July 30, 2026

#punjab

ਖਾਸ ਖ਼ਬਰਪੰਜਾਬਰਾਸ਼ਟਰੀ

ਪਟਿਆਲਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ; ਸੁਰਜੀਤ ਸਿੰਘ ਰੱਖੜਾ ਨੇ ਫੜਿਆ ‘ਆਪ’ ਦਾ ਪੱਲਾ

Current Updates
ਪਟਿਆਲਾ: ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਬਹੁਤ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ...
ਖਾਸ ਖ਼ਬਰਪੰਜਾਬਰਾਸ਼ਟਰੀ

ਪਟਿਆਲਾ ਵਿਖੇ ਰਾਮ ਦਰਬਾਰ ਦੀ ਪੂਜਾ ਤੋਂ ਬਾਅਦ ਮੰਦਿਰ ਕੇਦਾਰ ਨਾਥ ਵਿੱਚ ਧਾਰਮਿਕ ਪ੍ਰੋਗਰਾਮ; ਪੰਡਿਤ ਅਨਿਲ ਮਿਸ਼ਰਾ ਨੇ ਪੁਰਸ਼ੋਤਮ ਮਾਸ ਦੇ ਮਹੱਤਵ ‘ਤੇ ਪਾਇਆ ਚਾਨਣਾ

Current Updates
ਪਟਿਆਲਾ-  ਤਰੋਸਦੀ ਦੇ ਪਾਵਨ ਅਵਸਰ ਤੇ ਆਯੋਜਿਤ ਧਾਰਮਿਕ ਪ੍ਰੋਗਰਾਮ ਦੌਰਾਨ ਵਿਸੇਸ਼ ਰੂਪ ਵਿੱਚ ਪੁਰਸ਼ੋਤਮ ਮਾਸ ਦੇ ਮਹੱਤਵ ਤੇ ਚਾਨਣਾ ਪਾਇਆ ਗਿਆ – ਪੰਡਿਤ ਅਨਿਲ ਮਿਸ਼ਰਾ...
ਖਾਸ ਖ਼ਬਰਪੰਜਾਬਰਾਸ਼ਟਰੀ

ਮਾਲੇਰਕੋਟਲਾ: ਕੂੜੇ ਦੇ ਢੇਰ ‘ਚ ਜ਼ਬਰਦਸਤ ਧਮਾਕਾ

Current Updates
ਮਾਲੇਰਕੋਟਲਾ- ਅੱਜ ਦੇਰ ਸ਼ਾਮ ਕਰੀਬ ਸਾਢੇ ਪੰਜ ਵਜੇ ਮਾਲੇਰਕੋਟਲਾ-ਹਥੋਆ ਸੜਕ ’ਤੇ ਸਥਿਤ ਲਸਾੜਾ ਡਰੇਨ ਦੇ ਪੁਲ ਨੇੜੇ ਕੂੜੇ ਦੇ ਢੇਰ ਵਿੱਚ ਇੱਕ ਜ਼ਬਰਦਸਤ ਧਮਾਕਾ ਹੋਣ...
ਖਾਸ ਖ਼ਬਰਪੰਜਾਬਰਾਸ਼ਟਰੀ

ਸੋਨੇ ਦੀ ਤਸਕਰੀ ਦਾ ਵੱਡਾ ਖੁਲਾਸਾ! ਕੁਆਲਾਲੰਪੁਰ ਫਲਾਈਟ ਫੜਨ ਦੀ ਤਿਆਰੀ ‘ਚ ਸੀ ਯਾਤਰੀ, ਢਾਈ ਕਰੋੜ ਦੇ ਸੋਨੇ ਸਮੇਤ ਗ੍ਰਿਫ਼ਤਾਰ

Current Updates
ਅੰਮ੍ਰਿਤਸਰ: ਕੌਮਾਂਤਰੀ ਹਵਾਈ ਅੱਡੇ ‘ਤੇ ਤਾਇਨਾਤ ਕਸਟਮ ਵਿਭਾਗ (Customs Department) ਦੀ ਟੀਮ ਨੇ ਸੋਨੇ ਦੀ ਤਸਕਰੀ (Gold Smuggling) ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕੀਤਾ...
ਖਾਸ ਖ਼ਬਰਪੰਜਾਬਰਾਸ਼ਟਰੀ

ਜਨਤਾ ਦੀ ਜੇਬ ‘ਤੇ ਡਾਕਾ: ਮੋਹਾਲੀ ’ਚ ਪੈਟਰੋਲ 100 ਰੁਪਏ ਤੋਂ ਪਾਰ, ਆਮ ਲੋਕਾਂ ਦਾ ਬਜਟ ਵਿਗੜਿਆ

Current Updates
ਮੋਹਾਲੀ: ਪੰਜਾਬ ਵਿੱਚ ਆਮ ਜਨਤਾ ਨੂੰ ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਤੇਲ ਕੰਪਨੀਆਂ ਵੱਲੋਂ ਕੀਮਤਾਂ ਵਿੱਚ ਕੀਤੇ ਗਏ ਤਾਜ਼ਾ ਵਾਧੇ ਤੋਂ ਬਾਅਦ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਪੁਲਿਸ ‘ਚ ਹੜਕੰਪ! 13 ਲੱਖ ਰੁਪਏ ਦੇ ਰਿਸ਼ਵਤ ਮਾਮਲੇ ’ਚ CBI ਦੀ FIR ‘ਚ ਵਿਜੀਲੈਂਸ ਚੀਫ਼ ਸ਼ਰਦ ਸੱਤਿਆ ਚੌਹਾਨ ਦਾ ਨਾਂ ਆਇਆ ਸਾਹਮਣੇ

Current Updates
ਚੰਡੀਗੜ੍ਹ: ਪੰਜਾਬ ਪੁਲਿਸ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਉਸ ਵੇਲੇ ਹੜਕੰਪ ਮਚ ਗਿਆ, ਜਦੋਂ 13 ਲੱਖ ਰੁਪਏ ਦੇ ਇੱਕ ਰਿਸ਼ਵਤਖੋਰੀ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਫ਼ੌਜ ਦੀ ਨੌਕਰੀ ਤੋਂ ਲੈ ਕੇ ਐਨਕਾਊਂਟਰ ਤੱਕ: ਸੁਪਨੇ ਦੇਖਣ ਵਾਲਾ ਗੁਰਪ੍ਰੀਤ ਕਿਵੇਂ ਬਣਿਆ ‘ਸੀਰੀਅਲ ਕਿੱਲਰ’? ਪਰਿਵਾਰ ਹੈਰਾਨ

Current Updates
ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ (ਤਰਨਤਾਰਨ ਸਰਹੱਦ) ਦੇ ਰਹਿਣ ਵਾਲੇ ਸਾਬਕਾ ਫ਼ੌਜੀ ਗੁਰਪ੍ਰੀਤ ਸਿੰਘ (46) ਦੀ ਉੱਤਰ ਪ੍ਰਦੇਸ਼ ਦੇ ਚੰਦੌਲੀ ਵਿੱਚ ਹੋਏ ਇੱਕ ਪੁਲਿਸ ਮੁਕਾਬਲੇ ਵਿੱਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਹਾਈਕੋਰਟ ਤੋਂ ਵੱਡੀ ਰਾਹਤ: ‘ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਕੋਈ ਕਾਰਵਾਈ ਨਾ ਕਰੇ ਪੰਜਾਬ ਸਰਕਾਰ’

Current Updates
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਜ ਸਭਾ ਮੈਂਬਰ (MP) ਸੰਦੀਪ ਪਾਠਕ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਸਖ਼ਤ ਕਾਰਵਾਈ...
ਖਾਸ ਖ਼ਬਰਪੰਜਾਬਰਾਸ਼ਟਰੀ

ਧਰਨਾ ਬਨਾਮ ਧਾਰਨਾ: ਬਰਸਾਤੀ ਪਾਣੀ ਦੇ ਨਿਕਾਸ ਨੂੰ ਲੈ ਕੇ ਪਿੰਡ ਆਹਮੋ-ਸਾਹਮਣੇ; ਸਥਿਤੀ ਤਣਾਅਪੂਰਨ

Current Updates
ਪਟਿਆਲਾ:  ਖ਼ਰਾਬ ਮੌਸਮ ਅਤੇ ਤੇਜ਼ ਮੀਂਹ ਦੇ ਚੱਲਦਿਆਂ ਜਿੱਥੇ ਆਮ ਜਨ-ਜੀਵਨ ਪ੍ਰਭਾਵਿਤ ਹੋਇਆ ਹੈ, ਉੱਥੇ ਹੀ ਹੁਣ ਬਰਸਾਤੀ ਪਾਣੀ ਦੇ ਨਿਕਾਸ ਨੂੰ ਲੈ ਕੇ ਪੇਂਡੂ...
ਖਾਸ ਖ਼ਬਰਪੰਜਾਬਰਾਸ਼ਟਰੀ

ਬਿਨਾਂ ਟਿਊਸ਼ਨ ਤੋਂ ਬਾਰ੍ਹਵੀਂ ‘ਚੋਂ ਮਾਰੀ ਬਾਜ਼ੀ: ਟੌਪਰ ਸੁਪਨੀਤ ਕੌਰ ਹੁਣ ਅਸਮਾਨ ‘ਚ ਭਰੇਗੀ ਉਡਾਣ, ਬਣਨਾ ਚਾਹੁੰਦੀ ਹੈ ਪਾਇਲਟ

Current Updates
ਪਟਿਆਲਾ: ਜੇਕਰ ਮਨ ਵਿੱਚ ਕੁਝ ਕਰ ਗੁਜ਼ਰਨ ਦਾ ਜਜ਼ਬਾ ਅਤੇ ਇਰਾਦੇ ਮਜ਼ਬੂਤ ਹੋਣ, ਤਾਂ ਕੋਈ ਵੀ ਮੁਕਾਮ ਹਾਸਲ ਕਰਨਾ ਅਸੰਭਵ ਨਹੀਂ ਹੁੰਦਾ। ਇਸ ਗੱਲ ਨੂੰ...