April 25, 2026

#amritpal

ਖਾਸ ਖ਼ਬਰਪੰਜਾਬਰਾਸ਼ਟਰੀ

ਜਥੇਦਾਰਾਂ ਦੀ ਨਿਯੁਕਤੀ, ਸੇਵਾ ਮੁਕਤੀ ਅਤੇ ਕਾਰਜ ਖੇਤਰ ਬਾਰੇ ਨਿਯਮ ਬਣਾਵੇਗੀ ਸ਼੍ਰੋਮਣੀ ਕਮੇਟੀ: ਧਾਮੀ

Current Updates
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰਾਂ ਦੀ ਨਿਯੁਕਤੀ, ਸੇਵਾ ਮੁਕਤੀ ਅਤੇ ਕਾਰਜ ਖੇਤਰ ਬਾਰੇ ਨਿਯਮ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਸਿੱਖ...
ਖਾਸ ਖ਼ਬਰਪੰਜਾਬਰਾਸ਼ਟਰੀ

90 ਲੱਖ ਦੀ ਫਿਰੌਤੀ ਮੰਗਣ ਵਾਲਾ ਨਿਕਲਿਆ ਘਰ ਦਾ ਹੀ ਜੀਅ

Current Updates
ਸ੍ਰੀ ਮੁਕਤਸਰ ਸਾਹਿਬ- ਇੰਸਟਾਗ੍ਰਾਮ ਪੋਸਟ ਰਾਹੀਂ 90 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਇਕ ਮਾਮਲੇ ਦੀ ਪੜਤਾਲ ਕਰਦਿਆਂ ਮੁਕਤਸਰ ਪੁਲੀਸ ਨੇ ਪੀੜਤ ਪਰਿਵਾਰ ਦੇ ਹੀ...
ਖਾਸ ਖ਼ਬਰਮਨੋਰੰਜਨਰਾਸ਼ਟਰੀ

‘ਦੰਗਲ’ ’ਚ ਮੈਂ ਛੋਟੀ ਜਿਹੀ ਗ਼ਲਤੀ ਕੀਤੀ ਸੀ: ਆਮਿਰ ਖ਼ਾਨ

Current Updates
ਮੁੰਬਈ: ਬੌਲੀਵੁੱਡ ਸਟਾਰ ਆਮਿਰ ਖ਼ਾਨ ਨੇ ਕਿਹਾ ਕਿ ਸਾਲ 2016 ਵਿੱਚ ਆਈ ਬਲੌਕਬਾਸਟਰ ਫਿਲਮ ‘ਦੰਗਲ’ ਉਸ ਦੀ ਬਿਹਤਰੀਨ ਫਿਲਮ ਸੀ। ਉਸ ਨੇ ਕਿਹਾ ਕਿ ਇਸ...
ਖਾਸ ਖ਼ਬਰਪੰਜਾਬਰਾਸ਼ਟਰੀ

‘ਆਪ’ ਦੇ ਜ਼ਿਲ੍ਹਾ ਪ੍ਰਧਾਨ ਵੱਲੋਂ ਸਨੌਰ ’ਚ ਬਲਾਕ ਪ੍ਰਧਾਨਾਂ ਨਾਲ ਮੀਟਿੰਗ

Current Updates
ਸਨੌਰ- ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਵੱਲੋਂ ਸਨੌਰ ਦੇ ਬਲਾਕ ਦੇ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਗਈ। ਜਿਸ ਦੌਰਾਨ ਹਲਕਾ ਕੋ-ਆਰਡੀਨੇਟਰ, ਪਟਿਆਲਾ ਦੇ ਮੇਅਰ ਕੁੰਦਨ...
ਖਾਸ ਖ਼ਬਰਖੇਡਾਂਰਾਸ਼ਟਰੀ

ਆਈਪੀਐੱਲ: ਬੰਗਲੂਰੂ ਨੇ ਕੋਲਕਾਤਾ ਨੂੰ 7 ਵਿਕਟਾਂ ਨਾਲ ਹਰਾਇਆ

Current Updates
ਕੋਲਕਾਤਾ- ਵਿਰਾਟ ਕੋਹਲੀ ਅਤੇ ਫਿਲ ਸਾਲਟ ਦੀ ਸ਼ਾਨਦਾਰ ਬੱਲੇਬਾਜ਼ੀ ਸਦਕਾ ਰੌਇਲ ਚੈਲੇਂਜਰਜ਼ ਬੰਗਲੂਰੂ (ਆਰਸੀਬੀ) ਨੇ ਅੱਜ ਇੱਥੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) 2025 ਦੇ ਪਲੇਠੇ ਮੈਚ...
ਖਾਸ ਖ਼ਬਰਰਾਸ਼ਟਰੀ

ਹਰਿਆਣਾ ਨੂੰ ਮਿਲੇਗਾ ਉਸ ਦੇ ਹਿੱਸੇ ਦਾ ਪਾਣੀ: ਪਾਟਿਲ

Current Updates
ਪੰਚਕੂਲਾ- ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੇ ਅੱਜ ਇੱਥੇ ਕਿਹਾ ਕਿ ਅੰਤਰਰਾਜੀ ਮੁੱਦੇ ਹੱਲ ਕਰਨ ਅਤੇ ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪਾਣੀ ਦਿਵਾਉਣ ਲਈ...
ਖਾਸ ਖ਼ਬਰਰਾਸ਼ਟਰੀ

ਝਾਰਖੰਡ: ਧਮਾਕੇ ’ਚ ਸੀਆਰਪੀਐੱਫ ਜਵਾਨ ਹਲਾਕ, ਇੱਕ ਜ਼ਖ਼ਮੀ

Current Updates
ਝਾਰਖੰਡ- ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਵਿੱਚ ਅੱਜ ਬਾਰੂਦੀ ਸੁਰੰਗ (ਆਈਈਡੀ) ਫਟਣ ਕਾਰਨ ਸੀਆਰਪੀਐੱਫ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦੋਂਕਿ ਇੱਕ ਹੋਰ ਜ਼ਖ਼ਮੀ...
ਖਾਸ ਖ਼ਬਰਪੰਜਾਬਰਾਸ਼ਟਰੀ

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਮੁਖ ਮੰਤਰੀ ਮਾਨ ਦੁਆਰਾ

Current Updates
ਖਟਕੜ ਕਲਾਂ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨੇ ਸਾਕਾਰ...
ਖਾਸ ਖ਼ਬਰਪੰਜਾਬਰਾਸ਼ਟਰੀ

ਦਹਾਕਿਆਂ ਤੋਂ ਅਣਗੌਲੇ ਦੋਆਬਾ ਖੇਤਰ ਨੂੰ ਮੁੱਖ ਮੰਤਰੀ ਦੇ ਯਤਨਾਂ ਸਦਕਾ 36 ਮਹੀਨਿਆਂ ਵਿੱਚ ਤੀਜਾ ਮੈਡੀਕਲ ਕਾਲਜ ਮਿਲਿਆ

Current Updates
ਸ਼ਹੀਦ ਭਗਤ ਸਿੰਘ ਨਗਰ: ਕਈ ਦਹਾਕਿਆਂ ਤੋਂ ਅਣਗੌਲੇ ਰਹੇ ਸੂਬੇ ਦੇ ਦੋਆਬਾ ਖੇਤਰ ਨੂੰ 36 ਮਹੀਨਿਆਂ ਦੇ ਅੰਦਰ ਉਦੋਂ ਆਪਣਾ ਤੀਜਾ ਮੈਡੀਕਲ ਕਾਲਜ ਮਿਲ ਗਿਆ,...
ਖਾਸ ਖ਼ਬਰ

ਚੇਨਈ ਵਿਖੇ ਹੱਦਬੰਦੀ ਵਿਰੁੱਧ ਕਰਵਾਈ ਗਈ ਕਾਨਫਰੰਸ ਵਿੱਚ ਕੀਤੀ ਸ਼ਮੂਲੀਅਤ

Current Updates
ਚੇਨਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਵਿਰੋਧੀ ਪਾਰਟੀਆਂ ਦੀ ਆਵਾਜ਼ ਦਬਾਉਣ...