ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮਾਪਿਆਂ ਅਤੇ ਭਾਈਚਾਰਕ ਭਾਈਵਾਲੀ ਵਧਾਉਣ ਦੇ ਉਦੇਸ਼ ਨਾਲ ਲਿਆ ਫੈਸਲਾCurrent UpdatesMarch 22, 2025 March 22, 2025 ਚੰਡੀਗੜ੍ਹ: ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਪ੍ਰਬੰਧਾਂ ਵਿੱਚ ਮਾਪਿਆਂ ਦੀ ਭਾਈਵਾਲੀ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ਸਾਲ 2025-26 ਦੇ ਬਜਟ ਅਨੁਮਾਨਾਂ ਨੂੰ ਪ੍ਰਵਾਨਗੀCurrent UpdatesMarch 22, 2025 March 22, 2025 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਅਗਾਮੀ ਬਜਟ ਇਜਲਾਸ ਦੌਰਾਨ ਸਾਲ 2025-26 ਲਈ ਬਜਟ ਅਨੁਮਾਨ ਪੇਸ਼...
ਖਾਸ ਖ਼ਬਰਰਾਸ਼ਟਰੀਲੋਕ ਸਭਾ ਹਲਕਿਆਂ ਦੀ ਹੱਦਬੰਦੀ ਦੇ ਮੁੱਦੇ ’ਤੇ ਲੜਾਈ ’ਚ ਕਾਨੂੰਨ ਦਾ ਸਹਾਰਾ ਲਵਾਂਗੇ: ਸਟਾਲਿਨCurrent UpdatesMarch 22, 2025 March 22, 2025 ਚੇਨੱਈ- ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨੇ ਲੋਕ ਸਭਾ ਹਲਕਾ ਹੱਦਬੰਦੀ ਮੁੱਦੇ ’ਤੇ ਲੜਾਈ ’ਚ ਕਾਨੂੰਨ ਦਾ ਸਹਾਰਾ ਲੈਣ ਦਾ ਐਲਾਨ ਕੀਤਾ ਹੈ ਜਦਕਿ...
ਖਾਸ ਖ਼ਬਰਪੰਜਾਬਰਾਸ਼ਟਰੀਡੀਜ਼ਲ ਵਾਲੀ ਟੈਂਕੀ ਫਟਣ ਕਾਰਨ ਟਰੱਕ ਨੂੰ ਅੱਗ ਲੱਗੀCurrent UpdatesMarch 21, 2025 March 21, 2025 ਪਟਿਆਲਾ- ਇੱਥੇ ਪਟਿਆਲਾ-ਸਰਹਿੰਦ ਰੋਡ ਸਥਿਤ ਸੰਨ ਰਾਈਜ਼ ਹੋਟਲ ਨੇੜੇ ਚੌਲਾਂ ਨਾਲ ਭਰੇ ਇੱਕ ਚੱਲਦੇ ਟਰੱਕ ਨੂੰ ਅੱਗ ਲੱਗ ਗਈ। ਜਾਣਕਾਰੀ ਅਨੁਸਾਰ ਅੱਗ ਕਾਰਨ ਟਰੱਕ ਪੁਰੀ...
ਖਾਸ ਖ਼ਬਰਰਾਸ਼ਟਰੀਖੇਡ ਮੰਤਰੀ ਵੱਲੋਂ ‘ਖੇਲੋ ਇੰਡੀਆ ਪੈਰਾ ਖੇਡਾਂ’ ਦਾ ਉਦਘਾਟਨCurrent UpdatesMarch 21, 2025 March 21, 2025 ਨਵੀਂ ਦਿੱਲੀ- ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਅੱਜ ਇੱਥੇ ਦੂਜੀਆਂ ‘ਖੇਲੋ ਇੰਡੀਆ ਪੈਰਾ ਖੇਡਾਂ’ ਦਾ ਉਦਘਾਟਨ ਕੀਤਾ ਤੇ ਕਈ ਚੁਣੌਤੀਆਂ ਦੇ ਬਾਵਜੂਦ ਦ੍ਰਿੜ੍ਹ ਸੰਕਲਪ ਦਿਖਾਉਣ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਵਿਧਾਨ ਸਭਾ ਵਿੱਚ ਤਖਤੀਆਂ ਲੈ ਕੇ ਪਹੁੰਚੇ ਕਾਂਗਰਸੀ ਵਿਧਾਇਕCurrent UpdatesMarch 21, 2025 March 21, 2025 ਚੰਡੀਗੜ੍ਹ- ਬਜਟ ਸੈਸ਼ਨ ਦੇ ਪਹਿਲੇ ਦਿਨ ਅੱਜ ਕਾਂਗਰਸੀ ਵਿਧਾਇਕ ਹੱਥਾਂ ਵਿੱਚ ਤਖਤੀਆਂ ਲੈ ਕੇ ਪੰਜਾਬ ਵਿਧਾਨ ਸਭਾ ’ਚ ਪਹੁੰਚੇ। ਉਨ੍ਹਾਂ ਨੇ ਸੂਬਾ ਸਰਕਾਰ ਉੱਤੇ ਕਿਸਾਨਾਂ...
ਖਾਸ ਖ਼ਬਰਰਾਸ਼ਟਰੀਵਪਾਰਸ਼ੁਰੂਆਤੀ ਕਾਰੋਬਾਰ ਵਿੱਚ ਗਿਰਾਵਟ ਤੋਂ ਬਾਅਦ ਸ਼ੇਅਰ ਬਾਜ਼ਾਰ ਵਿੱਚ ਤੇਜ਼ੀCurrent UpdatesMarch 21, 2025 March 21, 2025 ਮੁੰਬਈ: ਸ਼ੁੱਕਰਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਨਕਾਰਾਤਮਕ ਨੋਟ ’ਤੇ ਖੁੱਲ੍ਹੇ ਪਰ ਜਲਦੀ ਹੀ ਲਾਭ ਵਿਚ ਵਪਾਰ ਕਰਨ ਲੱਗੇ। 30 ਸ਼ੇਅਰਾਂ ਵਾਲਾ ਬੀਐੱਸਈ...
ਖਾਸ ਖ਼ਬਰਰਾਸ਼ਟਰੀਕੇਂਦਰ ਨੇ ਓਲਾ ਇਲੈਕਟ੍ਰਿਕ ਤੋਂ ਵਾਹਨ ਰਜਿਸਟਰੇਸ਼ਨ ਅਤੇ ਵਿਕਰੀ ਵਿੱਚ ਅੰਤਰ ਤੇ ਸਪਸ਼ਟੀਕਰਨ ਮੰਗਿਆCurrent UpdatesMarch 21, 2025 March 21, 2025 ਨਵੀਂ ਦਿੱਲੀ- ਭਾਰੀ ਉਦਯੋਗ ਅਤੇ ਸੜਕ ਪਰਿਵਹਨ ਅਤੇ ਰਾਜਮਾਰਗ ਮੰਤਰਾਲਾ ਨੇ ਓਲਾ ਇਲੈਕਟ੍ਰਿਕ ਮੋਬਿਲਿਟੀ ਲਿਮਿਟੇਡ ਤੋਂ ‘ਵਾਹਨ ਪੋਰਟਲ’ ’ਤੇ ਵਾਹਨਾਂ ਦੇ ਰਜਿਸਟਰੇਸ਼ਨ ਅਤੇ ਸ਼ੇਅਰ ਬਜ਼ਾਰ...
ਖਾਸ ਖ਼ਬਰਰਾਸ਼ਟਰੀਮਜ਼ਬੂਤ ਅਮਰੀਕਾ-ਭਾਰਤ ਸਬੰਧਾਂ ਦਰਸਾਉਂਦੀ ਹੈ ਗਬਾਰਡ ਦੀ ਭਾਰਤ ਫੇਰੀ: ਅਮਰੀਕੀ ਅਧਿਕਾਰੀCurrent UpdatesMarch 21, 2025 March 21, 2025 ਨਵੀਂ ਦਿੱਲੀ-ਇਕ ਅਮਰੀਕੀ ਅਧਿਕਾਰੀ ਨੇ ਕਿਹਾ ਕਿ ਅਮਰੀਕਾ ਦੇ ਕੌਮੀ ਇੰਟੈਲੀਜੈਂਸ ਡਾਇਰੈਕਟਰ ਤੁਲਸੀ ਗਬਾਰਡ ਦੀਆਂ ਭਾਰਤ ਵਿਚ ਮੀਟਿੰਗਾਂ ਖੁਫੀਆ ਜਾਣਕਾਰੀ ਸਾਂਝੀ ਕਰਨ, ਰੱਖਿਆ, ਅਤਿਵਾਦ ਵਿਰੋਧੀ...
ਖਾਸ ਖ਼ਬਰਰਾਸ਼ਟਰੀਜੱਜ ਦੇ ਘਰੋਂ ‘ਨਕਦੀ ਦੀ ਬਰਾਮਦਗੀ’: ਰਾਜ ਸਭਾ ਵਿੱਚ ਗੂੰਜਿਆ ਮੁੱਦਾCurrent UpdatesMarch 21, 2025 March 21, 2025 ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਦੇ ਇੱਕ ਮੌਜੂਦਾ ਜੱਜ ਦੇ ਘਰੋਂ ਨਕਦੀ ਦੀ ਕਥਿਤ ਬਰਾਮਦਗੀ ਨਾਲ ਸਬੰਧਤ ਮਾਮਲਾ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਉਠਾਇਆ ਗਿਆ,...