April 26, 2026

#amarnath

ਖਾਸ ਖ਼ਬਰਖੇਡਾਂਪੰਜਾਬਰਾਸ਼ਟਰੀ

ਹਾਕੀ ਓਲੰਪੀਅਨ ਮਨਦੀਪ ਤੇ ਉਦਿਤਾ ਵਿਆਹ ਬੰਧਨ ’ਚ ਬੱਝੇ

Current Updates
ਜਲੰਧਰ- ਹਾਕੀ ਓਲੰਪੀਅਨ ਮਨਦੀਪ ਸਿੰਘ ਅਤੇ ਉਦਿਤਾ ਦੁਹਾਨ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ। ਜਲੰਧਰ ਦੇ ਮਨਦੀਪ ਸਿੰਘ ਅਤੇ ਹਿਸਾਰ ਦੀ ਉਦਿਤਾ ਦੇ ਆਨੰਦ...
ਖਾਸ ਖ਼ਬਰਖੇਡਾਂਰਾਸ਼ਟਰੀ

ਭੁਬਨੇਸ਼ਵਰ ’ਚ ਕੌਮੀ ਪੈਰਾ ਤਲਵਾਰਬਾਜ਼ੀ ਚੈਂਪੀਅਨਸ਼ਿਪ 28 ਤੋਂ

Current Updates
ਭੁਬਨੇਸ਼ਵਰ- ਕੌਮੀ ਪੈਰਾ ਤਲਵਾਰਬਾਜ਼ੀ ਚੈਂਪੀਅਨਸ਼ਿਪ ਵਿੱਚ ਭੁਬਨੇਸ਼ਵਰ ’ਚ ਇਥੇ 28 ਤੋਂ 31 ਮਾਰਚ ਤੱਕ ਹੋਵੇਗੀ, ਜਿਸ ਵਿੱਚ ਦੇਸ਼ ਭਰ ਦੇ ਸਿਖ਼ਰਲੇ ਪੈਰਾ ਤਲਵਾਰਬਾਜ਼ ਹਿੱਸਾ ਲੈਣਗੇ।...
ਖਾਸ ਖ਼ਬਰਰਾਸ਼ਟਰੀ

ਕਰਨਾਟਕ ਵਿਧਾਨ ਸਭਾ ਵੱਲੋਂ ਮੁਸਲਮਾਨਾਂ ਨੂੰ ਰਾਖਵਾਂਕਰਨ ਦੇਣ ਸਬੰਧੀ ਬਿੱਲ ਪਾਸ

Current Updates
ਬੰਗਲੂਰੂ- ਕਰਨਾਟਕ ਵਿਧਾਨ ਸਭਾ ਨੇ ਵਿਰੋਧੀ ਧਿਰ ਭਾਜਪਾ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਵਿਚਾਲੇ ਅੱਜ ਜਨਤਕ ਠੇਕਿਆਂ ਵਿੱਚ ਮੁਸਲਮਾਨਾਂ ਨੂੰ 4 ਫੀਸਦ ਰਾਖਵਾਂਕਰਨ ਦੇਣ ਵਾਲਾ...
ਖਾਸ ਖ਼ਬਰਰਾਸ਼ਟਰੀ

ਕੁਰੂਕਸ਼ੇਤਰ: ਮਹਾਯੱਗ ਦੌਰਾਨ ਚੱਲੀ ਗੋਲੀ, ਇਕ ਜ਼ਖਮੀ; ਬ੍ਰਾਹਮਣ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ

Current Updates
ਕੁਰੂਕਸ਼ੇਤਰ- ਕੁਰੂਕਸ਼ੇਤਰ ਦੇ ਕੇਸ਼ਵ ਪਾਰਕ ’ਚ ਕਰਵਾਏ ਜਾ ਰਹੇ ਮਹਾਯੱਗ ’ਚ ਹਿੱਸਾ ਲੈਣ ਪਹੁੰਚੇ ਬ੍ਰਾਹਮਣ ਭਾਈਚਾਰੇ ਦੇ ਵਿਅਕਤੀਆਂ ਦਾ ਇਕ ਮੈਂਬਰ ਦੇ ਗੋਲੀ ਲੱਗਣ ਕਾਰਨ...
ਖਾਸ ਖ਼ਬਰਰਾਸ਼ਟਰੀ

ਨਾਗਪੁਰ ਹਿੰਸਾ: ਹੁਣ ਤੱਕ 105 ਗ੍ਰਿਫਤਾਰੀਆਂ; 3 ਹੋਰ ਐੱਫਆਈਆਰਜ਼ ਦਰਜ

Current Updates
ਨਾਗਪੁਰ- ਇਸ ਹਫ਼ਤੇ ਦੇ ਸ਼ੁਰੂ ਵਿਚ ਨਾਗਪੁਰ ’ਚ ਹੋਈ ਹਿੰਸਾ ਦੇ ਸਬੰਧ ਵਿੱਚ ਘੱਟੋ-ਘੱਟ 14 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨਾਲ ਗ੍ਰਿਫ਼ਤਾਰੀਆਂ...
ਖਾਸ ਖ਼ਬਰਰਾਸ਼ਟਰੀ

ਦਿੱਲੀ ਦੇ ਦਵਾਰਕਾ ਵਿੱਚ ਗੈਂਗਸਟਰ ਦੀ ਪਤਨੀ ਸਮੇਤ ਚਾਰ ਗ੍ਰਿਫ਼ਤਾਰ

Current Updates
ਨਵੀਂ ਦਿੱਲੀ- ਦਿੱਲੀ ਪੁਲੀਸ ਨੇ ਦਵਾਰਕਾ ਖੇਤਰ ਵਿੱਚ ਇਕ ਮਾਮਲੇ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਹੇਠ ਗੈਂਗਸਟਰ ਦੀ ਪਤਨੀ ਅਤੇ ਨਾਬਾਲਗ ਸਮੇਤ ਚਾਰ ਵਿਅਕਤੀਆਂ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

ਪੁਲੀਸ ਕੁੱਟਮਾਰ ਦਾ ਸ਼ਿਕਾਰ ਹੋਏ ਕਰਨਲ ਦੇ ਪਰਿਵਾਰ ਵੱਲੋਂ ਪਟਿਆਲਾ ’ਚ ਧਰਨਾ, ਐਸਐਸਪੀ ਦੇ ਤਬਾਦਲੇ ਦੀ ਮੰਗ

Current Updates
ਪਟਿਆਲਾ- ਪਟਿਆਲਾ ਵਿਚ ਬੀਤੇ ਦਿਨੀਂ ਪੁਲੀਸ ਅਫ਼ਸਰਾਂ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਨੂੰ ਲੈ ਕੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮਾਪਿਆਂ ਅਤੇ ਭਾਈਚਾਰਕ ਭਾਈਵਾਲੀ ਵਧਾਉਣ ਦੇ ਉਦੇਸ਼ ਨਾਲ ਲਿਆ ਫੈਸਲਾ

Current Updates
ਚੰਡੀਗੜ੍ਹ: ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਪ੍ਰਬੰਧਾਂ ਵਿੱਚ ਮਾਪਿਆਂ ਦੀ ਭਾਈਵਾਲੀ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ਸਾਲ 2025-26 ਦੇ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਅਗਾਮੀ ਬਜਟ ਇਜਲਾਸ ਦੌਰਾਨ ਸਾਲ 2025-26 ਲਈ ਬਜਟ ਅਨੁਮਾਨ ਪੇਸ਼...
ਖਾਸ ਖ਼ਬਰਰਾਸ਼ਟਰੀ

ਲੋਕ ਸਭਾ ਹਲਕਿਆਂ ਦੀ ਹੱਦਬੰਦੀ ਦੇ ਮੁੱਦੇ ’ਤੇ ਲੜਾਈ ’ਚ ਕਾਨੂੰਨ ਦਾ ਸਹਾਰਾ ਲਵਾਂਗੇ: ਸਟਾਲਿਨ

Current Updates
ਚੇਨੱਈ- ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨੇ ਲੋਕ ਸਭਾ ਹਲਕਾ ਹੱਦਬੰਦੀ ਮੁੱਦੇ ’ਤੇ ਲੜਾਈ ’ਚ ਕਾਨੂੰਨ ਦਾ ਸਹਾਰਾ ਲੈਣ ਦਾ ਐਲਾਨ ਕੀਤਾ ਹੈ ਜਦਕਿ...