December 29, 2025

Bhagwant Mann

ਖਾਸ ਖ਼ਬਰਰਾਸ਼ਟਰੀਵਪਾਰ

ਭਾਰਤ ਦੀ ਵਿਕਾਸ ਦਰ 6.6 ਫ਼ੀਸਦ ਰਹਿਣ ਦਾ ਅੰਦਾਜ਼ਾ

Current Updates
ਭਾਰਤ-ਮਜ਼ਬੂਤ ਖਪਤ ਅਤੇ ਨਿਵੇਸ਼ ਦੇ ਆਧਾਰ ’ਤੇ ਭਾਰਤ ਦੀ ਵਿਕਾਸ ਦਰ 2025 ’ਚ 6.6 ਫ਼ੀਸਦ ਰਹਿਣ ਦਾ ਅੰਦਾਜ਼ਾ ਲਾਇਆ ਗਿਆ ਹੈ। ਸੰਯੁਕਤ ਰਾਸ਼ਟਰ ਵੱਲੋਂ ਬੁੱਧਵਾਰ...
ਖਾਸ ਖ਼ਬਰਰਾਸ਼ਟਰੀ

ਹੁਣ ਤੱਕ ਦਾ ਸਭ ਤੋਂ ਗਰਮ ਸਾਲ ਰਿਹਾ 2024

Current Updates
ਨਵੀਂ ਦਿੱਲੀ-ਬੀਤਿਆ 2024 ਵਰ੍ਹਾ ਹੁਣ ਤੱਕ ਦਾ ਸਭ ਤੋਂ ਗਰਮ ਸਾਲ ਰਿਹਾ ਹੈ। ਅਜਿਹਾ ਪਹਿਲੀ ਵਾਰ ਹੈ ਜਦੋਂ ਪਿਛਲੇ ਸਾਲ ਆਲਮੀ ਔਸਤ ਤਾਪਮਾਨ 1.5 ਡਿਗਰੀ...
ਖਾਸ ਖ਼ਬਰਰਾਸ਼ਟਰੀ

ਪਰਿਵਾਰ ਦੇ ਪੰਜ ਜੀਆਂ ਦੀ ਹੱਤਿਆ ਮਾਮਲੇ ’ਚ ਦੋ ਹਿਰਾਸਤ ’ਚ ਲਏ

Current Updates
ਮੇਰਠ-ਸ਼ਹਿਰ ਦੀ ਸੰਘਣੀ ਅਬਾਦੀ ਵਾਲੀ ਬਸਤੀ ਸੁਹੇਲ ਗਾਰਡਨ ’ਚ ਪਰਿਵਾਰ ਦੇ ਪੰਜ ਜੀਆਂ ਦੀ ਹੱਤਿਆ ਮਾਮਲੇ ’ਚ ਤਿੰਨ ਨਾਮਜ਼ਦ ਤੇ ਕੁਝ ਅਣਪਛਾਤੇ ਲੋਕਾਂ ਖ਼ਿਲਾਫ਼ ਹੱਤਿਆ...
ਖਾਸ ਖ਼ਬਰਰਾਸ਼ਟਰੀ

ਸਾਵਰਕਰ ਬਾਰੇ ਟਿੱਪਣੀ ਮਾਮਲੇ ਵਿਚ ਰਾਹੁਲ ਨੂੰ ਜ਼ਮਾਨਤ

Current Updates
ਪੁਣੇ-ਪੁਣੇ ਦੀ ਵਿਸ਼ੇਸ਼ ਅਦਾਲਤ ਨੇ ਹਿੰਦੂ ਵਿਚਾਰਧਾਰਕ ਵੀਡੀ ਸਾਵਰਕਰ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਨਾਲ ਜੁੜੇ ਮਾਣਹਾਨੀ ਮਾਮਲੇ ਵਿਚ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਜ਼ਮਾਨਤ...
ਖਾਸ ਖ਼ਬਰਰਾਸ਼ਟਰੀ

ਕਸ਼ਮੀਰ ਵਾਦੀ ਵਿੱਚ ਠੰਢ ਦਾ ਕਹਿਰ ਜਾਰੀ

Current Updates
ਸ੍ਰੀਨਗਰ-ਕਸ਼ਮੀਰ ਵਾਦੀ ਵਿੱਚ ਅੱਜ ਵੀ ਠੰਢ ਦਾ ਕਹਿਰ ਜਾਰੀ ਰਿਹਾ, ਜਿੱਥੇ ਘੱਟੋ-ਘੱਟ ਤਾਪਤਾਨ ਜੰਮਣ ਵਾਲੇ ਬਿੰਦੂ ਤੋਂ ਕਈ ਡਿਗਰੀ ਹੇਠਾਂ ਦਰਜ ਕੀਤਾ ਗਿਆ। ਅਧਿਕਾਰੀਆਂ ਨੇ...
ਖਾਸ ਖ਼ਬਰਰਾਸ਼ਟਰੀ

ਅਯੁੱਧਿਆ ’ਚ ਰਾਮ ਲੱਲਾ ਮੂਰਤੀ ਪ੍ਰਾਣਪ੍ਰਤਿਸ਼ਠਾ ਦੀ ਪਹਿਲੀ ਵਰ੍ਹੇਗੰਢ ਦੇ ਸਮਾਗਮ ਸ਼ੁਰੂ

Current Updates
ਅਯੁੱਧਿਆ-ਰਾਮ ਮੰਦਰ ਵਿੱਚ ਰਾਮ ਲੱਲਾ ਮੂਰਤੀ ਅਭਿਸ਼ੇਕ ਤੇ ਪ੍ਰਾਣਪ੍ਰਤਿਸ਼ਠਾ ਸਮਾਰੋਹ ਦੀ ਪਹਿਲੀ ਵਰ੍ਹੇਗੰਢ ਦੇ ਸਮਾਰੋਹ ਸ਼ਨਿੱਚਰਵਾਰ ਨੂੰ ਇਥੇ ਸ਼ੁਰੂ ਹੋਏ, ਜਿਥੇ ਵੱਡੀ ਗਿਣਤੀ ਵਿੱਚ ਪੁੱਜੇ...
ਖਾਸ ਖ਼ਬਰਪੰਜਾਬਰਾਸ਼ਟਰੀ

ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਐਸ.ਐਸ.ਐਫ. ਦੇ ਮੁਲਾਜ਼ਮ ਨੇ ਦਮ ਤੋੜਿਆ

Current Updates
ਭਵਾਨੀਗੜ੍ਹ- ਦੋ ਦਿਨ ਪਹਿਲਾਂ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ SSF ਦੇ ਮੁਲਾਜ਼ਮ ਹਰਸ਼ਵੀਰ ਸਿੰਘ ਦੀ ਬੀਤੀ ਦੇਰ ਰਾਤ ਮੌਤ ਹੋ ਗਈ। ਉਸ ਨੇ ਪੀਜੀਆਈ ਚੰਡੀਗੜ੍ਹ ਵਿਖੇ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਪੰਜਾਬੀ ਫਿਲਮਾਂ ਦੀ ‘ਪੰਚਣੀ’ ਅਨੀਤਾ ਦੇਵਗਨ

Current Updates
ਪੰਜਾਬੀ ਸਿਨੇਮਾ-ਅਨੀਤਾ ਦੇਵਗਨ ਦਾ ਨਾਮ ਲੈਂਦਿਆਂ ਹੀ ਸਾਡੇ ਦਿਮਾਗ਼ ਵਿੱਚ ਉਸ ਦੀ ਬਾਕਮਾਲ ਅਦਾਕਾਰੀ ਉੱਭਰਨ ਲੱਗਦੀ ਹੈ। ਰੰਗਮੰਚ ਤੋਂ ਆਪਣੀ ਅਦਾਕਾਰੀ ਦਾ ਸਫ਼ਰ ਸ਼ੁਰੂ ਕਰਨ...
ਖਾਸ ਖ਼ਬਰਰਾਸ਼ਟਰੀ

ਮਗਰਮੱਛ ਦਾ ਸਿਰ ਕੈਨੇਡਾ ਲਿਜਾਂਦਿਆਂ ਮੁਲਜ਼ਮ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Current Updates
ਨਵੀਂ ਦਿੱਲੀ-ਇੱਕ ਕੈਨੇਡੀਅਨ ਨਾਗਰਿਕ ਨੂੰ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ (ਆਈਜੀਆਈ) ਹਵਾਈ ਅੱਡੇ ’ਤੇ ਮਗਰਮੱਛ ਦੇ ਸਿਰ ਨਾਲ ਗ੍ਰਿਫਤਾਰ ਕੀਤਾ ਗਿਆ। ਮੁਲਜ਼ਮ ਕੈਨੇਡਾ ਦੇ ਟੋਰਾਂਟੋ...
ਖਾਸ ਖ਼ਬਰਰਾਸ਼ਟਰੀ

ਟਰੱਸਟ ਅਲ-ਮੁਸਤਫ਼ਾ ’ਵਰਸਿਟੀ ਦੀ ਭਾਰਤੀ ਸ਼ਾਖਾ ਦੇ ਨਵੇਂ ਮੁਖੀ ਦਾ ਸਨਮਾਨ

Current Updates
ਨਵੀਂ ਦਿੱਲੀ-ਅਲ-ਮੁਸਤਫਾ ਇੰਟਰਨੈਸ਼ਨਲ ਯੂਨੀਵਰਸਿਟੀ, ਇਰਾਨ ਦੀ ਭਾਰਤੀ ਸ਼ਾਖਾ ਦੇ ਮੁੱਖ ਨੁਮਾਇੰਦੇ ਡਾਕਟਰ ਰਜ਼ਾ ਸੇਕਰੀ ਦੀ ਭਾਰਤ ਤੋਂ ਵਿਦਾਇਗੀ ਅਤੇ ਨਵੇਂ ਮੁੱਖ ਪ੍ਰਤੀਨਿਧੀ ਅਯਾਤੁੱਲਾ ਸਈਅਦ ਕਮਾਲ...