April 24, 2026

#badal

ਖਾਸ ਖ਼ਬਰਰਾਸ਼ਟਰੀ

ਭਾਜਪਾ ਵੱਲੋਂ 26 ਸਾਲਾਂ ਬਾਅਦ ਦਿੱਲੀ ਦਾ ਬਜਟ ਪੇਸ਼

Current Updates
ਨਵੀਂ ਦਿੱਲੀ: ਦਿੱਲੀ ਦੀ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਰੇਖਾ ਗੁਪਤਾ ਨੇ ਮੰਗਲਵਾਰ ਨੂੰ ਵਿੱਤੀ ਸਾਲ 2025-26 ਲਈ ਇਕ ਲੱਖ ਕਰੋੜ ਰੁਪਏ ਦਾ ਬਜਟ ਪੇਸ਼...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਕਰਨਲ ’ਤੇ ਹਮਲੇ ਦੇ ਮਾਮਲੇ ’ਚ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਜਵਾਬ ਤਲਬ

Current Updates
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਪਟਿਆਲਾ ਵਿਚ ਇਕ ਫ਼ੌਜੀ ਕਰਨਲ ਉਤੇ ਪਿਛਲੇ ਦਿਨੀਂ ਹੋਏ ਹਮਲੇ ਦੇ ਮਾਮਲੇ ਵਿਚ...
ਖਾਸ ਖ਼ਬਰਰਾਸ਼ਟਰੀ

ਪਾਸਟਰ ਬਜਿੰਦਰ ਸਿੰਘ ਮਾਮਲਾ: ਪੀੜਤਾ ਕੌਮੀ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਈ

Current Updates
ਨਵੀਂ ਦਿੱਲੀ- ਪਾਸਟਰ ਬਜਿੰਦਰ ਸਿੰਘ ਵੱਲੋਂ ਕਥਿਤ ਤੌਰ ’ਤੇ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈ ਲੜਕੀ ਮੰਗਲਵਾਰ ਨੂੰ ਇੱਥੇ ਕੌਮੀ ਮਹਿਲਾ ਕਮਿਸ਼ਨ (NCW) ਦੇ ਸਾਹਮਣੇ ਪੇਸ਼...
ਖਾਸ ਖ਼ਬਰਰਾਸ਼ਟਰੀਵਪਾਰ

ਸ਼ੇਅਰ ਬਾਜ਼ਾਰ ਵਿੱਚ ਲਗਾਤਾਰ ਤੇਜ਼ੀ ਜਾਰੀ; ਸੈਂਸੈਕਸ 32 ਅੰਕ ਵਧਿਆ

Current Updates
ਮੁੰਬਈ: ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਮੰਗਲਵਾਰ ਨੂੰ ਮਾਮੂਲੀ ਤੇਜ਼ੀ ਨਾਲ ਬੰਦ ਹੋਏ ਅਤੇ ਲਾਗਤਾਰ ਸੱਤਵੇਂ ਦਿਨ ਵਾਧਾ ਜਾਰੀ ਰੱਖਿਆ। 30 ਸ਼ੇਅਰਾਂ ਵਾਲਾ ਬੀਐੱਸਈ ਬੈਂਚਮਾਰਕ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਦਿਸ਼ਾ ਸਾਲਿਆਨ ਦੀ ਮੌਤ ਦੇ ਮਾਮਲੇ ’ਚ ਅਦਿੱਤਿਆ ਠਾਕਰੇ ਅਤੇ ਹੋਰਾਂ ਵਿਰੁੱਧ ਐਫਆਈਆਰ ਦੀ ਮੰਗ

Current Updates
ਮੁੰਬਈ: ਸਾਬਕਾ ਸੈਲੀਬ੍ਰਿਟੀ ਮੈਨੇਜਰ ਦਿਸ਼ਾ ਸਾਲਿਅਨ (celebrity manager Disha Salian) ਦੇ ਪਿਤਾ ਸਤੀਸ਼ ਸਾਲਿਅਨ ਨੇ ਮੰਗਲਵਾਰ ਨੂੰ ਜੁਆਇੰਟ ਪੁਲੀਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਕੇ ਸ਼ਿਵ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਸ਼ਿੰਦੇ ‘ਤੇ ਟਿੱਪਣੀ ਲਈ ਮੁਆਫ਼ੀ ਨਹੀਂ ਮੰਗਾਂਗਾ: ਕੁਨਾਲ ਕਾਮਰਾ

Current Updates
ਮੁੰਬਈ- ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਬਾਰੇ ਟਿੱਪਣੀ ਲਈ ਆਪਣੇ ਖ਼ਿਲਾਫ਼ ਕੇਸ ਦਰਜ ਹੋਣ ਦੀ ਪ੍ਰਵਾਹ ਨਾ ਕਰਦਿਆਂ ਕਾਮੇਡੀ ਕਲਾਕਾਰ ਕੁਨਾਲ ਕਾਮਰਾ ਨੇ...
ਖਾਸ ਖ਼ਬਰਰਾਸ਼ਟਰੀ

ਜੰਮੂ-ਕਸ਼ਮੀਰ: ਸੜਕ ਹਾਦਸੇ ਵਿੱਚ ਚਾਰ ਹਲਾਕ

Current Updates
ਗੰਦਰਬਲ: ਜੰਮੂ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿਚ ਬੱਸ ਤੇ ਯਾਤਰੀ ਵਾਹਨ ਦੀ ਟੱਕਰ ਕਾਰਨ ਚਾਰ ਜਣਿਆਂ ਦੀ ਮੌਤ ਹੋ ਗਈ ਜਦੋਂਕਿ 17 ਹੋਰ ਜ਼ਖਮੀ ਹੋ...
ਖਾਸ ਖ਼ਬਰਰਾਸ਼ਟਰੀ

ਹਿਮਾਚਲ ਦੇ ਉਪ ਮੁੱਖ ਮੰਤਰੀ, ਡੀਜੀਪੀ ਨੂੰ ਲੈ ਕੇ ਜਾ ਰਿਹਾ ਜਹਾਜ਼ ਰਨਵੇਅ ਤੋਂ ਪਾਰ ਹੋਇਆ

Current Updates
ਸ਼ਿਮਲਾ- ਦਿੱਲੀ ਤੋਂ ਸ਼ਿਮਲਾ ਜਾ ਰਿਹਾ ਇਕ ਜਹਾਜ਼, ਜਿਸ ਵਿਚ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਅਤੇ ਪੁਲੀਸ ਡਾਇਰੈਕਟਰ ਜਨਰਲ ਅਤੁਲ ਵਰਮਾ ਸ਼ਾਮਲ ਹਨ, ਸੋਮਵਾਰ ਸਵੇਰੇ...
ਖਾਸ ਖ਼ਬਰਪੰਜਾਬਰਾਸ਼ਟਰੀ

ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਪਾਸਟਰ ਦੀ ਵੀਡੀਓ ਵਾਇਰਲ

Current Updates
ਜਲੰਧਰ- ਜਿਨਸੀ ਸ਼ੋਸ਼ਣ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਪਾਦਰੀ ਦੀ ਇਕ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਵੱਡੇ ਪੱਧਰ ’ਤੇ ਵਾਇਰਲ ਹੋਣ ਤੋਂ...
ਖਾਸ ਖ਼ਬਰਰਾਸ਼ਟਰੀ

ਸ਼ੁਰੂਆਤੀ ਕਾਰੋਬਾਰ ’ਚ ਸੈਂਸੈਕਸ ਤੇ ਨਿਫਟੀ ਚੜ੍ਹੇ

Current Updates
ਮੁੰਬਈ- ਵਿਦੇਸ਼ੀ ਪੂੰਜੀ ਦਾ ਨਿਵੇਸ਼ ਵਧਣ ਕਰਕੇ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਸੈਂਸੈਕਸ ਤੇ ਨਿਫਟੀ ਵਿਚ ਉਛਾਲ ਦੇਖਣ ਨੂੰ ਮਿਲਿਆ। ਅਮਰੀਕੀ ਬਾਜ਼ਾਰਾਂ ਵਿਚ ਸਕਾਰਾਤਮਕ ਰੁਖ਼...