ਖਾਸ ਖ਼ਬਰਰਾਸ਼ਟਰੀਕ੍ਰਿਪਟੋ ਕਰੰਸੀ ਰਾਹੀਂ ਵੱਧ ਕਮਾਈ ਦੇ ਲਾਲਚ ’ਚ 47.47 ਲੱਖ ਗੁਆਏCurrent UpdatesMarch 24, 2025 March 24, 2025 ਕ੍ਰਿਪਟੋ ਧੋਖਾਧੜੀ: ਪੁਲੀਸ ਨੇ ਸੋਮਵਾਰ ਨੂੰ ਦੱਸਿਆ ਕਿ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਇੱਕ 38 ਸਾਲਾ ਵਿਅਕਤੀ ਨਾਲ ਠੱਗਾਂ ਦੇ ਇਕ ਗਰੋਹ ਨੇ ਕ੍ਰਿਪਟੋ ਕਰੰਸੀ...
ਖਾਸ ਖ਼ਬਰਰਾਸ਼ਟਰੀਵਪਾਰਸੈਂਸੈਕਸ 1,078 ਅੰਕਾਂ ਦੀ ਤੇਜ਼ੀ ਨਾਲ 6 ਹਫ਼ਤਿਆਂ ਦੇ ਉੱਚ ਪੱਧਰ ’ਤੇ ਪਹੁੰਚਿਆCurrent UpdatesMarch 24, 2025 March 24, 2025 ਮੁੰਬਈ: ਬੈਂਚਮਾਰਕ ਬੀਐੱਸਈ ਸੈਂਸੈਕਸ ਸੋਮਵਾਰ ਨੂੰ 1,078 ਅੰਕਾਂ ਦੀ ਤੇਜ਼ੀ ਨਾਲ ਛੇ ਹਫ਼ਤਿਆਂ ਦੇ ਉੱਚ ਪੱਧਰ ’ਤੇ ਬੰਦ ਹੋਇਆ। ਨਵੇਂ ਵਿਦੇਸ਼ੀ ਫੰਡਾਂ ਦੇ ਪ੍ਰਵਾਹ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਪੁਲੀਸ ਵੱਲੋਂ 450 ਹੋਰ ਕਿਸਾਨਾਂ ਨੂੰ ਰਿਹਾਅ ਕਰਨ ਦਾ ਐਲਾਨCurrent UpdatesMarch 24, 2025 March 24, 2025 ਪੰਜਾਬ- ਕਿਸਾਨ ਯੂਨੀਅਨਾਂ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਵਿਚਕਾਰ ਪੰਜਾਬ ਪੁਲੀਸ ਨੇ ਸੋਮਵਾਰ ਨੂੰ 450 ਹੋਰ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ ਦਾ ਐਲਾਨ ਕੀਤਾ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਜਥੇਦਾਰਾਂ ਦੀ ਨਿਯੁਕਤੀ, ਸੇਵਾ ਮੁਕਤੀ ਅਤੇ ਕਾਰਜ ਖੇਤਰ ਬਾਰੇ ਨਿਯਮ ਬਣਾਵੇਗੀ ਸ਼੍ਰੋਮਣੀ ਕਮੇਟੀ: ਧਾਮੀCurrent UpdatesMarch 24, 2025 March 24, 2025 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰਾਂ ਦੀ ਨਿਯੁਕਤੀ, ਸੇਵਾ ਮੁਕਤੀ ਅਤੇ ਕਾਰਜ ਖੇਤਰ ਬਾਰੇ ਨਿਯਮ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਸਿੱਖ...
ਖਾਸ ਖ਼ਬਰਪੰਜਾਬਰਾਸ਼ਟਰੀ90 ਲੱਖ ਦੀ ਫਿਰੌਤੀ ਮੰਗਣ ਵਾਲਾ ਨਿਕਲਿਆ ਘਰ ਦਾ ਹੀ ਜੀਅCurrent UpdatesMarch 24, 2025 March 24, 2025 ਸ੍ਰੀ ਮੁਕਤਸਰ ਸਾਹਿਬ- ਇੰਸਟਾਗ੍ਰਾਮ ਪੋਸਟ ਰਾਹੀਂ 90 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਇਕ ਮਾਮਲੇ ਦੀ ਪੜਤਾਲ ਕਰਦਿਆਂ ਮੁਕਤਸਰ ਪੁਲੀਸ ਨੇ ਪੀੜਤ ਪਰਿਵਾਰ ਦੇ ਹੀ...
ਖਾਸ ਖ਼ਬਰਮਨੋਰੰਜਨਰਾਸ਼ਟਰੀ‘ਦੰਗਲ’ ’ਚ ਮੈਂ ਛੋਟੀ ਜਿਹੀ ਗ਼ਲਤੀ ਕੀਤੀ ਸੀ: ਆਮਿਰ ਖ਼ਾਨCurrent UpdatesMarch 23, 2025 March 23, 2025 ਮੁੰਬਈ: ਬੌਲੀਵੁੱਡ ਸਟਾਰ ਆਮਿਰ ਖ਼ਾਨ ਨੇ ਕਿਹਾ ਕਿ ਸਾਲ 2016 ਵਿੱਚ ਆਈ ਬਲੌਕਬਾਸਟਰ ਫਿਲਮ ‘ਦੰਗਲ’ ਉਸ ਦੀ ਬਿਹਤਰੀਨ ਫਿਲਮ ਸੀ। ਉਸ ਨੇ ਕਿਹਾ ਕਿ ਇਸ...
ਖਾਸ ਖ਼ਬਰਪੰਜਾਬਰਾਸ਼ਟਰੀ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਵੱਲੋਂ ਸਨੌਰ ’ਚ ਬਲਾਕ ਪ੍ਰਧਾਨਾਂ ਨਾਲ ਮੀਟਿੰਗCurrent UpdatesMarch 23, 2025 March 23, 2025 ਸਨੌਰ- ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਵੱਲੋਂ ਸਨੌਰ ਦੇ ਬਲਾਕ ਦੇ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਗਈ। ਜਿਸ ਦੌਰਾਨ ਹਲਕਾ ਕੋ-ਆਰਡੀਨੇਟਰ, ਪਟਿਆਲਾ ਦੇ ਮੇਅਰ ਕੁੰਦਨ...
ਖਾਸ ਖ਼ਬਰਖੇਡਾਂਰਾਸ਼ਟਰੀਆਈਪੀਐੱਲ: ਬੰਗਲੂਰੂ ਨੇ ਕੋਲਕਾਤਾ ਨੂੰ 7 ਵਿਕਟਾਂ ਨਾਲ ਹਰਾਇਆCurrent UpdatesMarch 23, 2025 March 23, 2025 ਕੋਲਕਾਤਾ- ਵਿਰਾਟ ਕੋਹਲੀ ਅਤੇ ਫਿਲ ਸਾਲਟ ਦੀ ਸ਼ਾਨਦਾਰ ਬੱਲੇਬਾਜ਼ੀ ਸਦਕਾ ਰੌਇਲ ਚੈਲੇਂਜਰਜ਼ ਬੰਗਲੂਰੂ (ਆਰਸੀਬੀ) ਨੇ ਅੱਜ ਇੱਥੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) 2025 ਦੇ ਪਲੇਠੇ ਮੈਚ...
ਖਾਸ ਖ਼ਬਰਰਾਸ਼ਟਰੀਹਰਿਆਣਾ ਨੂੰ ਮਿਲੇਗਾ ਉਸ ਦੇ ਹਿੱਸੇ ਦਾ ਪਾਣੀ: ਪਾਟਿਲCurrent UpdatesMarch 23, 2025 March 23, 2025 ਪੰਚਕੂਲਾ- ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੇ ਅੱਜ ਇੱਥੇ ਕਿਹਾ ਕਿ ਅੰਤਰਰਾਜੀ ਮੁੱਦੇ ਹੱਲ ਕਰਨ ਅਤੇ ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪਾਣੀ ਦਿਵਾਉਣ ਲਈ...
ਖਾਸ ਖ਼ਬਰਰਾਸ਼ਟਰੀਝਾਰਖੰਡ: ਧਮਾਕੇ ’ਚ ਸੀਆਰਪੀਐੱਫ ਜਵਾਨ ਹਲਾਕ, ਇੱਕ ਜ਼ਖ਼ਮੀCurrent UpdatesMarch 23, 2025 March 23, 2025 ਝਾਰਖੰਡ- ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਵਿੱਚ ਅੱਜ ਬਾਰੂਦੀ ਸੁਰੰਗ (ਆਈਈਡੀ) ਫਟਣ ਕਾਰਨ ਸੀਆਰਪੀਐੱਫ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦੋਂਕਿ ਇੱਕ ਹੋਰ ਜ਼ਖ਼ਮੀ...