ਖਾਸ ਖ਼ਬਰਪੰਜਾਬਰਾਸ਼ਟਰੀਮਜੀਠੀਆ ਦੀ ਸੁਰੱਖਿਆ ਵਾਪਸ ਲੈਣ ’ਤੇ ਭੜਕੇ ਸੁਖਬੀਰ ਬਾਦਲCurrent UpdatesApril 1, 2025 April 1, 2025 ਲੰਬੀ- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਦੀ ਜੈੱਡ ਪਲੱਸ ਸਮੇਤ ਸਮੁੱਚੀ ਸੁਰੱਖਿਆ ਵਾਪਸ ਲੈਣ ਪਿੱਛੇ ਆਪ ਦੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਮੈਂ ਫੈਸ਼ਨ ਟਰੈਂਡਜ਼ ਵੱਲ ਘੱਟ ਧਿਆਨ ਦਿੰਦੀ ਹਾਂ: ਜਾਹਨਵੀ ਕਪੂਰCurrent UpdatesMarch 31, 2025 March 31, 2025 ਮੁੰਬਈ: ਬੌਲੀਵੁੱਡ ਅਦਾਕਾਰਾ ਜਾਹਨਵੀ ਕਪੂਰ ਦਾ ਕਹਿਣਾ ਹੈ ਕਿ ਉਸ ਨੂੰ ਇਸ ਦੀ ਕੋਈ ਪ੍ਰਵਾਹ ਨਹੀਂ ਕਿ ਲੋਕ ਉਸ ਦੀ ਫੈਸ਼ਨ ਚੋਣ ਨੂੰ ਕਿਵੇਂ ਦੇਖਦੇ...
ਖਾਸ ਖ਼ਬਰਪੰਜਾਬਰਾਸ਼ਟਰੀਮਾਂ ਕਾਲੀ ਦੇ ਆਸ਼ੀਰਵਾਦ ਨਾਲ ਪੰਜਾਬ ਨਸ਼ਿਆਂ ਦੇ ਦਾਨਵ ਨੂੰ ਹਰਾਂਵੇਗਾ: ਸਿਸੋਦੀਆCurrent UpdatesMarch 31, 2025 March 31, 2025 ਪਟਿਆਲਾ- ਨਵਰਾਤਰੀ ਦੇ ਪਹਿਲੇ ਦਿਨ ਅੱਜ ਇੱਥੇ ਕਾਲੀ ਮਾਤਾ ਮੰਦਰ ਵਿਖੇ ਨਤਮਸਤਕ ਹੋਏ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਆਸ਼ੀਰਵਾਦ ਮੰਗਿਆ ਤੇ ਪੰਜਾਬ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਕਰਨਲ ਕੁੱਟਮਾਰ ਮਾਮਲੇ ਸਬੰਧੀ ਸਿੱਟ ਨੇ ਸਬੂਤ ਇਕੱਠੇ ਕੀਤੇCurrent UpdatesMarch 31, 2025 March 31, 2025 ਪਟਿਆਲਾ- ਪਿਛਲੇ ਦਿਨੀ ਇੱਥੇ ਵਾਪਰੀ ਕਰਨਲ ਪੁਸ਼ਵਿੰਦਰ ਸਿੰਘ ਬਾਠ ਦੀ ਕੁੱਟਮਾਰ ਦੀ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕਾਇਮ ਕੀਤੀ ਗਈ ਉੱਚ ਪੱਧਰੀ ਵਿਸ਼ੇਸ਼ ਜਾਂਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਡੀ ਮਾਰਟ:‘ਮੁਹਾਲੀ ਵਾਕ’ ਵਿੱਚ ਡੀ ਮਾਰਟ ਸਟੋਰ ਖੁੱਲ੍ਹਿਆCurrent UpdatesMarch 31, 2025 March 31, 2025 ਚੰਡੀਗੜ੍ਹ- ਚੰਡੀਗੜ੍ਹ ਨਾਲ ਲਗਦੇ ਸੈਕਟਰ 62 ਤੇ ਫੇਜ਼ ਅੱਠ ਮੁਹਾਲੀ ਵਿੱਚ ਉੱਸਰੇ ‘ਮੁਹਾਲੀ ਵਾਕ’ ਮਾਲ ‘ਚ ਅੱਜ ਡੀ ਮਾਰਟ ਸਟੋਰ ਦਾ ਉਦਘਾਟਨ ਹੋਇਆ। ਪੀ ਪੀ...
ਖਾਸ ਖ਼ਬਰਰਾਸ਼ਟਰੀਰਾਜਸਥਾਨ ਰੌਇਲਜ਼ ਨੇ ਚੇਨੱਈ ਸੁਪਰਕਿੰਗਜ਼ ਨੂੰ ਛੇ ਦੌੜਾਂ ਨਾਲ ਹਰਾਇਆCurrent UpdatesMarch 31, 2025 March 31, 2025 ਗੁਹਾਟੀ- ਨਿਤੀਸ਼ ਰਾਣਾ ਦੀ ਸ਼ਾਨਦਾਰ ਬੱਲੇਬਾਜ਼ੀ ਤੇ ਹਸਰੰਗਾ ਦੀ ਵਧੀਆ ਗੇਂਦਬਾਜ਼ੀ ਸਦਕਾ ਰਾਜਸਥਾਨ ਰੌਇਲਜ਼ ਨੇ ਅੱਜ ਇੱਥੇ ਆਈਪੀਐੱਲ ਮੈਚ ਵਿੱਚ ਚੇਨੱਈ ਸੁਪਰਕਿੰਗਜ਼ ਨੂੰ ਛੇ ਦੌੜਾਂ...
ਖਾਸ ਖ਼ਬਰਰਾਸ਼ਟਰੀਈਦ ਮੌਕੇ ਬਾਜ਼ਾਰਾਂ ਵਿੱਚ ਰੌਣਕ ਵਧੀCurrent UpdatesMarch 31, 2025 March 31, 2025 ਵਾਰਾਣਸੀ- ਨਰਾਤਿਆਂ ਦੇ ਪਹਿਲੇ ਦਿਨ ਅੱਜ ਉੱਤਰ ਪ੍ਰਦੇਸ਼ ਦੇ ਸੰਭਲ, ਵਾਰਾਣਸੀ ਅਤੇ ਅਮੇਠੀ ਵਿੱਚ ਵੱਡੀ ਗਿਣਤੀ ਸ਼ਰਧਾਲੂਆਂ ਨੇ ਮੰਦਰਾਂ ਵਿੱਚ ਮੱਥਾ ਟੇਕਿਆ, ਜਦਕਿ ਈਦ ਤੋਂ...
ਖਾਸ ਖ਼ਬਰਰਾਸ਼ਟਰੀਬੰਗਲੁਰੂ-ਕਾਮਾਖਿਆ ਐਕਸਪ੍ਰੈੱਸ ਲੀਹੋਂ ਲੱਥੀ; ਿੲੱਕ ਮੌਤ, 3 ਜ਼ਖ਼ਮੀCurrent UpdatesMarch 31, 2025 March 31, 2025 ਉੜੀਸਾ- ਉੜੀਸਾ ਦੇ ਕਟਕ ਜ਼ਿਲ੍ਹੇ ਵਿੱਚ ਅੱਜ ਐਕਸਪ੍ਰੈੱਸ ਰੇਲ ਗੱਡੀ ਲੀਹੋਂ ਲੱਥਣ ਕਾਰਨ ਿੲਕ ਿਵਅਕਤੀ ਦੀ ਮੌਤ ਅਤੇ 3 ਵਿਅਕਤੀ ਜ਼ਖ਼ਮੀ ਹੋ ਗਏ। ਪੂਰਬੀ ਤੱਟ...
ਖਾਸ ਖ਼ਬਰਰਾਸ਼ਟਰੀਜ਼ਮੀਨ ਖਿਸਕਣ ਕਾਰਨ ਦਰੱਖਤ ਵਾਹਨਾਂ ’ਤੇ ਡਿੱਗਿਆ; ਛੇ ਹਲਾਕ, ਕਈ ਜ਼ਖਮੀCurrent UpdatesMarch 31, 2025 March 31, 2025 ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ’ਚ ਗੁਰਦੁਆਰਾ ਮਨੀਕਰਨ ਸਾਹਿਬ ਨੇੜੇ ਅੱਜ ਢਿੱਗਾ ਜ਼ਮੀਨ ਖਿਸਕਣ ਮਗਰੋਂ ਕਈ ਵਾਹਨਾਂ ਤੇ ਵੱਡਾ ਦਰੱਖਤ ਡਿੱਗਣ ਕਾਰਨ 6 ਜਣਿਆਂ...
ਖਾਸ ਖ਼ਬਰਰਾਸ਼ਟਰੀਸੰਘ ਭਾਰਤੀ ਸੱਭਿਆਚਾਰ ਦਾ ਬੋਹੜ: ਮੋਦੀCurrent UpdatesMarch 31, 2025 March 31, 2025 ਨਾਗਪੁਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਨੂੰ ਭਾਰਤੀ ਸੱਭਿਆਚਾਰ ਦਾ ਬੋਹੜ ਕਰਾਰ ਦਿੱਤਾ ਹੈ। ਪ੍ਰਧਾਨ ਮੰਤਰੀ ਬਣਨ ਦੇ 11 ਸਾਲਾਂ ਬਾਅਦ...