ਖਾਸ ਖ਼ਬਰਚੰਡੀਗੜ੍ਹਰਾਸ਼ਟਰੀਕਰਨਲ ’ਤੇ ਹਮਲੇ ਦੇ ਮਾਮਲੇ ’ਚ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਜਵਾਬ ਤਲਬCurrent UpdatesMarch 25, 2025 March 25, 2025 ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਪਟਿਆਲਾ ਵਿਚ ਇਕ ਫ਼ੌਜੀ ਕਰਨਲ ਉਤੇ ਪਿਛਲੇ ਦਿਨੀਂ ਹੋਏ ਹਮਲੇ ਦੇ ਮਾਮਲੇ ਵਿਚ...
ਖਾਸ ਖ਼ਬਰਰਾਸ਼ਟਰੀਪਾਸਟਰ ਬਜਿੰਦਰ ਸਿੰਘ ਮਾਮਲਾ: ਪੀੜਤਾ ਕੌਮੀ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਈCurrent UpdatesMarch 25, 2025 March 25, 2025 ਨਵੀਂ ਦਿੱਲੀ- ਪਾਸਟਰ ਬਜਿੰਦਰ ਸਿੰਘ ਵੱਲੋਂ ਕਥਿਤ ਤੌਰ ’ਤੇ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈ ਲੜਕੀ ਮੰਗਲਵਾਰ ਨੂੰ ਇੱਥੇ ਕੌਮੀ ਮਹਿਲਾ ਕਮਿਸ਼ਨ (NCW) ਦੇ ਸਾਹਮਣੇ ਪੇਸ਼...
ਖਾਸ ਖ਼ਬਰਰਾਸ਼ਟਰੀਵਪਾਰਸ਼ੇਅਰ ਬਾਜ਼ਾਰ ਵਿੱਚ ਲਗਾਤਾਰ ਤੇਜ਼ੀ ਜਾਰੀ; ਸੈਂਸੈਕਸ 32 ਅੰਕ ਵਧਿਆCurrent UpdatesMarch 25, 2025 March 25, 2025 ਮੁੰਬਈ: ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਮੰਗਲਵਾਰ ਨੂੰ ਮਾਮੂਲੀ ਤੇਜ਼ੀ ਨਾਲ ਬੰਦ ਹੋਏ ਅਤੇ ਲਾਗਤਾਰ ਸੱਤਵੇਂ ਦਿਨ ਵਾਧਾ ਜਾਰੀ ਰੱਖਿਆ। 30 ਸ਼ੇਅਰਾਂ ਵਾਲਾ ਬੀਐੱਸਈ ਬੈਂਚਮਾਰਕ...
ਖਾਸ ਖ਼ਬਰਮਨੋਰੰਜਨਰਾਸ਼ਟਰੀਦਿਸ਼ਾ ਸਾਲਿਆਨ ਦੀ ਮੌਤ ਦੇ ਮਾਮਲੇ ’ਚ ਅਦਿੱਤਿਆ ਠਾਕਰੇ ਅਤੇ ਹੋਰਾਂ ਵਿਰੁੱਧ ਐਫਆਈਆਰ ਦੀ ਮੰਗCurrent UpdatesMarch 25, 2025 March 25, 2025 ਮੁੰਬਈ: ਸਾਬਕਾ ਸੈਲੀਬ੍ਰਿਟੀ ਮੈਨੇਜਰ ਦਿਸ਼ਾ ਸਾਲਿਅਨ (celebrity manager Disha Salian) ਦੇ ਪਿਤਾ ਸਤੀਸ਼ ਸਾਲਿਅਨ ਨੇ ਮੰਗਲਵਾਰ ਨੂੰ ਜੁਆਇੰਟ ਪੁਲੀਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਕੇ ਸ਼ਿਵ...
ਖਾਸ ਖ਼ਬਰਮਨੋਰੰਜਨਰਾਸ਼ਟਰੀਸ਼ਿੰਦੇ ‘ਤੇ ਟਿੱਪਣੀ ਲਈ ਮੁਆਫ਼ੀ ਨਹੀਂ ਮੰਗਾਂਗਾ: ਕੁਨਾਲ ਕਾਮਰਾCurrent UpdatesMarch 25, 2025 March 25, 2025 ਮੁੰਬਈ- ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਬਾਰੇ ਟਿੱਪਣੀ ਲਈ ਆਪਣੇ ਖ਼ਿਲਾਫ਼ ਕੇਸ ਦਰਜ ਹੋਣ ਦੀ ਪ੍ਰਵਾਹ ਨਾ ਕਰਦਿਆਂ ਕਾਮੇਡੀ ਕਲਾਕਾਰ ਕੁਨਾਲ ਕਾਮਰਾ ਨੇ...
ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ: ਸੜਕ ਹਾਦਸੇ ਵਿੱਚ ਚਾਰ ਹਲਾਕCurrent UpdatesMarch 24, 2025 March 24, 2025 ਗੰਦਰਬਲ: ਜੰਮੂ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿਚ ਬੱਸ ਤੇ ਯਾਤਰੀ ਵਾਹਨ ਦੀ ਟੱਕਰ ਕਾਰਨ ਚਾਰ ਜਣਿਆਂ ਦੀ ਮੌਤ ਹੋ ਗਈ ਜਦੋਂਕਿ 17 ਹੋਰ ਜ਼ਖਮੀ ਹੋ...
ਖਾਸ ਖ਼ਬਰਰਾਸ਼ਟਰੀਹਿਮਾਚਲ ਦੇ ਉਪ ਮੁੱਖ ਮੰਤਰੀ, ਡੀਜੀਪੀ ਨੂੰ ਲੈ ਕੇ ਜਾ ਰਿਹਾ ਜਹਾਜ਼ ਰਨਵੇਅ ਤੋਂ ਪਾਰ ਹੋਇਆCurrent UpdatesMarch 24, 2025 March 24, 2025 ਸ਼ਿਮਲਾ- ਦਿੱਲੀ ਤੋਂ ਸ਼ਿਮਲਾ ਜਾ ਰਿਹਾ ਇਕ ਜਹਾਜ਼, ਜਿਸ ਵਿਚ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਅਤੇ ਪੁਲੀਸ ਡਾਇਰੈਕਟਰ ਜਨਰਲ ਅਤੁਲ ਵਰਮਾ ਸ਼ਾਮਲ ਹਨ, ਸੋਮਵਾਰ ਸਵੇਰੇ...
ਖਾਸ ਖ਼ਬਰਪੰਜਾਬਰਾਸ਼ਟਰੀਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਪਾਸਟਰ ਦੀ ਵੀਡੀਓ ਵਾਇਰਲCurrent UpdatesMarch 24, 2025 March 24, 2025 ਜਲੰਧਰ- ਜਿਨਸੀ ਸ਼ੋਸ਼ਣ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਪਾਦਰੀ ਦੀ ਇਕ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਵੱਡੇ ਪੱਧਰ ’ਤੇ ਵਾਇਰਲ ਹੋਣ ਤੋਂ...
ਖਾਸ ਖ਼ਬਰਰਾਸ਼ਟਰੀਸ਼ੁਰੂਆਤੀ ਕਾਰੋਬਾਰ ’ਚ ਸੈਂਸੈਕਸ ਤੇ ਨਿਫਟੀ ਚੜ੍ਹੇCurrent UpdatesMarch 24, 2025 March 24, 2025 ਮੁੰਬਈ- ਵਿਦੇਸ਼ੀ ਪੂੰਜੀ ਦਾ ਨਿਵੇਸ਼ ਵਧਣ ਕਰਕੇ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਸੈਂਸੈਕਸ ਤੇ ਨਿਫਟੀ ਵਿਚ ਉਛਾਲ ਦੇਖਣ ਨੂੰ ਮਿਲਿਆ। ਅਮਰੀਕੀ ਬਾਜ਼ਾਰਾਂ ਵਿਚ ਸਕਾਰਾਤਮਕ ਰੁਖ਼...
ਖਾਸ ਖ਼ਬਰਰਾਸ਼ਟਰੀਕੁਨਾਲ ਕਾਮਰਾ ਵਿਵਾਦ: ਸ਼ਿਵ ਸੈਨਾ ਯੁਵਾ ਸਮੂਹ ਦੇ 11 ਮੈਂਬਰ ਗ੍ਰਿਫ਼ਤਾਰCurrent UpdatesMarch 24, 2025 March 24, 2025 ਮੁੰਬਈ: ਮੁੰਬਈ ਪੁਲੀਸ ਨੇ ਸੋਮਵਾਰ ਨੂੰ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਦੇ ਯੁਵਾ ਧੜੇ ਯੁਵਾ ਸੈਨਾ ਦੇ 11 ਮੈਂਬਰਾਂ ਨੂੰ ਹੈਬੀਟੈਟ ਕਾਮੇਡੀ ਸਥਾਨ...