ਖਾਸ ਖ਼ਬਰਮਨੋਰੰਜਨਰਾਸ਼ਟਰੀਅਪਰੈਲ ’ਚ ਰਿਲੀਜ਼ ਹੋਵੇਗੀ ਅਕਸ਼ੈ ਕੁਮਾਰ ਦੀ ‘ਕੇਸਰੀ-2’Current UpdatesMarch 22, 2025 March 22, 2025 ਮੁੰਬਈ: ਬੌਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੀ ਫਿਲਮ ‘ਕੇਸਰੀ’ ਦੀ ਰਿਲੀਜ਼ ਨੂੰ ਛੇ ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਅਦਾਕਾਰ ਨੇ ਚਿਰਾਂ ਤੋਂ ਉਡੀਕੀ ਜਾ...
ਖਾਸ ਖ਼ਬਰਪੰਜਾਬਰਾਸ਼ਟਰੀਵਿਦਿਆਰਥੀਆਂ ਵੱਲੋਂ ਪ੍ਰਿੰਸੀਪਲ ਦਫ਼ਤਰ ਦਾ ਘਿਰਾਓCurrent UpdatesMarch 22, 2025 March 22, 2025 ਪਟਿਆਲਾ- ਸਰਕਾਰੀ ਮਹਿੰਦਰਾ ਕਾਲਜ ’ਚ ਮਾਹੌਲ ਖਰਾਬ ਕਰਨ ਦੇ ਦੋਸ਼ ਹੇਠ ਕੱਲ੍ਹ ਵਿਦਿਆਰਥੀ ਆਗੂ ਨੂੰ ਮੁਅੱਤਲ ਕਰਨ ਖ਼ਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਅੱਜ ਪ੍ਰਿੰਸੀਪਲ ਦੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ’ਚ ਸ਼ਰਾਬ ਦੇ 97 ਵਿੱਚੋਂ 96 ਠੇਕੇ ਨਿਲਾਮCurrent UpdatesMarch 22, 2025 March 22, 2025 ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪਿਛਲੇ ਦੋ ਸਾਲਾਂ ਤੋਂ ਲਗਾਤਾਰ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਨੂੰ ਮੱਠਾ ਹੁੰਗਾਰਾ ਮਿਲ ਰਿਹਾ ਹੈ। ਪਰ...
ਖਾਸ ਖ਼ਬਰਖੇਡਾਂਪੰਜਾਬਰਾਸ਼ਟਰੀਹਾਕੀ ਓਲੰਪੀਅਨ ਮਨਦੀਪ ਤੇ ਉਦਿਤਾ ਵਿਆਹ ਬੰਧਨ ’ਚ ਬੱਝੇCurrent UpdatesMarch 22, 2025 March 22, 2025 ਜਲੰਧਰ- ਹਾਕੀ ਓਲੰਪੀਅਨ ਮਨਦੀਪ ਸਿੰਘ ਅਤੇ ਉਦਿਤਾ ਦੁਹਾਨ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ। ਜਲੰਧਰ ਦੇ ਮਨਦੀਪ ਸਿੰਘ ਅਤੇ ਹਿਸਾਰ ਦੀ ਉਦਿਤਾ ਦੇ ਆਨੰਦ...
ਖਾਸ ਖ਼ਬਰਖੇਡਾਂਰਾਸ਼ਟਰੀਭੁਬਨੇਸ਼ਵਰ ’ਚ ਕੌਮੀ ਪੈਰਾ ਤਲਵਾਰਬਾਜ਼ੀ ਚੈਂਪੀਅਨਸ਼ਿਪ 28 ਤੋਂCurrent UpdatesMarch 22, 2025 March 22, 2025 ਭੁਬਨੇਸ਼ਵਰ- ਕੌਮੀ ਪੈਰਾ ਤਲਵਾਰਬਾਜ਼ੀ ਚੈਂਪੀਅਨਸ਼ਿਪ ਵਿੱਚ ਭੁਬਨੇਸ਼ਵਰ ’ਚ ਇਥੇ 28 ਤੋਂ 31 ਮਾਰਚ ਤੱਕ ਹੋਵੇਗੀ, ਜਿਸ ਵਿੱਚ ਦੇਸ਼ ਭਰ ਦੇ ਸਿਖ਼ਰਲੇ ਪੈਰਾ ਤਲਵਾਰਬਾਜ਼ ਹਿੱਸਾ ਲੈਣਗੇ।...
ਖਾਸ ਖ਼ਬਰਰਾਸ਼ਟਰੀਕਰਨਾਟਕ ਵਿਧਾਨ ਸਭਾ ਵੱਲੋਂ ਮੁਸਲਮਾਨਾਂ ਨੂੰ ਰਾਖਵਾਂਕਰਨ ਦੇਣ ਸਬੰਧੀ ਬਿੱਲ ਪਾਸCurrent UpdatesMarch 22, 2025 March 22, 2025 ਬੰਗਲੂਰੂ- ਕਰਨਾਟਕ ਵਿਧਾਨ ਸਭਾ ਨੇ ਵਿਰੋਧੀ ਧਿਰ ਭਾਜਪਾ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਵਿਚਾਲੇ ਅੱਜ ਜਨਤਕ ਠੇਕਿਆਂ ਵਿੱਚ ਮੁਸਲਮਾਨਾਂ ਨੂੰ 4 ਫੀਸਦ ਰਾਖਵਾਂਕਰਨ ਦੇਣ ਵਾਲਾ...
ਖਾਸ ਖ਼ਬਰਰਾਸ਼ਟਰੀਕੁਰੂਕਸ਼ੇਤਰ: ਮਹਾਯੱਗ ਦੌਰਾਨ ਚੱਲੀ ਗੋਲੀ, ਇਕ ਜ਼ਖਮੀ; ਬ੍ਰਾਹਮਣ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨCurrent UpdatesMarch 22, 2025 March 22, 2025 ਕੁਰੂਕਸ਼ੇਤਰ- ਕੁਰੂਕਸ਼ੇਤਰ ਦੇ ਕੇਸ਼ਵ ਪਾਰਕ ’ਚ ਕਰਵਾਏ ਜਾ ਰਹੇ ਮਹਾਯੱਗ ’ਚ ਹਿੱਸਾ ਲੈਣ ਪਹੁੰਚੇ ਬ੍ਰਾਹਮਣ ਭਾਈਚਾਰੇ ਦੇ ਵਿਅਕਤੀਆਂ ਦਾ ਇਕ ਮੈਂਬਰ ਦੇ ਗੋਲੀ ਲੱਗਣ ਕਾਰਨ...
ਖਾਸ ਖ਼ਬਰਰਾਸ਼ਟਰੀਨਾਗਪੁਰ ਹਿੰਸਾ: ਹੁਣ ਤੱਕ 105 ਗ੍ਰਿਫਤਾਰੀਆਂ; 3 ਹੋਰ ਐੱਫਆਈਆਰਜ਼ ਦਰਜCurrent UpdatesMarch 22, 2025 March 22, 2025 ਨਾਗਪੁਰ- ਇਸ ਹਫ਼ਤੇ ਦੇ ਸ਼ੁਰੂ ਵਿਚ ਨਾਗਪੁਰ ’ਚ ਹੋਈ ਹਿੰਸਾ ਦੇ ਸਬੰਧ ਵਿੱਚ ਘੱਟੋ-ਘੱਟ 14 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨਾਲ ਗ੍ਰਿਫ਼ਤਾਰੀਆਂ...
ਖਾਸ ਖ਼ਬਰਰਾਸ਼ਟਰੀਦਿੱਲੀ ਦੇ ਦਵਾਰਕਾ ਵਿੱਚ ਗੈਂਗਸਟਰ ਦੀ ਪਤਨੀ ਸਮੇਤ ਚਾਰ ਗ੍ਰਿਫ਼ਤਾਰCurrent UpdatesMarch 22, 2025 March 22, 2025 ਨਵੀਂ ਦਿੱਲੀ- ਦਿੱਲੀ ਪੁਲੀਸ ਨੇ ਦਵਾਰਕਾ ਖੇਤਰ ਵਿੱਚ ਇਕ ਮਾਮਲੇ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਹੇਠ ਗੈਂਗਸਟਰ ਦੀ ਪਤਨੀ ਅਤੇ ਨਾਬਾਲਗ ਸਮੇਤ ਚਾਰ ਵਿਅਕਤੀਆਂ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਕੁੱਟਮਾਰ ਦਾ ਸ਼ਿਕਾਰ ਹੋਏ ਕਰਨਲ ਦੇ ਪਰਿਵਾਰ ਵੱਲੋਂ ਪਟਿਆਲਾ ’ਚ ਧਰਨਾ, ਐਸਐਸਪੀ ਦੇ ਤਬਾਦਲੇ ਦੀ ਮੰਗCurrent UpdatesMarch 22, 2025 March 22, 2025 ਪਟਿਆਲਾ- ਪਟਿਆਲਾ ਵਿਚ ਬੀਤੇ ਦਿਨੀਂ ਪੁਲੀਸ ਅਫ਼ਸਰਾਂ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਨੂੰ ਲੈ ਕੇ...