December 30, 2025

Bhagwant Mann

ਖਾਸ ਖ਼ਬਰਰਾਸ਼ਟਰੀ

ਪ੍ਰਦੂਸ਼ਣ ਕਾਰਨ ਸੁਪਰੀਮ ਕੋਰਟ ਵਿੱਚ ਸਿਰਫ਼ ਵਰਚੁਅਲ ਸੁਣਵਾਈਆਂ ਲਈ ਵਿਚਾਰ ਹੋ ਸਕਦੈ: ਚੀਫ਼ ਜਸਟਿਸ

Current Updates
ਨਵੀਂ ਦਿੱਲੀ- ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਨੇ ਗੰਭੀਰ ਹਵਾ ਪ੍ਰਦੂਸ਼ਣ ਕਾਰਨ ਸੁਪਰੀਮ ਕੋਰਟ ਦੀਆਂ ਸੁਣਵਾਈਆਂ ਨੂੰ ਸਿਰਫ਼ ਵਰਚੁਅਲ ਮੋਡ ਵਿੱਚ ਤਬਦੀਲ ਕਰਨ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

ਛੋਟੇ ਮੁੱਲ ਦੇ ਨੋਟਾਂ ਦੀ ਭਾਰੀ ਕਮੀ ਕਾਰਨ ਕਾਲਾਬਾਜ਼ਾਰੀ ਨੂੰ ਮਿਲ ਰਿਹਾ ਹੁਲਾਰਾ

Current Updates
ਫਗਵਾੜਾ- ਵਿਆਹਾਂ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਨਵੇਂ ਛਪੇ 10 ਅਤੇ 20 ਰੁਪਏ ਦੇ ਨੋਟਾਂ ਦੀ ਭਾਰੀ ਕਮੀ ਕਾਰਨ ਪੂਰੇ ਖੇਤਰ ਵਿੱਚ ਵੱਡੇ ਪੱਧਰ ‘ਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

‘ਆਪ’ ਨੇ ਸ਼ਹੀਦੀ ਸ਼ਤਾਬਦੀ ਸਮਾਗਮਾਂ ’ਚੋਂ ਪ੍ਰਧਾਨ ਮੰਤਰੀ ਦੀ ਗੈਰਹਾਜ਼ਰੀ ’ਤੇ ਚੁੱਕੇ ਸਵਾਲ

Current Updates
ਚੰਡੀਗੜ੍ਹ- ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੂਰਬ ਮੌਕੇ ਕਰਵਾਏ ਗਏ ਸਮਾਗਮਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਬੌਲੀਵੁੱਡ ਸੋਸ਼ਲਾਈਟ ਓਰੀ ਡਰੱਗਜ਼ ਕੇਸ ਦੇ ਸਿਲਸਿਲੇ ਵਿੱਚ ਮੁੰਬਈ ਪੁਲੀਸ ਸਾਹਮਣੇ ਪੇਸ਼

Current Updates
ਮੁੰਬਈ- ਬੌਲੀਵੁੱਡ ਸੋਸ਼ਲਾਈਟ ਅਤੇ ਪ੍ਰਭਾਵਸ਼ਾਲੀ ਵਿਅਕਤੀ ਓਰਹਾਨ ਅਵਤਰਮਣੀ ਉਰਫ਼ ਓਰੀ ਬੁੱਧਵਾਰ ਨੂੰ ਇੱਕ ਡਰੱਗ ਜ਼ਬਤੀ ਮਾਮਲੇ ਵਿੱਚ ਆਪਣਾ ਬਿਆਨ ਦਰਜ ਕਰਵਾਉਣ ਲਈ ਮੁੰਬਈ ਪੁਲੀਸ ਦੇ...
ਖਾਸ ਖ਼ਬਰਰਾਸ਼ਟਰੀ

ਸੰਵਿਧਾਨ ਦਿਵਸ: ਸੰਵਿਧਾਨਕ ਜ਼ਿੰਮੇਵਾਰੀਆਂ ਮਜ਼ਬੂਤ ਜਮਹੂਰੀਅਤ ਦੀ ਨੀਂਹ: ਮੋਦੀ

Current Updates
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਨਾਗਰਿਕਾਂ ਨੂੰ ਆਪਣੇ ਸੰਵਿਧਾਨਕ ਫਰਜ਼ਾਂ ਨੂੰ ਪੂਰਾ ਕਰਨ ਦੀ ਅਪੀਲ ਕੀਤੀ ਅਤੇ ਜ਼ੋਰ ਦੇ ਕੇ ਕਿਹਾ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਕੈਪਸ ਕੈਫੇ ਗੋਲੀਬਾਰੀ: ਹਰ ਘਟਨਾ ਤੋਂ ਬਾਅਦ ਸਾਨੂੰ ਵੱਡੀ ਓਪਨਿੰਗ ਮਿਲੀ: ਕਪਿਲ ਸ਼ਰਮਾ

Current Updates
ਮੁੰਬਈ- ਅਦਾਕਾਰ-ਕਾਮੇਡੀਅਨ ਕਪਿਲ ਸ਼ਰਮਾ ਨੇ ਬੁੱਧਵਾਰ ਨੂੰ ਕਿਹਾ ਕਿ ਕੈਨੇਡਾ ਦੇ ਸਰੀ ਵਿੱਚ ਉਨ੍ਹਾਂ ਦੇ ਕੈਫੇ ’ਤੇ ਗੋਲੀਬਾਰੀ ਦੀਆਂ ਤਿੰਨ ਘਟਨਾਵਾਂ ਨੇ ਅਧਿਕਾਰੀਆਂ ਨੂੰ ਦੇਸ਼...
ਖਾਸ ਖ਼ਬਰਪੰਜਾਬਰਾਸ਼ਟਰੀ

ਨੌਜਵਾਨ ਏਕਤਾ ਕਲੱਬ ਨੇ ਕਰਵਾਇਆ ਭਗਵਤੀ ਜਾਗਰਣ

Current Updates
ਪਟਿਆਲਾ- ਨੌਜਵਾਨ ਏਕਤਾ ਕਲੱਬ, ਪਟਿਆਲਾ ਵੱਲੋਂ 9ਵਾਂ ਵਿਸ਼ਾਲ ਭਗਵਤੀ ਜਾਗਰਣ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਕਰਵਾਇਆ ਗਿਆ। ਛੋਟੀ ਬਾਰਾਂਦਰੀ ਨੇੜੇ ਹੋਮ ਗਾਰਡਜ਼ ਕੰਪਲੈਕਸ ਵਿੱਚ ਕਰਵਾਏ...
ਖਾਸ ਖ਼ਬਰਪੰਜਾਬਰਾਸ਼ਟਰੀ

नौजवान एकता क्लब ने करवाया भगवती जागरण

Current Updates
पटियाला- नौजवान एकता क्लब, पटियाला की ओर से 9वां विशाल भगवती जागरण श्रद्धा और भक्ति भावना के साथ करवाया गया। छोटी बारांदरी के नज़दीक होमगार्ड्स...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਜੋਤਿਸ਼ ਦੀ ਆੜ ਵਿੱਚਠੱਗੀ ਮਾਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ

Current Updates
ਚੰਡੀਗੜ੍ਹ- ਸ਼ਾਸਤਰੀ ਪੰਡਿਤ ਨਾਮ ਦੇ ਇੱਕ ਸ਼ਖਸ ਵੱਲੋਂ ਕਸਬਾ ਸ਼ਹਿਣਾ ਦੇ ਖੁਸ਼ਵਿੰਦਰ ਸਿੰਘ ਪੁੱਤਰ ਮੇਜਰ ਸਿੰਘ ਪੱਖੋ ਬਸਤੀ ਸ਼ਹਿਣਾ ਦੇ ਘਰ ਦੇ ਵੇਹੜੇ ਵਿੱਚ ਸੋਨੇ...
ਖਾਸ ਖ਼ਬਰਪੰਜਾਬਰਾਸ਼ਟਰੀ

ਆਨੰਦਪੁਰ ਸਾਹਿਬ ਨੂੰ 15 ਸਾਲ ਪਹਿਲਾਂ ਅਕਾਲੀ ਦਲ ਦੀ ਸਰਕਾਰ ਨੇ ਪਵਿੱਤਰ ਸ਼ਹਿਰ ਐਲਾਨਿਆ ਸੀ: ਬਾਦਲ

Current Updates
ਸ਼੍ਰੀ ਆਨੰਦ ਪੁਰ ਸਾਹਿਬ- ਸ਼੍ਰੋਮਣੀਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਮੂਹ ਪੰਥਕ ਧੜਿਆਂ ਵਿੱਚ ਏਕਤਾ ਲਈ ਭਾਵੁਕ ਅਪੀਲ ਕੀਤੀ। ਉਨ੍ਹਾਂ ਜ਼ੋਰ...