ਖਾਸ ਖ਼ਬਰਰਾਸ਼ਟਰੀਅਰਜਨਟੀਨਾ ਸ਼ੂਟਿੰਗ ਵਰਲਡ ਕੱਪ: ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾCurrent UpdatesApril 5, 2025 April 5, 2025 ਨਵੀਂ ਦਿੱਲੀ-ਭਾਰਤੀ ਨਿਸ਼ਾਨੇਬਾਜ਼ ਸਿਫਤ ਕੌਰ ਸਮਰਾ ਨੇ ਅਰਜਨਟੀਨਾ ਦੇ ਬਿਊਨਸ ਆਇਰਸ ਵਿਚ ਮਹਿਲਾ 50 ਮੀਟਰ ਰਾਈਫਲ 3 ਪੋਜੀਸ਼ਨ (3P) ਫਾਈਨਲ ’ਚ ਆਪਣਾ ਪਹਿਲਾ ਵਿਅਕਤੀਗਤ ISSF...
ਖਾਸ ਖ਼ਬਰਰਾਸ਼ਟਰੀਆਈਪੀਐੱਲ: ਦਿੱਲੀ ਕੈਪੀਟਲਜ਼ ਵੱਲੋਂ ਚੇਨਈ ਸੁਪਰ ਕਿੰਗਜ਼ ਨੂੰ ਜਿੱਤ ਲਈ 184 ਦੌੜਾਂ ਦਾ ਟੀਚਾCurrent UpdatesApril 5, 2025 April 5, 2025 ਚੇਨੱਈ- ਦਿੱਲੀ ਕੈਪੀਟਲਸ Delhi Capitals ਨੇ ਅੱਜ ਇੱਥੇ IPL ਮੈਚ ਵਿੱਚ Chennai Super Kings ਨੂੰ ਜਿੱਤ ਲਈ 184 ਦੌੜਾਂ ਦਾ ਟੀਚਾ ਦਿੱਤਾ ਹੈ। ਦਿੱਲੀ ਕੈਪੀਟਲਸ...
ਖਾਸ ਖ਼ਬਰਪੰਜਾਬਰਾਸ਼ਟਰੀਮੰਤਰੀ ਵੱਲੋਂ ਬੱਸ ਅੱਡੇ ਦੀ ਅਚਨਚੇਤ ਚੈਕਿੰਗ, ਕੁਤਾਹੀ ਵਰਤਣ ਵਾਲੇ ਇੰਸਪੈਕਟਰ ਨੂੰ ਮੁਅੱਤਲ ਕੀਤਾCurrent UpdatesApril 5, 2025 April 5, 2025 ਜੰਡਿਆਲਾ ਗੁਰੂ- ਕੈਬਿਨਟ ਮੰਤਰੀ ਪੰਜਾਬ ਹਰਭਜਨ ਸਿੰਘ ਈਟੀਓ ਨੇ ਬੀਤੀ ਸ਼ਾਮ ਅਚਨਚੇਤ ਹੀ ਜੀਟੀ ਰੋਡ ਜੰਡਿਆਲਾ ਗੁਰੂ ਵਿਖੇ ਬਣੇ ਬੱਸ ਅੱਡੇ ‘ਤੇ ਚੈਕਿੰਗ ਕੀਤੀ ਅਤੇ...
ਖਾਸ ਖ਼ਬਰਰਾਸ਼ਟਰੀਨਾਬਾਲਗ ਬਲਾਤਕਾਰ ਦੀ ਗ੍ਰਿਫ਼ਤਾਰੀ: 13 ਸਾਲਾ ਕੈਂਸਰ ਪੀੜਤ ਬੱਚੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰCurrent UpdatesApril 5, 2025 April 5, 2025 ਠਾਣੇ- ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਇੱਕ 13 ਸਾਲਾ ਕੈਂਸਰ ਮਰੀਜ਼ ਨਾਲ ਜਬਰ ਜਨਾਹ ਕਰਨ ਅਤੇ ਪੀੜਤ ਬੱਚੀ ਨੂੰ ਗਰਭਵਤੀ ਕਰ ਦੇਣ ਦੇ ਦੋਸ਼ ਵਿੱਚ...
ਖਾਸ ਖ਼ਬਰਰਾਸ਼ਟਰੀਸੋਸ਼ਲ ਮੀਡੀਆ ਪੋਸਟ ਕਾਰਨ ਜੰਮੂ-ਕਸ਼ਮੀਰ ਦੇ ਭਦਰਵਾਹ ’ਚ ਅੰਸ਼ਕ ਬੰਦ; ਇੰਟਰਨੈੱਟ ਸੇਵਾਵਾਂ ਮੁਅੱਤਲCurrent UpdatesApril 5, 2025 April 5, 2025 ਜੰਮੂ-ਕਸ਼ਮੀਰ: ਡੋਡਾ ਜ਼ਿਲ੍ਹੇ ਦੇ ਭਦਰਵਾਹ ਸ਼ਹਿਰ ਵਿੱਚ ਸ਼ਨਿੱਚਰਵਾਰ ਨੂੰ ਇੱਕ ਹਿੰਦੂ ਸਮੂਹ ਦੇ ਆਗੂ ਵੱਲੋਂ ਕਥਿਤ ਤੌਰ ‘ਤੇ ਕੀਤੀ ਗਈ ਇੱਕ ਇਤਰਾਜ਼ਯੋਗ ਸੋਸ਼ਲ ਮੀਡੀਆ ਪੋਸਟ...
ਖਾਸ ਖ਼ਬਰਰਾਸ਼ਟਰੀਕਾਮੇਡੀਅਨ ਅਪੂਰਵਾ ਮੁਖੀਜਾ ਨੇ ਇੰਸਟਾਗ੍ਰਾਮ ਤੋਂ ਸਾਰੀਆਂ ਪੋਸਟਾਂ ਹਟਾਈਆਂCurrent UpdatesApril 4, 2025 April 4, 2025 ਨਵੀਂ ਦਿੱਲੀ: ਕਾਮੇਡੀਅਨ ਅਪੂਰਵਾ ਮੁਖੀਜਾ ਨੇ ਆਪਣੇ ਇੰਸਟਾਗ੍ਰਾਮ ਤੋਂ ਸਾਰੀਆਂ ਪੋਸਟਾਂ ਹਟਾ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਅਪੂਰਵਾ ‘ਇੰਡੀਆਜ ਗਾਟ ਲੈਟੇਂਟ’ ਦੇ ਵਿਵਾਦਪੂਰਨ ਐਪੀਸੋਡ ਵਿੱਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਅਦਾਲਤ ਨੇ ਰਵਨੀਤ ਬਿੱਟੂ ਨੂੰ ਡਾ. ਬਲਬੀਰ ਵਿਰੁੱਧ ਮਾਣਹਾਨੀ ਵਾਲੇ ਬਿਆਨ ਜਾਰੀ ਕਰਨ ਤੋਂ ਰੋਕਿਆCurrent UpdatesApril 4, 2025 April 4, 2025 ਚੰਡੀਗੜ੍ਹ- ਚੰਡੀਗੜ੍ਹ ਦੀ ਇਕ ਅਦਾਲਤ ਨੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਿਰੁੱਧ...
ਖਾਸ ਖ਼ਬਰਪੰਜਾਬਰਾਸ਼ਟਰੀਅੱਠਵੀਂ ਜਮਾਤ ਦਾ ਨਤੀਜਾ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਠਵੀਂ ਜਮਾਤ ਦਾ ਨਤੀਜਾ ਐਲਾਨਿਆCurrent UpdatesApril 4, 2025 April 4, 2025 ਮੁਹਾਲੀ: ਪੀਐਸਈਬੀ 8ਵੀਂ ਜਮਾਤ ਦਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਦੀ ਅਗਵਾਈ ਹੇਠ ਅੱਜ ਅਕਾਦਮਿਕ ਸਾਲ 2024-25 ਲਈ ਅੱਠਵੀਂ ਜਮਾਤ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਕਰਨਲ ਬਾਠ ਮਗਰੋਂ ਹੁਣ ਸੁਖਬੀਰ ਬਾਦਲ ਨੇ ਪੰਜਾਬ ਪੁਲੀਸ ਦੀ ਜਾਂਚ ’ਤੇ ਸਵਾਲ ਚੁੱਕੇCurrent UpdatesApril 4, 2025 April 4, 2025 ਚੰਡੀਗੜ੍ਹ- ਕਰਨਲ ਪੁਸ਼ਪਿੰਦਰ ਸਿੰਘ ਬਾਠ ਉੱਤੇ ਹਮਲੇ ਦੇ ਮਾਮਲੇ ਵਿਚ ਪੰਜਾਬ ਪੁਲੀਸ ਤੇ ਸਰਕਾਰ ਉੱਤੇ ਉੱਠੇ ਸਵਾਲਾਂ ਮਗਰੋਂ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ...
ਖਾਸ ਖ਼ਬਰਰਾਸ਼ਟਰੀਲੰਡਨ-ਮੁੰਬਈ ਉਡਾਣ ਦੇ ਯਾਤਰੀ 40 ਘੰਟਿਆਂ ਤੋਂ ਵੱਧ ਸਮੇਂ ਲਈ ਤੁਰਕੀ ’ਚ ਫਸੇCurrent UpdatesApril 4, 2025 April 4, 2025 ਮੁੰਬਈ- ਲੰਡਨ ਤੋਂ ਮੁੰਬਈ ਆ ਰਹੀ Virgin Atlantic airline ਦੀ ਉਡਾਣ ਨੂੰ ਮੈਡੀਕਲ ਐਮਰਜੈਂਸੀ ਕਰਕੇ ਡਾਇਵਰਟ ਕਰਨਾ ਪਿਆ ਹੈ, ਜਿਸ ਕਰਕੇ 250 ਤੋਂ ਵੱਧ ਯਾਤਰੀ,...