ਖਾਸ ਖ਼ਬਰਪੰਜਾਬਰਾਸ਼ਟਰੀਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰCurrent UpdatesAugust 8, 2026 August 8, 2026 ਮੋਹਾਲੀ: ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਆਪਣੇ ਮਿਸ਼ਨ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ, ਜਿਸ...
ਖਾਸ ਖ਼ਬਰਪੰਜਾਬਰਾਸ਼ਟਰੀਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆCurrent UpdatesAugust 8, 2026 August 8, 2026 ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਮੋਹਾਲੀ ਵਿਖੇ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੇ ਪਹਿਲੇ ਸ਼ੋਅ ਵਿੱਚ ਦਰਸ਼ਕਾਂ ਨਾਲ ਸ਼ਾਮਲ ਹੋਏ। ਇਸ...
ਖਾਸ ਖ਼ਬਰਪੰਜਾਬਰਾਸ਼ਟਰੀਡੰਪਿੰਗ ਗਰਾਊਂਡ ’ਤੇ ਬਾਇਓਗੈਸ ਪਲਾਂਟ ਲਾਉਣ ਦੀ ਤਜਵੀਜ਼Current UpdatesAugust 7, 2026 August 7, 2026 ਪਟਿਆਲਾ- ਸਨੌਰੀ ਅੱਡਾ ਖੇਤਰ ’ਚ ਸਥਿਤ ਘਲੌੜੀ ਗੇਟ ਨੇੜਲੇ ਸ਼ਮਸ਼ਾਨਘਾਟ ਦੇ ਨਾਲ ਲੱਗਦੇ ਡੰਪਿੰਗ ਗਰਾਊਂਡ ’ਤੇ ਨਗਰ ਨਿਗਮ ਗਿੱਲੇ ਕੂੜੇ ਤੋਂ ਕੰਪ੍ਰੈੱਸਡ ਬਾਇਓਗੈਸ (ਸੀ ਬੀ...
ਖਾਸ ਖ਼ਬਰਰਾਸ਼ਟਰੀVarun Dhawan ਕਰਨਗੇ YRF ਦੀ ਪਹਿਲੀ Horror ਫ਼ਿਲਮ; ਅਭੈ ਪੰਨੂ ਹੋਣਗੇ ਡਾਇਰੈਕਟਰCurrent UpdatesAugust 7, 2026 August 7, 2026 ਮੁੰਬਈ- ਯਸ਼ ਰਾਜ ਫ਼ਿਲਮਜ਼ (YRF) ਪਹਿਲੀ ਵਾਰ ਵੱਡੇ ਪਰਦੇ ‘ਤੇ ਹੌਰਰ ਫ਼ਿਲਮ ਲੈ ਕੇ ਆ ਰਿਹਾ ਹੈ, ਜਿਸ ਵਿੱਚ ਮੁੱਖ ਭੂਮਿਕਾ ਅਦਾਕਾਰ ਵਰੁਣ ਧਵਨ ਨਿਭਾਉਣਗੇ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀPM ਮੋਦੀ ਅਤੇ ਸੁਖਬੀਰ ਬਾਦਲ ਦੀ ਮਿਲਣੀ ਮਗਰੋਂ ਅਕਾਲੀ-ਭਾਜਪਾ ਗਠਜੋੜ ਦੇ ਚਰਚਿਆਂ ‘ਤੇ ਕੇਵਲ ਢਿੱਲੋਂ ਨੇ ਲਾਇਆ ਵਿਰਾਮCurrent UpdatesAugust 7, 2026 August 7, 2026 ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਹੋਈ ਹਾਲੀਆ ਮੁਲਾਕਾਤ ਤੋਂ ਬਾਅਦ ਸੂਬੇ ਵਿੱਚ ਅਕਾਲੀ-ਭਾਜਪਾ ਗਠਜੋੜ ਮੁੜ ਹੋਣ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਆਪਣੇ ਮਤਭੇਦ ਭੁਲਾ ਕੇ ਇਕਜੁੱਟ ਹੋਣ ਕਾਂਗਰਸੀ: ਭੂਪੇਸ਼ ਬਘੇਲCurrent UpdatesAugust 7, 2026 August 7, 2026 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਪੰਜਾਬ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਪਾਰਟੀ ਆਗੂਆਂ...
ਖਾਸ ਖ਼ਬਰਰਾਸ਼ਟਰੀਸਾਬਕਾ SHO ਗੁਰਿੰਦਰਜੀਤ ਸਿੰਘ ਦੀ ਹਵਾਲਗੀ ‘ਤੇ ਕੇਂਦਰ ਦਾ ਵੱਡਾ ਬਿਆਨ: ਅਮਰੀਕਾ ਵੱਲੋਂ ਕੋਈ ਪਹੁੰਚ ਨਹੀਂCurrent UpdatesAugust 7, 2026 August 7, 2026 ਨਵੀਂ ਦਿੱਲੀ: ਟਾਂਡਾ ਦੇ ਸਾਬਕਾ ਥਾਣਾ ਮੁਖੀ (SHO) ਗੁਰਿੰਦਰਜੀਤ ਸਿੰਘ ਦੀ ਅਮਰੀਕਾ ਤੋਂ ਹਵਾਲਗੀ ਨੂੰ ਲੈ ਕੇ ਕੇਂਦਰ ਸਰਕਾਰ ਨੇ ਸੰਸਦ ਵਿੱਚ ਸਥਿਤੀ ਸਪੱਸ਼ਟ ਕੀਤੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੈਨੇਡਾ ’ਚ ਫਸੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਕਰਾਂਗੇ ਹਰ ਸੰਭਵ ਯਤਨCurrent UpdatesAugust 7, 2026 August 7, 2026 ਚੰਡੀਗੜ੍ਹ: ਕੈਨੇਡਾ ਵਿੱਚ ਇਮੀਗ੍ਰੇਸ਼ਨ ਨਿਯਮਾਂ ‘ਚ ਹੋਈਆਂ ਤਬਦੀਲੀਆਂ, ਵਰਕ ਪਰਮਿਟ ਅਤੇ ਵੀਜ਼ਾ ਸਬੰਧੀ ਮੁੱਦਿਆਂ ਕਾਰਨ ਸੰਕਟ ਦਾ ਸਾਹਮਣਾ ਕਰ ਰਹੇ ਹਜ਼ਾਰਾਂ ਪੰਜਾਬੀ ਵਿਦਿਆਰਥੀਆਂ ਦੀਆਂ ਮੁਸ਼ਕਲਾਂ...
ਖਾਸ ਖ਼ਬਰਰਾਸ਼ਟਰੀਕੇਂਦਰ ਸਰਕਾਰ ਦਾ ਵੱਡਾ ਬਿਆਨ: ਪਾਕਿਸਤਾਨ ਨਾਲ ਸਬੰਧ ਅਤਿਵਾਦ ਤੋਂ ਮੁਕਤ ਮਾਹੌਲ ਵਿੱਚ ਹੀ ਅੱਗੇ ਵਧ ਸਕਦੇ ਹਨCurrent UpdatesAugust 7, 2026 August 7, 2026 ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਪਾਕਿਸਤਾਨ ਨਾਲ ਸਬੰਧਾਂ ਨੂੰ ਲੈ ਕੇ ਆਪਣਾ ਰੁੱਖ ਇੱਕ ਵਾਰ ਫਿਰ ਸਪੱਸ਼ਟ ਕੀਤਾ ਹੈ। ਸਰਕਾਰ ਨੇ ਸੰਸਦ ਵਿੱਚ ਬਿਆਨ ਦਿੰਦਿਆਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੁਖਬੀਰ ਬਾਦਲ ਦੀ ਪ੍ਰਧਾਨ ਮੰਤਰੀ ਨਾਲ ਬੈਠਕ ਤੋਂ ਬਾਅਦ ਹਰਸਿਮਰਤ ਬਾਦਲ ਦਾ ਦਾਅਵਾ: ਪੰਜਾਬ ਦੇ ਨੌਜਵਾਨਾਂ ਲਈ ਨੌਕਰੀਆਂ ਦੀ ਸੁਰੱਖਿਆ ਸਾਡੀ ਪਹਿਲCurrent UpdatesAugust 7, 2026 August 7, 2026 ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਹੋਈ ਅਹਿਮ ਮੁਲਾਕਾਤ ਤੋਂ ਤੁਰੰਤ ਬਾਅਦ ਸੰਸਦ ਮੈਂਬਰ ਹਰਸਿਮਰਤ ਕੌਰ...