ਖਾਸ ਖ਼ਬਰਮਨੋਰੰਜਨਰਾਸ਼ਟਰੀਸੰਗੀਤਕਾਰ ਏਆਰ ਰਹਿਮਾਨ ਹਸਪਤਾਲ ਦਾਖ਼ਲCurrent UpdatesMarch 16, 2025 March 16, 2025 ਚੇਨੱਈ- ਸੰਗੀਤਕਾਰ ਏ.ਆਰ. ਰਹਿਮਾਨ ਹਸਪਤਾਲ ਵਿੱਚ ਭਰਤੀ ਆਸਕਰ ਜੇਤੂ ਸਿਖਲਰੇ ਸੰਗੀਤਕਾਰ ਏਆਰ ਰਹਿਮਾਨ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ ਸੰਗੀਤਕਾਰ ਦੀ ਸਿਹਤ ਠੀਕ...
ਖਾਸ ਖ਼ਬਰਪੰਜਾਬਰਾਸ਼ਟਰੀਸਿੱਖ ਪੰਥ ਨੂੰ ਬਚਾਉਣ ਲਈ ਨੌਜਵਾਨ ਅੱਗੇ ਆਉਣ: ਹਰਪ੍ਰੀਤ ਸਿੰਘCurrent UpdatesMarch 16, 2025 March 16, 2025 ਪਟਿਆਲਾ- ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਹੁਕਮਨਾਮੇ ਸ਼੍ਰੋਮਣੀ ਅਕਾਲੀ ਦਲ ਦਾ ਨੁਕਸਾਨ ਕਰਨ ਲਈ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਹਾਦਸੇ ’ਚ ਪੁਲੀਸ ਕਾਂਸਟੇਬਲ ਤੇ ਹੋਮਗਾਰਡ ਸਣੇ ਤਿੰਨ ਹਲਾਕCurrent UpdatesMarch 16, 2025 March 16, 2025 ਚੰਡੀਗੜ੍ਹ- ਚੰਡੀਗੜ੍ਹ ਟ੍ਰਾਈਸਿਟੀ ਵਿੱਚ 14 ਮਾਰਚ ਨੂੰ ਜਦੋਂ ਲੋਕਾਂ ਵੱਲੋਂ ਹੋਲੀ ਦਾ ਤਿਉਹਾਰ ਖੁਸ਼ੀ-ਖੁਸ਼ੀ ਮਨਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ ਤਾਂ ਇਸੇ ਦੌਰਾਨ ਸ਼ਹਿਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਹੋਲੀ: ਸੈਕਟਰ-25 ਵਿੱਚ ਨੌਜਵਾਨ ਖਹਿਬੜੇ; ਇੱਕ ਹਲਾਕCurrent UpdatesMarch 16, 2025March 16, 2025 March 16, 2025March 16, 2025 ਚੰਡੀਗੜ੍ਹ- ਚੰਡੀਗੜ੍ਹ ਵਿੱਚ ਹੋਲੀ ਵਾਲੇ ਦਿਨ ਸੈਕਟਰ-25 ਵਿੱਚ ਨੌਜਵਾਨਾਂ ਵਿੱਚ ਝਗੜਾ ਹੋ ਗਿਆ, ਜਿਸ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ ਹੋਰ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਯਾਤਰੀ ਕੋਲੋਂ 5 ਕਰੋੜ ਰੁਪਏ ਦਾ ਗਾਂਜਾ ਬਰਾਮਦCurrent UpdatesMarch 16, 2025 March 16, 2025 ਅੰਮ੍ਰਿਤਸਰ- ਕਸਟਮ ਵਿਭਾਗ ਨੇ ਸਥਾਨਕ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਇੱਕ ਯਾਤਰੀ ਕੋਲੋਂ ਪੰਜ ਕਿਲੋ ਨਸ਼ੀਲਾ ਪਦਾਰਥ ਗਾਂਜਾ ਬਰਾਮਦ ਕੀਤਾ ਹੈ, ਜਿਸ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ’ਚ ਧਾਰਮਿਕ ਸਥਾਨ ’ਤੇ ਹਮਲਾCurrent UpdatesMarch 16, 2025 March 16, 2025 ਅੰਮ੍ਰਿਤਸਰ- ਇਥੋਂ ਦੇ ਖੰਡਵਾਲਾ ਇਲਾਕੇ ਵਿੱਚ ਲੰਘੀ ਦੇਰ ਰਾਤ ਧਰਮ ਅਸਥਾਨ ਠਾਕੁਰਦਵਾਰਾ ਮੰਦਰ ’ਚ ਹੋਏ ਧਮਾਕੇ ਕਾਰਨ ਇਲਾਕੇ ਵਿੱਚ ਡਰ ਅਤੇ ਤਣਾਅ ਵਾਲਾ ਮਾਹੌਲ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਲੁਧਿਆਣਾ: ਦੁੱਗਰੀ ਇਲਾਕੇ ’ਚ ਪੁਲੀਸ ਮੁਕਾਬਲੇ ਦੌਰਾਨ ਦੋ ਗੈਂਗਸਟਰ ਜ਼ਖ਼ਮੀCurrent UpdatesMarch 16, 2025 March 16, 2025 ਲੁਧਿਆਣਾ- ਇਥੇ ਦੁੱਗਰੀ ਇਲਾਕੇ ਵਿਚ ਦੇਰ ਰਾਤ ਡੇਢ ਵਜੇ ਦੇ ਕਰੀਬ ਪੁਲੀਸ ਮੁਕਾਬਲੇ ਦੌਰਾਨ ਦੋ ਗੈਂਗਸਟਰ ਜ਼ਖ਼ਮੀ ਹੋ ਗਏ। ਪੁਲੀਸ ਨੂੰ ਦੁੱਗਰੀ ਇਲਾਕੇ ਵਿੱਚ ਗੈਂਗਸਟਰਾਂ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਅਕਾਲ ਤਖ਼ਤ ਦੀ ਪੰਜ ਮੈਂਬਰੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਟਕਰਾਅCurrent UpdatesMarch 16, 2025 March 16, 2025 ਅੰਮ੍ਰਿਤਸਰ- ਅਕਾਲ ਤਖ਼ਤ ਪੈਨਲ ਨੇ ਪੰਜਾਬੀਆਂ ਨੂੰ ਮਾਰਚ ਨੂੰ ਹਰਿਮੰਦਰ ਸਾਹਿਬ ਪਹੁੰਚਣ ਲਈ ਕਿਹਾ 18 ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਨੂੰ ਲੈ ਕੇ ਪੰਥਕ ਸੰਕਟ ਡੂੰਘਾ...
ਖਾਸ ਖ਼ਬਰਪੰਜਾਬਰਾਸ਼ਟਰੀਸੰਗਰੂਰ ਸਿਵਲ ਹਸਪਤਾਲ ’ਚ ਨਾਰਮਲ ਸਲਾਈਨ ਲਗਾਉਣ ਨਾਲ 15 ਮਹਿਲਾ ਮਰੀਜ਼ਾਂ ਦੀ ਸਿਹਤ ਵਿਗੜੀCurrent UpdatesMarch 15, 2025 March 15, 2025 ਸੰਗਰੂਰ- ਪੰਜਾਬ ਦੇ ਸੰਗਰੂਰ ਦੇ ਹਸਪਤਾਲ ਵਿੱਚ IV ਤਰਲ ਪਦਾਰਥ ਦੀ ਵਰਤੋਂ ਤੋਂ ਬਾਅਦ 15 ਮਰੀਜ਼ਾਂ ਨੇ ‘ਹਲਕੀਆਂ ਪ੍ਰਤੀਕ੍ਰਿਆਵਾਂ’ ਦੀ ਰਿਪੋਰਟ ਕੀਤੀ ਸੰਗਰੂਰ ਸਿਵਲ ਹਸਪਤਾਲ ਚ...
ਖਾਸ ਖ਼ਬਰਪੰਜਾਬਰਾਸ਼ਟਰੀਸਪੈਸ਼ਲ ਅਪਰੇਸ਼ਨ ਸੈੱਲ ਵੱਲੋਂ ਬੱਬਰ ਖ਼ਾਲਸਾ ਦੇ ਤਿੰਨ ਦਹਿਸ਼ਤੀ ਗ੍ਰਿਫ਼ਤਾਰCurrent UpdatesMarch 15, 2025 March 15, 2025 ਮੁਹਾਲੀ- ਸਟੇਟ ਸਪੈਸ਼ਲ ਅਪ੍ਰੇਸ਼ਨ ਸੈੱਲ (The State Special Operation Cell – SSOC) ਮੁਹਾਲੀ ਨੇ ਸ਼ਨਿੱਚਰਵਾਰ ਨੂੰ ਤਿੰਨ ਮਸ਼ਕੂਕ ਦਹਿਸ਼ਤਗਰਦਾਂ ਨੂੰ ਗ੍ਰਿਫ਼ਤਾਰ ਕਰ ਕੇ ਪਾਕਿਸਤਾਨ ਸਥਿਤ...