December 28, 2025

Bhagwant Mann

ਖਾਸ ਖ਼ਬਰਰਾਸ਼ਟਰੀ

ਮਾਪੇ ਤੇ ਵਿੱਦਿਅਕ ਸੰਸਥਾਵਾਂ ਨਸ਼ਿਆਂ ਖ਼ਿਲਾਫ਼ ਜੰਗ ’ਚ ਮੋਹਰੀ ਭੂਮਿਕਾ ਨਿਭਾਉਣ: ਕਟਾਰੀਆ

Current Updates
ਪੰਜਾਬ –ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਇਕ ਖੇਤਰੀ ਸਮੱਸਿਆ ਨਹੀਂ ਹੈ, ਸਗੋਂ ਇਕ ਰਾਸ਼ਟਰੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸਿਟੀ ਬਿਊਟੀਫੁੱਲ ’ਚ ਸੀਤ ਲਹਿਰ ਨੇ ਕੰਬਣੀ ਛੇੜੀ

Current Updates
ਚੰਡੀਗੜ੍ਹ-ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਪੈ ਰਹੀ ਸੰਘਣੀ ਧੁੰਦ ਤੇ ਸੀਤ ਲਹਿਰਾਂ ਨੇ ਲੋਕਾਂ ਨੂੰ ਠਾਰ ਕੇ ਰੱਖ ਦਿੱਤਾ ਹੈ। ਲਗਾਤਾਰ ਵੱਧ ਰਹੀ ਠੰਢ ਕਰਕੇ ਲੋਕ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਡੀਗੜ੍ਹ ਫਰਨੀਚਰ ਮਾਰਕੀਟ ਦੇ ਦੁਕਾਨਦਾਰਾਂ ’ਤੇ ਲਟਕੀ ਤਲਵਾਰ

Current Updates
ਚੰਡੀਗੜ੍ਹ-ਇੱਥੋਂ ਦੇ ਸੈਕਟਰ 53-54 ਵਿੱਚ ਫਰਨੀਚਰ ਮਾਰਕੀਟ ਦੇ ਦੁਕਾਨਦਾਰਾਂ ’ਤੇ ਜਗ੍ਹਾ ਖਾਲ੍ਹੀ ਕਰਨ ਸਬੰਧੀ ਤਲਵਾਰ ਲਟਕ ਗਈ ਹੈ। ਯੂਟੀ ਪ੍ਰਸ਼ਾਸਨ ਨੇ ਫਰਨੀਚਰ ਮਾਰਕੀਟ ਦੇ ਦੁਕਾਨਦਾਰਾਂ...
ਖਾਸ ਖ਼ਬਰਖੇਡਾਂਰਾਸ਼ਟਰੀ

ਮਹਿਲਾ ਕਿ੍ਰਕਟ: ਭਾਰਤੀ ਟੀਮ ਦੀਆਂ ਨਜ਼ਰਾਂ ਲੜੀ ਜਿੱਤਣ ’ਤੇ

Current Updates
ਰਾਜਕੋਟ-ਵੈਸਟਇੰਡੀਜ਼ ਖ਼ਿਲਾਫ਼ ਸ਼ਾਨਦਾਰ ਪ੍ਰਦਰਸ਼ਨ ਮਗਰੋਂ ਆਤਮਵਿਸ਼ਵਾਸ ਨਾਲ ਭਰੀ ਭਾਰਤੀ ਟੀਮ ਸਮ੍ਰਿਤੀ ਮੰਧਾਨਾ ਦੀ ਕਪਤਾਨੀ ਵਿੱਚ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੀ ਪਹਿਲੀ ਮਹਿਲਾ ਦੁਵੱਲੀ ਇੱਕ ਰੋਜ਼ਾ...
ਖਾਸ ਖ਼ਬਰਰਾਸ਼ਟਰੀ

ਮਾਪਿਆਂ ਨੂੰ ਧੀ ਦੀ ਸਿੱਖਿਆ ਲਈ ਪੈਸੇ ਦੇਣ ਵਾਸਤੇ ਕੀਤਾ ਜਾ ਸਕਦੈ ਮਜਬੂਰ: ਸੁਪਰੀਮ ਕੋਰਟ

Current Updates
ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਕਿਹਾ ਹੈ ਕਿ ਧੀ ਨੂੰ ਆਪਣੇ ਮਾਪਿਆਂ ਤੋਂ ਸਿੱਖਿਆ ਦਾ ਖ਼ਰਚਾ ਲੈਣ ਦਾ ਜਾਇਜ਼ ਹੱਕ ਹੈ ਅਤੇ ਮਾਪਿਆਂ ਨੂੰ ਆਪਣੇ ਸਾਧਨਾਂ...
ਖਾਸ ਖ਼ਬਰਰਾਸ਼ਟਰੀ

ਮੇਰਠ: ਯੂਪੀ: ਘਰ ਵਿੱਚ ਪਰਿਵਾਰ ਦੇ ਪੰਜ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ

Current Updates
ਮੇਰਠ-ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀਆਂ ਲਾਸ਼ਾਂ ਬਰਾਮਦ ਹੋਣ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਬਣ ਗਿਆ। ਪੁਲਿਸ ਨੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪਾਕਿ ਡਰੋਨ ਰਾਹੀਂ ਸੁੱਟਿਆ ਪਿਸਤੌਲ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ

Current Updates
ਚੰਡੀਗੜ੍ਹ-ਸੀਮਾ ਸੁਰੱਖਿਆ ਬਲ ਨੇ ਸਰਹੱਦ ’ਤੇ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ ਪਿਸਤੌਲ ਅਤੇ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ ਨੇ ਕਿਹਾ ਕਿ ਦੋ ਅਪਰੇਸ਼ਨਾਂ ਵਿੱਚ ਸੈਨਿਕਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਸਿੰਘ ਸਾਹਿਬਾਨ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਮਿਲਣ ਭਾਜਪਾ ਆਗੂ: ਡੱਲੇਵਾਲ

Current Updates
ਪਟਿਆਲਾ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਖਤਮ ਕਰਨ ਦਾ ਆਦੇਸ਼...
ਖਾਸ ਖ਼ਬਰਰਾਸ਼ਟਰੀ

ਸਕੂਲਾਂ ਨੂੰ ਬੰਬ ਦੀ ਧਮਕੀ ਮਾਮਲਾ: 12ਵੀਂ ਜਮਾਤ ਦੇ ਵਿਦਿਆਰਥੀ ਨੂੰ ਹਿਰਾਸਤ ‘ਚ ਲਿਆ

Current Updates
ਨਵੀਂ ਦਿੱਲੀ-23 ਸਕੂਲਾਂ ਨੂੰ ਬੰਬ ਦੀ ਧਮਕੀ ਵਾਲੀ ਈਮੇਲ ਭੇਜਣ ਵਾਲੇ 12ਵੀਂ ਜਮਾਤ ਦੇ ਇਕ ਵਿਦਿਆਰਥੀ ਨੂੰ ਦਿੱਲੀ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ| ਨਾਬਾਲਗ...
ਖਾਸ ਖ਼ਬਰਰਾਸ਼ਟਰੀ

ਸੁਪਰੀਮ ਕੋਰਟ ਵੱਲੋਂ ਮਹਿਲਾ ਰਾਖਵਾਂਕਰਨ ਐਕਟ ਖ਼ਿਲਾਫ਼ ਪਟੀਸ਼ਨਾਂ ‘ਤੇ ਗ਼ੌਰ ਕਰਨ ਤੋਂ ਨਾਂਹ

Current Updates
ਨਵੀਂ ਦਿੱਲੀ- ਸੁਪਰੀਮ ਕੋਰਟ (Supreme Court of India) ਨੇ ਸ਼ੁੱਕਰਵਾਰ ਨੂੰ 2023 ਦੇ ‘ਨਾਰੀ ਸ਼ਕਤੀ ਵੰਦਨ ਐਕਟ’ ਵਿੱਚ ਹੱਦਬੰਦੀ/ਹਲਕਾਬੰਦੀ ਬਾਰੇ ਧਾਰਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ...