ਬਰਪੰਜਾਬਰਾਸ਼ਟਰੀਨਵੇਂ ਸਾਲ ਮੌਕੇ ਹਜ਼ਾਰਾਂ ਸ਼ਰਧਾਲੂਆਂ ਨੇ ਹਰਮਿੰਦਰ ਸਾਹਿਬ ਮੱਥਾ ਟੇਕਿਆCurrent UpdatesJanuary 1, 2025 January 1, 2025 ਅੰਮ੍ਰਿਤਸਰ-ਨਵੇਂ ਸਾਲ ਦੇ ਪਹਿਲੇ ਦਿਨ ਬੁੱਧਵਾਰ ਨੂੰ ਵੱਡੀ ਗਿਣਤੀ ਸ਼ਰਧਾਲੂ ਅੰਮ੍ਰਿਤਸਰ ਵਿਚ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਸ਼ਰਧਾਲੂਆਂ ਨੇ ਘੰਟਿਆਂਬੱਧੀ ਕਤਾਰਾਂ ਵਿਚ ਖੜ੍ਹ...
ਖਾਸ ਖ਼ਬਰਰਾਸ਼ਟਰੀਐਸ.ਜੀ.ਪੀ.ਸੀ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਅਪੀਲ ਕਰਦਾ ਆਪਣਾ ਮਤਾ ਰੱਦCurrent UpdatesDecember 31, 2024 December 31, 2024 ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿੰਗ ਕਮੇਟੀ ਨੇ ਖਾਲਿਸਤਾਨੀ ਸਮਰਥਕ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਅਪੀਲ ਕਰਦਾ ਆਪਣਾ ਹੀ ਪਾਸ ਕੀਤਾ...
ਖਾਸ ਖ਼ਬਰਪੰਜਾਬਅੰਮ੍ਰਿਤਸਰ: ਪੁਲੀਸ ਸਟੇਸ਼ਨ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ’ਚ ਦੋ ਗ੍ਰਿਫਤਾਰCurrent UpdatesDecember 28, 2024 December 28, 2024 ਅੰਮ੍ਰਿਤਸਰ-ਪੰਜਾਬ ਪੁਲੀਸ ਨੇ ਹਾਲ ਹੀ ਵਿਚ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲੀਸ ਸਟੇਸ਼ਨ ’ਤੇ ਕਥਿਤ ਤੌਰ ‘ਤੇ ਗ੍ਰਨੇਡ ਹਮਲਾ ਕਰਨ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ...
ਖਾਸ ਖ਼ਬਰਪੰਜਾਬਡਾ.ਮਨਮੋਹਨ ਸਿੰਘ ਦਾ ਅੰਮ੍ਰਿਤਸਰ ਨਾਲ ਰਿਹਾ ਵਿਸ਼ੇਸ਼ ਰਿਸ਼ਤਾ, ਲੋਕ ਭਾਵਨਾਤਮਕ ਯਾਦ ਵਿੱਚ ਡੁੱਬੇCurrent UpdatesDecember 27, 2024 December 27, 2024 ਅੰਮ੍ਰਿਤਸਰ-ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਨਾਲ ਇੱਕ ਵਿਸ਼ੇਸ਼ ਰਿਸ਼ਤਾ ਬਣਾਇਆ, ਜਿੱਥੇ ਉਨ੍ਹਾਂ ਨੇ ਆਪਣੇ ਕਈ ਸਾਲ ਬਿਤਾਏ ਸਨ। ਡਾ. ਮਨਮੋਹਨ...
ਖਾਸ ਖ਼ਬਰਪੰਜਾਬਬੀਬੀ ਜਗੀਰ ਕੌਰ ਪ੍ਰਤੀ ਬਦਕਲਾਮੀ ਲਈ ਐਸ.ਜੀ.ਪੀ.ਸੀ ਪ੍ਰਧਾਨ ਧਾਮੀ ਨੂੰ ਪੰਜ ਪਿਆਰਿਆਂ ਨੇ ਲਾਈ ਤਨਖ਼ਾਹCurrent UpdatesDecember 25, 2024 December 25, 2024 ਅੰਮ੍ਰਿਤਸਰ-ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸ੍ਰੀ ਅਕਾਲ ਤਖ਼ਤ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆCurrent UpdatesNovember 16, 2024 November 16, 2024 ਅੰਮ੍ਰਿਤਸਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ...
ਖਾਸ ਖ਼ਬਰਰਾਸ਼ਟਰੀToday’s Hukamnama : ਅੱਜ ਦਾ ਹੁਕਮਨਾਮਾ(16-11-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰCurrent UpdatesNovember 16, 2024 November 16, 2024 ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ...