January 1, 2026

#amritpal

ਖਾਸ ਖ਼ਬਰਮਨੋਰੰਜਨਰਾਸ਼ਟਰੀ

ਤਾਪਸੀ ਪੰਨੂ ਨੇ ਫਿਲਮ ਦੇ ਸੈੱਟ ’ਤੇ ਲੋਹੜੀ ਮਨਾਈ

Current Updates
ਮੁੰਬਈ:ਬੌਲੀਵੁਡ ਅਦਾਕਾਰਾ ਤਾਪਸੀ ਪੰਨੂ ਨੇ ਅੱਜ ਫਿਲਮ ਦੇ ਸੈੱਟ ’ਤੇ ਲੋਹੜੀ ਮਨਾਈ। ਤਾਪਸੀ ਪੰਨੂ ਨੇ ਸਾਲ ਦੀ ਸ਼ੁਰੂਆਤ ਆਪਣੀ ਅਗਲੀ ਫਿਲਮ ‘ਗੰਧਾਰੀ’ ਦੀ ਸ਼ੂਟਿੰਗ ਨਾਲ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਰਵੀਨਾ ਟੰਡਨ ਤੇ ਸੁਨੀਲ ਸ਼ੈੱਟੀ ਵੱਲੋਂ ਲੋਹੜੀ ਦੀਆਂ ਮੁਬਾਰਕਾਂ

Current Updates
ਮੁੰਬਈ:ਲੋਹੜੀ ਦੇ ਮੌਕੇ ’ਤੇ ਬੌਲੀਵੁੱਡ ਅਦਾਕਾਰਾ ਰਵੀਨਾ ਟੰਡਨ ਨੇ ਆਪਣੇ ਪ੍ਰਸ਼ੰਸਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਸ ਨੇ ਇਸ ਸਬੰਧੀ ਇੰਸਟਾਗ੍ਰਾਮ ’ਤੇ ਤਸਵੀਰਾਂ ਤੇ ਵੀਡੀਓਜ਼ ਅਪਲੋਡ...
ਖਾਸ ਖ਼ਬਰਰਾਸ਼ਟਰੀ

ਸੰਘਣੀ ਧੁੰਦ ਕਾਰਨ ਹਵਾਈ ਅਤੇ ਰੇਲ ਆਵਾਜਾਈ ਪ੍ਰਭਾਵਿਤ

Current Updates
ਨਵੀਂ ਦਿੱਲੀ-ਕੌਮੀ ਰਾਜਧਾਨੀ ਵਿੱਚ ਸੰਘਣੀ ਧੁੰਦ ਅਤੇ ਠੰਢ ਜ਼ੋਰ ਫੜਨ ਲੱਗ ਪਈ ਹੈ। ਭਾਵੇਂ ਦੋ ਦਿਨ ਰੁਕ-ਰੁਕ ਕੇ ਮੀਂਹ ਵੀ ਪਿਆ ਫੇਰ ਵੀ ਅੱਜ ਕਈ...
ਖਾਸ ਖ਼ਬਰਰਾਸ਼ਟਰੀ

ਮੁੱਖ ਮੰਤਰੀ ਆਤਿਸ਼ੀ ਵੱਲੋਂ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਰੋਡ ਸ਼ੋਅ

Current Updates
ਨਵੀਂ ਦਿੱਲੀ-ਮੁੱਖ ਮੰਤਰੀ ਆਤਿਸ਼ੀ ਨੇ ਅੱਜ ਕਾਲਕਾ ਜੀ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਭਰਨ ਤੋਂ ਪਹਿਲਾਂ ਹਲਕੇ ਵਿੱਚ ਰੋਡ ਸ਼ੋਅ ਕੀਤਾ। ਇਸ ਦੌਰਾਨ ਉਨ੍ਹਾਂ ਪਹਿਲਾਂ...
ਖਾਸ ਖ਼ਬਰਪੰਜਾਬਰਾਸ਼ਟਰੀਵਿਰਾਸਤ

ਗੁਰੂ ਹਰਿ ਰਾਇ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦਾ ਫ਼ੈਸਲਾ

Current Updates
ਮੁਹਾਲੀ-ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਸਮੂਹ ਗੁਰਦੁਆਰਿਆਂ ਦੀ ਸਾਂਝੀ ਗੁਰਦੁਆਰਾ ਤਾਲਮੇਲ ਕਮੇਟੀ ਦੀ ਮੀਟਿੰਗ ਅੱਜ ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ...
ਖਾਸ ਖ਼ਬਰਪੰਜਾਬਰਾਸ਼ਟਰੀ

ਡੀਸੀ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ

Current Updates
ਫ਼ਤਹਿਗੜ੍ਹ ਸਾਹਿਬ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਬੱਚਤ ਭਵਨ ਵਿਖੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਪ੍ਰਸ਼ਾਸਨਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ...
ਖਾਸ ਖ਼ਬਰਰਾਸ਼ਟਰੀਵਪਾਰ

ਚਾਰ ਦਿਨਾਂ ਵਿੱਚ ਨਿਵੇਸ਼ਕਾਂ ਦੇ 24.69 ਲੱਖ ਕਰੋੜ ਡੁੱਬੇ

Current Updates
ਨਵੀਂ ਦਿੱਲੀ-ਸ਼ੇਅਰ ਬਾਜ਼ਾਰ ’ਚ ਪਿਛਲੇ ਚਾਰ ਦਿਨਾਂ ਤੋਂ ਚੱਲ ਰਹੀ ਗਿਰਾਵਟ ’ਚ ਨਿਵੇਸ਼ਕਾਂ ਦੇ 24.69 ਲੱਖ ਕਰੋੜ ਰੁਪਏ ਡੁੱਬ ਗਏ ਹਨ। ਆਲਮੀ ਮੰਡੀ ’ਚ ਕੱਚੇ...
ਖਾਸ ਖ਼ਬਰਖੇਡਾਂਰਾਸ਼ਟਰੀ

ਇੰਡੀਆ ਓਪਨ ਸੁਪਰ ਬੈਡਮਿੰਟਨ ਅੱਜ ਤੋਂ

Current Updates
ਨਵੀਂ ਦਿੱਲੀ-ਭਾਰਤ ਨੇ ਮੰਗਲਵਾਰ ਤੋਂ ਇੱਥੇ ਸ਼ੁਰੂ ਹੋ ਰਹੇ ਇੰਡੀਆ ਓਪਨ ਸੁਪਰ 750 ਟੂਰਨਾਮੈਂਟ ਵਿੱਚ ਆਪਣਾ ਹੁਣ ਤੱਕ ਦਾ ਸਭ ਤੋਂ ਵੱਡਾ ਦਲ ਉਤਾਰਿਆ ਹੈ...
ਖਾਸ ਖ਼ਬਰਰਾਸ਼ਟਰੀ

ਮੋਦੀ ਵਾਂਗ ਝੂਠੇ ਵਾਅਦੇ ਕਰਦੇ ਨੇ ਕੇਜਰੀਵਾਲ: ਰਾਹੁਲ ਗਾਂਧੀ

Current Updates
ਨਵੀਂ ਦਿੱਲੀ-ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦਿੱਲੀ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਦਾ ਆਗਾਜ਼ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦਿੱਲੀ...
ਖਾਸ ਖ਼ਬਰਰਾਸ਼ਟਰੀ

ਕੇਂਦਰੀ ਮੰਤਰੀ ਵੈਸ਼ਨਵ ਵੱਲੋਂ ਜ਼ਕਰਬਰਗ ਨੂੰ ਮੋੜਵਾਂ ਜਵਾਬ

Current Updates
ਨਵੀਂ ਦਿੱਲੀ-ਕੇਂਦਰੀ ਮੰਤਰੀ ਅਸ਼ਿਵਨੀ ਵੈਸ਼ਨਵ ਨੇ ਅੱਜ ਫੇਸਬੁੱਕ ਦੇ ਸੰਸਥਾਪਕ ਮਾਰਕ ਜ਼ਕਰਬਰਗ ਦੇ ਦਾਅਵੇ ’ਤੇ ਮੋੜਵਾਂ ਹਮਲਾ ਕੀਤਾ ਕਿ ਕੋਵਿਡ-19 ਮਹਾਮਾਰੀ ਤੋਂ ਬਾਅਦ ਭਾਰਤ ਸਣੇ...