ਖਾਸ ਖ਼ਬਰਤਕਨਾਲੋਜੀਰਾਸ਼ਟਰੀਭਾਰਤੀ ਚੋਣਾਂ ਬਾਰੇ ਮਾਰਕ ਜ਼ੁਕਰਬਰਗ ਦੀਆਂ ਟਿੱਪਣੀਆਂ ਲਈ ਮੈਟਾ ਨੇ ਮੁਆਫ਼ੀ ਮੰਗੀCurrent UpdatesJanuary 15, 2025 January 15, 2025 ਨਵੀਂ ਦਿੱਲੀ-ਮੈਟਾ ਨੇ ਬੁੱਧਵਾਰ ਨੂੰ ਆਪਣੇ ਸੀਈਓ ਮਾਰਕ ਜ਼ਕਰਬਰਗ (Meta CEO Mark Zuckerberg) ਵੱਲੋਂ ਦਿੱਤੇ ਗਏ ਉਸ ਝੂਠੇ ਬਿਆਨ ਲਈ ਮੁਆਫ਼ੀ ਮੰਗੀ, ਜਿਸ ਵਿਚ ਜ਼ਕਰਬਰਗ...
ਖਾਸ ਖ਼ਬਰਰਾਸ਼ਟਰੀਕਾਂਗਰਸ ਭਾਜਪਾ, ਆਰਐੱਸਐੱਸ ਤੇ ਭਾਰਤ ਰਾਜ ਨਾਲ ਲੜ ਰਹੀ ਹੈ: ਰਾਹੁਲ ਗਾਂਧੀCurrent UpdatesJanuary 15, 2025 January 15, 2025 ਨਵੀਂ ਦਿੱਲੀ-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ‘ਭਾਜਪਾ, ਆਰਐੱਸਐੱਸ ਤੇ ਭਾਰਤ ਰਾਜ’ ਨਾਲ ਲੜ ਰਹੀ ਹੈ। ਉਧਰ ਭਾਜਪਾ ਨੇ ਦਾਅਵਾ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਏਮਜ਼ ਨੂੰ ਡੱਲੇਵਾਲ ਦੀਆਂ ਸਿਹਤ ਰਿਪੋਰਟਾਂ ਦੀ ਜਾਂਚ ਲਈ ਮਾਹਿਰ ਪੈਨਲ ਕਾਇਮ ਕਰਨ ਦੇ ਹੁਕਮCurrent UpdatesJanuary 15, 2025 January 15, 2025 ਨਵੀਂ ਦਿੱਲੀ-ਸੁਪਰੀਮ ਕੋਰਟ (Supreme Court of India) ਨੇ ਬੁੱਧਵਾਰ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (All India Institute of Medical Sciences – AIIMS) ਦੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਛੇਤੀ ਹੀ ਕੰਮ ’ਤੇ ਆਵਾਂਗੀ: ਰਸ਼ਮਿਕਾ ਮੰਦਾਨਾCurrent UpdatesJanuary 14, 2025 January 14, 2025 ਨਵੀਂ ਦਿੱਲੀ: ਫ਼ਿਲਮ ‘ਪੁਸ਼ਪਾ 2: ਦਿ ਰੂਲ’ ਦੀ ਅਦਾਕਾਰਾ ਰਸ਼ਮਿਕਾ ਮੰਦਾਨਾ ਨੇ ਕਿਹਾ ਕਿ ਹੁਣੇ ਜਿਹੇ ਉਸ ਦੇ ਪੈਰ ’ਤੇ ਸੱਟ ਵੱਜ ਗਈ ਸੀ। ਉਸ...
ਖਾਸ ਖ਼ਬਰਮਨੋਰੰਜਨਰਾਸ਼ਟਰੀਤਾਪਸੀ ਪੰਨੂ ਨੇ ਫਿਲਮ ਦੇ ਸੈੱਟ ’ਤੇ ਲੋਹੜੀ ਮਨਾਈCurrent UpdatesJanuary 14, 2025 January 14, 2025 ਮੁੰਬਈ:ਬੌਲੀਵੁਡ ਅਦਾਕਾਰਾ ਤਾਪਸੀ ਪੰਨੂ ਨੇ ਅੱਜ ਫਿਲਮ ਦੇ ਸੈੱਟ ’ਤੇ ਲੋਹੜੀ ਮਨਾਈ। ਤਾਪਸੀ ਪੰਨੂ ਨੇ ਸਾਲ ਦੀ ਸ਼ੁਰੂਆਤ ਆਪਣੀ ਅਗਲੀ ਫਿਲਮ ‘ਗੰਧਾਰੀ’ ਦੀ ਸ਼ੂਟਿੰਗ ਨਾਲ...
ਖਾਸ ਖ਼ਬਰਮਨੋਰੰਜਨਰਾਸ਼ਟਰੀਰਵੀਨਾ ਟੰਡਨ ਤੇ ਸੁਨੀਲ ਸ਼ੈੱਟੀ ਵੱਲੋਂ ਲੋਹੜੀ ਦੀਆਂ ਮੁਬਾਰਕਾਂCurrent UpdatesJanuary 14, 2025 January 14, 2025 ਮੁੰਬਈ:ਲੋਹੜੀ ਦੇ ਮੌਕੇ ’ਤੇ ਬੌਲੀਵੁੱਡ ਅਦਾਕਾਰਾ ਰਵੀਨਾ ਟੰਡਨ ਨੇ ਆਪਣੇ ਪ੍ਰਸ਼ੰਸਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਸ ਨੇ ਇਸ ਸਬੰਧੀ ਇੰਸਟਾਗ੍ਰਾਮ ’ਤੇ ਤਸਵੀਰਾਂ ਤੇ ਵੀਡੀਓਜ਼ ਅਪਲੋਡ...
ਖਾਸ ਖ਼ਬਰਰਾਸ਼ਟਰੀਸੰਘਣੀ ਧੁੰਦ ਕਾਰਨ ਹਵਾਈ ਅਤੇ ਰੇਲ ਆਵਾਜਾਈ ਪ੍ਰਭਾਵਿਤCurrent UpdatesJanuary 14, 2025 January 14, 2025 ਨਵੀਂ ਦਿੱਲੀ-ਕੌਮੀ ਰਾਜਧਾਨੀ ਵਿੱਚ ਸੰਘਣੀ ਧੁੰਦ ਅਤੇ ਠੰਢ ਜ਼ੋਰ ਫੜਨ ਲੱਗ ਪਈ ਹੈ। ਭਾਵੇਂ ਦੋ ਦਿਨ ਰੁਕ-ਰੁਕ ਕੇ ਮੀਂਹ ਵੀ ਪਿਆ ਫੇਰ ਵੀ ਅੱਜ ਕਈ...
ਖਾਸ ਖ਼ਬਰਰਾਸ਼ਟਰੀਮੁੱਖ ਮੰਤਰੀ ਆਤਿਸ਼ੀ ਵੱਲੋਂ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਰੋਡ ਸ਼ੋਅCurrent UpdatesJanuary 14, 2025 January 14, 2025 ਨਵੀਂ ਦਿੱਲੀ-ਮੁੱਖ ਮੰਤਰੀ ਆਤਿਸ਼ੀ ਨੇ ਅੱਜ ਕਾਲਕਾ ਜੀ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਭਰਨ ਤੋਂ ਪਹਿਲਾਂ ਹਲਕੇ ਵਿੱਚ ਰੋਡ ਸ਼ੋਅ ਕੀਤਾ। ਇਸ ਦੌਰਾਨ ਉਨ੍ਹਾਂ ਪਹਿਲਾਂ...
ਖਾਸ ਖ਼ਬਰਪੰਜਾਬਰਾਸ਼ਟਰੀਵਿਰਾਸਤਗੁਰੂ ਹਰਿ ਰਾਇ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦਾ ਫ਼ੈਸਲਾCurrent UpdatesJanuary 14, 2025 January 14, 2025 ਮੁਹਾਲੀ-ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਸਮੂਹ ਗੁਰਦੁਆਰਿਆਂ ਦੀ ਸਾਂਝੀ ਗੁਰਦੁਆਰਾ ਤਾਲਮੇਲ ਕਮੇਟੀ ਦੀ ਮੀਟਿੰਗ ਅੱਜ ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ...
ਖਾਸ ਖ਼ਬਰਪੰਜਾਬਰਾਸ਼ਟਰੀਡੀਸੀ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾCurrent UpdatesJanuary 14, 2025 January 14, 2025 ਫ਼ਤਹਿਗੜ੍ਹ ਸਾਹਿਬ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਬੱਚਤ ਭਵਨ ਵਿਖੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਪ੍ਰਸ਼ਾਸਨਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ...